Thursday, May 16, 2024
BREAKING NEWS
ਤਪਾ ’ਚ ਆਮ ਆਦਮੀ ਪਾਰਟੀ ਨੂੰ ਜਬਰਦਸਤ ਹੁੰਗਾਰਾਂ, ਮੋਹਿਤ ਭੂਤ ਆਮ ਆਦਮੀ ਪਾਰਟੀ ’ਚ ਸ਼ਾਮਿਲਜਦ ਪੰਜਾਬ ਬਚਾਓ ਯਾਤਰਾ ਤੋ ਬਾਅਦ ਸੁਖਬੀਰ ਨਾਲ ਟਰੈਕਟਰ ’ਤੇ ਬੈਠਣ ਨੂੰ ਲੈ ਕੇ ਅਕਾਲੀ ਸ਼ੋਸਲ ਮੀਡੀਆ ’ਤੇ ਆਪਸ ’ਚ ਗੁੱਥਮ ਗੁੱਥੀ ਹੋਏਪੰਜਾਬ ਬਚਾਓ ਯਾਤਰਾ ’ਚ ਤਾਜੋਕੇ ਅਤੇ ਪੱਖੋ ਕਲਾਂ ਦੀ ਇਕਠ ਪੱਖੋ ਚੜਤ ਰਹੀਮਾਲ ਗੱਡੀ ਦੀਆ ਬਰੇਕਾਂ ਵੱਜਣ ਸਾਰ ਹੀ ਸੀਲ ਟੁੱਟੀ, ਚੋਲ ਚੋਰੀ, ਮਾਮਲਾ ਦਰਜ, ਕਈ ਫਰਾਰਪੰਜਾਬ ਬਚਾਓ ਯਾਤਰਾ ਦਾ ਟਕਸਾਲੀ ਅਕਾਲੀ ਗੁਪਤਾ ਪਰਿਵਾਰ ਨੇ ਕੀਤਾ ਭਰਵਾਂ ਸਵਾਗਤ, ਪੰਜਾਬ ਦਾ ਵਿਕਾਸ ਪੱਖੋ ਝਾੜੂ ਪਾਰਟੀ ਨੇ ਬੇੜਾ ਗਰਕ ਕਰ ਦਿੱਤਾ ਹੈ-ਸੁਖਬੀਰ ਸਿੰਘ ਬਾਦਲਭਗਤਾ ਭਾਈਕਾ ’ਚ ਅਨੇਕਾਂ ਰੋਕਾਂ ਵੀ ਨਾ ਰੋਕ ਸਕੀਆ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੂੰ ਪਾਰਟੀ ਆਗੂ ਡਾ ਅਮਰਜੀਤ ਸਰਮਾ ਦੇ ਗ੍ਰਹਿ ਵਿਖੇ ਰੈਲੀ ਕਰਨ ਤੋਹਲਕਾ ਮੌੜ ’ਚ ਡੇਢ ਦਹਾਕੇ ਤੋ ਜਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਕਾਂਗਰਸ ਆਗੂ ਸਿੱਪੀ ਭਾਕਰ ਨੇ ਆਪ ਪਾਰਟੀ ਦਾ ਸਿਆਸੀ ਪੱਲਾ ਫੜਿਆਬੈਂਕ ਦੇ ਬਾਹਰੋ ਕਿਸਾਨ ਦੇ ਲੱਖ ਰੁਪੈ ਪਲਾਂ ਵਿਚ ਲੈ ਕੇ ਨਿਆਣਾ ਛੂ-ਮੰਤਰਨਗਰ ਕੌਸਲ ਪ੍ਰਧਾਨਗੀ ਮਾਮਲਾ, ਪਿਆ ਖਿਲਾਰਾ, ਪ੍ਰਧਾਨਗੀ ਲਈ ਕਈ ਮੰਜੀਆਂ ਡਹੀਆਸੈਂਕੜੇ ਨਮ ਅੱਖਾਂ ਨਾਲ ਸੰਸਾਰ ਤੋ ਰੁਖਸਤ ਹੋਏ ਸ਼ਾਮ ਲਾਲ ਬਾਂਸਲ ਤਾਜੋ ਵਾਲੇ

Punjab

ਪਟਵਾਰੀਆ ਦੀਆਂ ਅਸਾਮੀਆਂ ਲਈ ਅੱਜ ਲਿਖਤੀ ਪੇਪਰ ਲਈ ਪ੍ਰੀਖਿਆ ਕੇਂਦਰਾਂ ’ਚ ਲੱਗੀਆਂ ਲੰਬੀਆਂ ਕਤਾਰਾਂ, ਡੀ.ਐਸ.ਪੀ ਬਰਾੜ ਦੀ ਨਿਗਰਾਨੀ ਹੇਠ ਸੁਰੱਖਿਆ ਦੇ ਪੂਰੇ ਪ੍ਰਬੰਧ

August 08, 2021 12:54 PM

ਪਟਵਾਰੀਆ ਦੀਆਂ ਅਸਾਮੀਆਂ ਲਈ ਅੱਜ ਲਿਖਤੀ ਪੇਪਰ ਲਈ ਪ੍ਰੀਖਿਆ ਕੇਂਦਰਾਂ ’ਚ ਲੱਗੀਆਂ ਲੰਬੀਆਂ ਕਤਾਰਾਂ,
ਡੀ.ਐਸ.ਪੀ ਬਰਾੜ ਦੀ ਨਿਗਰਾਨੀ ਹੇਠ ਸੁਰੱਖਿਆ ਦੇ ਪੂਰੇ ਪ੍ਰਬੰਧ

ਤਪਾ ਮੰਡੀ, 8 ਅਗਸਤ (ਵਿਸ਼ਵਜੀਤ ਸ਼ਰਮਾ/ ਲੁਭਾਸ਼ ਸਿੰਗਲਾ)-

ਪੰਜਾਬ ਸਰਕਾਰ ਵੱਲੋਂ ਪਟਵਾਰੀਆ ਦੀਆਂ ਅਸਾਮੀਆਂ ਲਈ ਕੱਢੀ ਭਰਤੀ ਤਹਿਤ ਅੱਜ ਪੰਜਾਬ ਦੇ ਲੱਖਾਂ ਹੀ ਲੜਕੇ ਅਤੇ ਲੜਕੀਆ ਵੱਲੋਂ ਲਿਖਤੀ ਪੇਪਰ ਦੇਣ ਲਈ ਫਾਰਮ ਭਰੇ ਹੋਏ ਹਨ। ਜਿਸ ਤਹਿਤ ਅੱਜ ਸਥਾਨਕ ਸੀਨੀਅਰ ਸੈਕੰਡਰੀ ਸਕੂਲ ਤਪਾ ਅਤੇ ਸਰਵਹਿੱਤਕਾਰੀ ਸਕੂਲ ’ਚ ਬਣੇ ਸੈਂਟਰਾਂ ਮੂਹਰੇ ਪ੍ਰੀਖਿਆਰਥੀਆਂ ਦੀਆਂ ਲੰਬੀਆਂ ਕਤਾਰਾਂ ਦੇਖਣ ਨੂੰ ਮਿਲੀਆਂ। ਇਸ ਮੌਕੇ ਫਾਜ਼ਿਲਕਾ ਦੇ ਐਸ.ਪੀ ਅਵਨੀਤ

ਕੌਰ ਨੇ ਜਾਇਜ਼ਾ ਲੈਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਕੋਰੋਨਾ ਮਹਾਂਮਾਰੀ ਨੂੰ ਮੁੱਖ ਰੱਖਦਿਆਂ ਹੋਇਆ ਪਟਵਾਰੀਆਂ ਦੀਆਂ ਅਸਾਮੀਆਂ ਲਈ ਲਏ ਜਾ ਰਹੇ ਪੇਪਰ ਲਈ ਪੁਲਿਸ ਪ੍ਰਸਾਸ਼ਨ ਵੱਲੋਂ ਪੁਖਤਾਂ ਪ੍ਰਬੰਧ ਕੀਤੇ ਹੋਏ ਹਨ ਤਾਂ ਜੋ ਕਿਸੇ ਵੀ ਪੇਪਰ ਦੇਣ ਵਾਲੇ ਪ੍ਰੀਖਿਆਰਥੀ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਉਨਾ ਕੀਤੇ ਹੋਏ ਪ੍ਰਬੰਧਾ ’ਤੇ ਤਸੱਲੀ ਪ੍ਰਗਟ ਕੀਤੀ। ਇਸ ਸਮੇਂ ਨਾਇਬ ਤਹਿਸੀਲਦਾਰ ਅਵਤਾਰ ਸਿੰਘ ਨੇ ਵੀ ਸੈਂਟਰ ਦਾ ਜਾਇਜ਼ਾ ਲਿਆ। ਇਸ ਮੌਕੇ ਡੀ.ਐਸ.ਪੀ ਬਲਜੀਤ ਸਿੰਘ ਬਰਾੜ, ਇੰਸਪੈਕਟਰ ਜਗਜੀਤ ਸਿੰਘ ਘੁਮਾਣ ਨੇ ਪੁਲਿਸ ਪਾਰਟੀ ਨਾਲ ਪੂਰੀ ਤਰਾਂ ਕੇਦਰਾਂ ’ਤੇ ਨਿਗਰਾਨੀ ਰੱਖੀ ਜਾ ਰਹੀ ਸੀ ਤਾਂ ਕਿ ਕੋਈ ਬਾਹਰੀ ਵਿਅਕਤੀ ਕੇਂਦਰ ਅੰਦਰ ਦਾਖਲ ਨਾ ਹੋ ਸਕੇ।

Have something to say? Post your comment

More in Punjab

ਤਪਾ ’ਚ ਆਮ ਆਦਮੀ ਪਾਰਟੀ ਨੂੰ ਜਬਰਦਸਤ ਹੁੰਗਾਰਾਂ, ਮੋਹਿਤ ਭੂਤ ਆਮ ਆਦਮੀ ਪਾਰਟੀ ’ਚ ਸ਼ਾਮਿਲ

ਜਦ ਪੰਜਾਬ ਬਚਾਓ ਯਾਤਰਾ ਤੋ ਬਾਅਦ ਸੁਖਬੀਰ ਨਾਲ ਟਰੈਕਟਰ ’ਤੇ ਬੈਠਣ ਨੂੰ ਲੈ ਕੇ ਅਕਾਲੀ ਸ਼ੋਸਲ ਮੀਡੀਆ ’ਤੇ ਆਪਸ ’ਚ ਗੁੱਥਮ ਗੁੱਥੀ ਹੋਏ

ਪੰਜਾਬ ਬਚਾਓ ਯਾਤਰਾ ’ਚ ਤਾਜੋਕੇ ਅਤੇ ਪੱਖੋ ਕਲਾਂ ਦੀ ਇਕਠ ਪੱਖੋ ਚੜਤ ਰਹੀ

ਮਾਲ ਗੱਡੀ ਦੀਆ ਬਰੇਕਾਂ ਵੱਜਣ ਸਾਰ ਹੀ ਸੀਲ ਟੁੱਟੀ, ਚੋਲ ਚੋਰੀ, ਮਾਮਲਾ ਦਰਜ, ਕਈ ਫਰਾਰ

ਪੰਜਾਬ ਬਚਾਓ ਯਾਤਰਾ ਦਾ ਟਕਸਾਲੀ ਅਕਾਲੀ ਗੁਪਤਾ ਪਰਿਵਾਰ ਨੇ ਕੀਤਾ ਭਰਵਾਂ ਸਵਾਗਤ, ਪੰਜਾਬ ਦਾ ਵਿਕਾਸ ਪੱਖੋ ਝਾੜੂ ਪਾਰਟੀ ਨੇ ਬੇੜਾ ਗਰਕ ਕਰ ਦਿੱਤਾ ਹੈ-ਸੁਖਬੀਰ ਸਿੰਘ ਬਾਦਲ

ਭਗਤਾ ਭਾਈਕਾ ’ਚ ਅਨੇਕਾਂ ਰੋਕਾਂ ਵੀ ਨਾ ਰੋਕ ਸਕੀਆ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੂੰ ਪਾਰਟੀ ਆਗੂ ਡਾ ਅਮਰਜੀਤ ਸਰਮਾ ਦੇ ਗ੍ਰਹਿ ਵਿਖੇ ਰੈਲੀ ਕਰਨ ਤੋ

ਹਲਕਾ ਮੌੜ ’ਚ ਡੇਢ ਦਹਾਕੇ ਤੋ ਜਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਕਾਂਗਰਸ ਆਗੂ ਸਿੱਪੀ ਭਾਕਰ ਨੇ ਆਪ ਪਾਰਟੀ ਦਾ ਸਿਆਸੀ ਪੱਲਾ ਫੜਿਆ

ਬੈਂਕ ਦੇ ਬਾਹਰੋ ਕਿਸਾਨ ਦੇ ਲੱਖ ਰੁਪੈ ਪਲਾਂ ਵਿਚ ਲੈ ਕੇ ਨਿਆਣਾ ਛੂ-ਮੰਤਰ

ਨਗਰ ਕੌਸਲ ਪ੍ਰਧਾਨਗੀ ਮਾਮਲਾ, ਪਿਆ ਖਿਲਾਰਾ, ਪ੍ਰਧਾਨਗੀ ਲਈ ਕਈ ਮੰਜੀਆਂ ਡਹੀਆ

ਸੈਂਕੜੇ ਨਮ ਅੱਖਾਂ ਨਾਲ ਸੰਸਾਰ ਤੋ ਰੁਖਸਤ ਹੋਏ ਸ਼ਾਮ ਲਾਲ ਬਾਂਸਲ ਤਾਜੋ ਵਾਲੇ