Thursday, May 16, 2024
BREAKING NEWS
ਤਪਾ ’ਚ ਆਮ ਆਦਮੀ ਪਾਰਟੀ ਨੂੰ ਜਬਰਦਸਤ ਹੁੰਗਾਰਾਂ, ਮੋਹਿਤ ਭੂਤ ਆਮ ਆਦਮੀ ਪਾਰਟੀ ’ਚ ਸ਼ਾਮਿਲਜਦ ਪੰਜਾਬ ਬਚਾਓ ਯਾਤਰਾ ਤੋ ਬਾਅਦ ਸੁਖਬੀਰ ਨਾਲ ਟਰੈਕਟਰ ’ਤੇ ਬੈਠਣ ਨੂੰ ਲੈ ਕੇ ਅਕਾਲੀ ਸ਼ੋਸਲ ਮੀਡੀਆ ’ਤੇ ਆਪਸ ’ਚ ਗੁੱਥਮ ਗੁੱਥੀ ਹੋਏਪੰਜਾਬ ਬਚਾਓ ਯਾਤਰਾ ’ਚ ਤਾਜੋਕੇ ਅਤੇ ਪੱਖੋ ਕਲਾਂ ਦੀ ਇਕਠ ਪੱਖੋ ਚੜਤ ਰਹੀਮਾਲ ਗੱਡੀ ਦੀਆ ਬਰੇਕਾਂ ਵੱਜਣ ਸਾਰ ਹੀ ਸੀਲ ਟੁੱਟੀ, ਚੋਲ ਚੋਰੀ, ਮਾਮਲਾ ਦਰਜ, ਕਈ ਫਰਾਰਪੰਜਾਬ ਬਚਾਓ ਯਾਤਰਾ ਦਾ ਟਕਸਾਲੀ ਅਕਾਲੀ ਗੁਪਤਾ ਪਰਿਵਾਰ ਨੇ ਕੀਤਾ ਭਰਵਾਂ ਸਵਾਗਤ, ਪੰਜਾਬ ਦਾ ਵਿਕਾਸ ਪੱਖੋ ਝਾੜੂ ਪਾਰਟੀ ਨੇ ਬੇੜਾ ਗਰਕ ਕਰ ਦਿੱਤਾ ਹੈ-ਸੁਖਬੀਰ ਸਿੰਘ ਬਾਦਲਭਗਤਾ ਭਾਈਕਾ ’ਚ ਅਨੇਕਾਂ ਰੋਕਾਂ ਵੀ ਨਾ ਰੋਕ ਸਕੀਆ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੂੰ ਪਾਰਟੀ ਆਗੂ ਡਾ ਅਮਰਜੀਤ ਸਰਮਾ ਦੇ ਗ੍ਰਹਿ ਵਿਖੇ ਰੈਲੀ ਕਰਨ ਤੋਹਲਕਾ ਮੌੜ ’ਚ ਡੇਢ ਦਹਾਕੇ ਤੋ ਜਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਕਾਂਗਰਸ ਆਗੂ ਸਿੱਪੀ ਭਾਕਰ ਨੇ ਆਪ ਪਾਰਟੀ ਦਾ ਸਿਆਸੀ ਪੱਲਾ ਫੜਿਆਬੈਂਕ ਦੇ ਬਾਹਰੋ ਕਿਸਾਨ ਦੇ ਲੱਖ ਰੁਪੈ ਪਲਾਂ ਵਿਚ ਲੈ ਕੇ ਨਿਆਣਾ ਛੂ-ਮੰਤਰਨਗਰ ਕੌਸਲ ਪ੍ਰਧਾਨਗੀ ਮਾਮਲਾ, ਪਿਆ ਖਿਲਾਰਾ, ਪ੍ਰਧਾਨਗੀ ਲਈ ਕਈ ਮੰਜੀਆਂ ਡਹੀਆਸੈਂਕੜੇ ਨਮ ਅੱਖਾਂ ਨਾਲ ਸੰਸਾਰ ਤੋ ਰੁਖਸਤ ਹੋਏ ਸ਼ਾਮ ਲਾਲ ਬਾਂਸਲ ਤਾਜੋ ਵਾਲੇ

Punjab

ਸੀਮੇਂਟ ਦੇ ਖਾਲੀ ਬਲਕਰ ਨੂੰ ਅੱਗ ਨੇ ਆਪਣੀ ਲਪੇਟ ਵਿਚ ਲਿਆ, ਟਰਾਲਾ ਸੜ ਕੇ ਸੁਆਹ

May 19, 2022 03:52 PM

ਸੀਮੇਂਟ ਦੇ ਖਾਲੀ ਬਲਕਰ ਨੂੰ ਅੱਗ ਨੇ ਆਪਣੀ ਲਪੇਟ ਵਿਚ ਲਿਆ, ਟਰਾਲਾ ਸੜ ਕੇ ਸੁਆਹ
7ਡੇਅ ਨਿਊਜ ਸਰਵਿਸ
ਬਰਨਾਲਾ :- ਬਰਨਾਲਾ ਬਠਿੰਡਾ ਮੁੱਖ ਮਾਰਗ ’ਤੇ ਸਥਿਤ ਤਪਾ ਲਾਗੇ ਇਕ ਟਰਾਲੇ ਨੂੰ ਅਚਾਨਕ ਤਿੱਖੜ ਦੁਪਿਹਰੇ ਭਿਆਨਕ ਅੱਗ ਨੇ ਆਪਣੀ ਲਪੇਟ ਵਿਚ ਲੈ ਲਿਆ। ਜਿਸ ਕਾਰਨ ਟਰਾਲਾ ਕੁਝ ਹੀ ਸਮੇਂ ਵਿਚ ਸੜ ਕੇ ਸੁਆਹ ਹੋ ਗਿਆ। ਮੌਕੇ ’ਤੇ ਜਾ ਕੇ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਗੁਰਦਿੱਤ ਸਿੰਘ ਉਰਫ ਟੋਨੀ ਨਾਮਕ ਡਰਾਇਵਰ ਸੀਮੇਂਟ ਦਾ ਬਲਕਰ ਪਟਿਆਲਾ ਤੋ ਖਾਲੀ ਕਰਕੇ ਵਾਪਸ ਬਠਿੰਡਾ ਵੱਲ ਨੂੰ ਪਰਤ ਰਿਹਾ ਸੀ, ਜਿਉ ਹੀ ਟਰਾਲਾ ਤਪਾ ਬੱਸ ਅੱਡੇ ਤੋ ਚੰਦ ਦੂਰੀ ’ਤੇ ਆਇਆ ਤਦ ਅਚਾਨਕ ਹੀ ਟਰਾਲੇ ਦੇ ਕੈਬਿਨ ਵਿਚ ਧਮਾਕਾ ਹੋਇਆ, ਬੇਸ਼ੱਕ ਟਰਾਲਾ ਡਰਾਇਵਰ ਨੇ ਸੂਝਬੂਝ ਤੋ ਕੰਮ ਲੈਦਿਆਂ ਟਰਾਲੇ ਵਿਚੋ ਛਾਲ ਮਾਰ ਕੇ ਆਪਣੀ ਜਾਨ ਬਚਾਈ ਪਰ ਟਰਾਲੇ ਵਿਚ ਅੱਗ ਦੇ ਤੇਜ ਹੋਣ ਕਾਰਨ ਡਰਾਇਵਰ ਗੁਰਦਿੱਤ ਸਿੰਘ ਟੋਨੀ ਜਖਮੀ ਹੋ ਗਿਆ। ਜਿਸ ਨੂੰ ਤੁਰੰਤ ਸਬ ਡਵੀਜਨਲ ਹਸਪਤਾਲ ਅੰਦਰ ਇਲਾਜ ਲਈ ਭਰਤੀ ਕਰਵਾਇਆ ਗਿਆ। ਉਧਰ ਟਰਾਲੇ ਨੂੰ ਅੱਗ ਨੇ ਪੂਰੀ ਤਰਾਂ ਆਪਣੀ ਲਪੇਟ ਵਿਚ ਲੈ ਲਿਆ ਸੀ। ਜਿਸ ਕਾਰਨ ਕੁਝ ਹੀ ਸਮੇਂ ਵਿਚ ਟਰਾਲੇ ਦਾ ਕੈਬਿਨ, ਟਾਇਰ ਆਦਿ ਸੜ ਕੇ ਸੁਆਹ ਹੋ ਗਏ। ਘਟਨਾ ਦਾ ਪਤਾ ਲੱਗਦਿਆਂ ਹੀ ਲੋਕਾਂ ਦਾ ਇੱਕਠ ਵੀ ਜ੍ਰਮਾਂ ਹੋਣਾ ਸ਼ੁਰੂ ਹੋ ਗਿਆ, ਪਰ ਹਿੰਮਤੀ ਲੋਕਾਂ ਨੇ ਟੂਟੀ ਵਾਲੀ ਪਾਇਪ ਨਾਲ ਵੀ ਅੱਗ ਬੁਝਾਉਣ ਦੇ ਯਤਨ ਜਾਰੀ ਰੱਖੇ, ਕੁਝ ਸਮੇਂ ਬਾਅਦ ਫਾਇਰ ਬਿ੍ਰਗੇਡ ਗੱਡੀ ਆਈ। ਜਿਸ ਨੇ ਤੇਜ ਅੱਗ ’ਤੇ ਕਾਬੂ ਪਾਇਆ। ਉਧਰ ਖਬਰ ਲਿਖੇ ਜਾਣ ਤੱਕ ਡਰਾਇਵਰ ਇਲਾਜ ਅਧੀਨ ਸੀ, ਭਾਵੇਂ ਟਰਾਲੇ ਨੂੰ ਅੱਗ ਦੀ ਲਪੇਟ ਵਿਚ ਆਉਣ ਕਾਰਨ ਕੋਈ ਜਾਨ ਨੁਕਸਾਨ ਤੋ ਤਾਂ ਬਚਾ ਰਿਹਾ ਪਰ ਲੱਖਾਂ ਰੁਪੈ ਦਾ ਮਾਲੀ ਨੁਕਸਾਨ ਹੋਇਆ ਵਿਖਾਈ ਜਰੂਰ ਦਿੱਤਾ।

Have something to say? Post your comment

More in Punjab

ਤਪਾ ’ਚ ਆਮ ਆਦਮੀ ਪਾਰਟੀ ਨੂੰ ਜਬਰਦਸਤ ਹੁੰਗਾਰਾਂ, ਮੋਹਿਤ ਭੂਤ ਆਮ ਆਦਮੀ ਪਾਰਟੀ ’ਚ ਸ਼ਾਮਿਲ

ਜਦ ਪੰਜਾਬ ਬਚਾਓ ਯਾਤਰਾ ਤੋ ਬਾਅਦ ਸੁਖਬੀਰ ਨਾਲ ਟਰੈਕਟਰ ’ਤੇ ਬੈਠਣ ਨੂੰ ਲੈ ਕੇ ਅਕਾਲੀ ਸ਼ੋਸਲ ਮੀਡੀਆ ’ਤੇ ਆਪਸ ’ਚ ਗੁੱਥਮ ਗੁੱਥੀ ਹੋਏ

ਪੰਜਾਬ ਬਚਾਓ ਯਾਤਰਾ ’ਚ ਤਾਜੋਕੇ ਅਤੇ ਪੱਖੋ ਕਲਾਂ ਦੀ ਇਕਠ ਪੱਖੋ ਚੜਤ ਰਹੀ

ਮਾਲ ਗੱਡੀ ਦੀਆ ਬਰੇਕਾਂ ਵੱਜਣ ਸਾਰ ਹੀ ਸੀਲ ਟੁੱਟੀ, ਚੋਲ ਚੋਰੀ, ਮਾਮਲਾ ਦਰਜ, ਕਈ ਫਰਾਰ

ਪੰਜਾਬ ਬਚਾਓ ਯਾਤਰਾ ਦਾ ਟਕਸਾਲੀ ਅਕਾਲੀ ਗੁਪਤਾ ਪਰਿਵਾਰ ਨੇ ਕੀਤਾ ਭਰਵਾਂ ਸਵਾਗਤ, ਪੰਜਾਬ ਦਾ ਵਿਕਾਸ ਪੱਖੋ ਝਾੜੂ ਪਾਰਟੀ ਨੇ ਬੇੜਾ ਗਰਕ ਕਰ ਦਿੱਤਾ ਹੈ-ਸੁਖਬੀਰ ਸਿੰਘ ਬਾਦਲ

ਭਗਤਾ ਭਾਈਕਾ ’ਚ ਅਨੇਕਾਂ ਰੋਕਾਂ ਵੀ ਨਾ ਰੋਕ ਸਕੀਆ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੂੰ ਪਾਰਟੀ ਆਗੂ ਡਾ ਅਮਰਜੀਤ ਸਰਮਾ ਦੇ ਗ੍ਰਹਿ ਵਿਖੇ ਰੈਲੀ ਕਰਨ ਤੋ

ਹਲਕਾ ਮੌੜ ’ਚ ਡੇਢ ਦਹਾਕੇ ਤੋ ਜਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਕਾਂਗਰਸ ਆਗੂ ਸਿੱਪੀ ਭਾਕਰ ਨੇ ਆਪ ਪਾਰਟੀ ਦਾ ਸਿਆਸੀ ਪੱਲਾ ਫੜਿਆ

ਬੈਂਕ ਦੇ ਬਾਹਰੋ ਕਿਸਾਨ ਦੇ ਲੱਖ ਰੁਪੈ ਪਲਾਂ ਵਿਚ ਲੈ ਕੇ ਨਿਆਣਾ ਛੂ-ਮੰਤਰ

ਨਗਰ ਕੌਸਲ ਪ੍ਰਧਾਨਗੀ ਮਾਮਲਾ, ਪਿਆ ਖਿਲਾਰਾ, ਪ੍ਰਧਾਨਗੀ ਲਈ ਕਈ ਮੰਜੀਆਂ ਡਹੀਆ

ਸੈਂਕੜੇ ਨਮ ਅੱਖਾਂ ਨਾਲ ਸੰਸਾਰ ਤੋ ਰੁਖਸਤ ਹੋਏ ਸ਼ਾਮ ਲਾਲ ਬਾਂਸਲ ਤਾਜੋ ਵਾਲੇ