Thursday, May 16, 2024
BREAKING NEWS
ਤਪਾ ’ਚ ਆਮ ਆਦਮੀ ਪਾਰਟੀ ਨੂੰ ਜਬਰਦਸਤ ਹੁੰਗਾਰਾਂ, ਮੋਹਿਤ ਭੂਤ ਆਮ ਆਦਮੀ ਪਾਰਟੀ ’ਚ ਸ਼ਾਮਿਲਜਦ ਪੰਜਾਬ ਬਚਾਓ ਯਾਤਰਾ ਤੋ ਬਾਅਦ ਸੁਖਬੀਰ ਨਾਲ ਟਰੈਕਟਰ ’ਤੇ ਬੈਠਣ ਨੂੰ ਲੈ ਕੇ ਅਕਾਲੀ ਸ਼ੋਸਲ ਮੀਡੀਆ ’ਤੇ ਆਪਸ ’ਚ ਗੁੱਥਮ ਗੁੱਥੀ ਹੋਏਪੰਜਾਬ ਬਚਾਓ ਯਾਤਰਾ ’ਚ ਤਾਜੋਕੇ ਅਤੇ ਪੱਖੋ ਕਲਾਂ ਦੀ ਇਕਠ ਪੱਖੋ ਚੜਤ ਰਹੀਮਾਲ ਗੱਡੀ ਦੀਆ ਬਰੇਕਾਂ ਵੱਜਣ ਸਾਰ ਹੀ ਸੀਲ ਟੁੱਟੀ, ਚੋਲ ਚੋਰੀ, ਮਾਮਲਾ ਦਰਜ, ਕਈ ਫਰਾਰਪੰਜਾਬ ਬਚਾਓ ਯਾਤਰਾ ਦਾ ਟਕਸਾਲੀ ਅਕਾਲੀ ਗੁਪਤਾ ਪਰਿਵਾਰ ਨੇ ਕੀਤਾ ਭਰਵਾਂ ਸਵਾਗਤ, ਪੰਜਾਬ ਦਾ ਵਿਕਾਸ ਪੱਖੋ ਝਾੜੂ ਪਾਰਟੀ ਨੇ ਬੇੜਾ ਗਰਕ ਕਰ ਦਿੱਤਾ ਹੈ-ਸੁਖਬੀਰ ਸਿੰਘ ਬਾਦਲਭਗਤਾ ਭਾਈਕਾ ’ਚ ਅਨੇਕਾਂ ਰੋਕਾਂ ਵੀ ਨਾ ਰੋਕ ਸਕੀਆ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੂੰ ਪਾਰਟੀ ਆਗੂ ਡਾ ਅਮਰਜੀਤ ਸਰਮਾ ਦੇ ਗ੍ਰਹਿ ਵਿਖੇ ਰੈਲੀ ਕਰਨ ਤੋਹਲਕਾ ਮੌੜ ’ਚ ਡੇਢ ਦਹਾਕੇ ਤੋ ਜਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਕਾਂਗਰਸ ਆਗੂ ਸਿੱਪੀ ਭਾਕਰ ਨੇ ਆਪ ਪਾਰਟੀ ਦਾ ਸਿਆਸੀ ਪੱਲਾ ਫੜਿਆਬੈਂਕ ਦੇ ਬਾਹਰੋ ਕਿਸਾਨ ਦੇ ਲੱਖ ਰੁਪੈ ਪਲਾਂ ਵਿਚ ਲੈ ਕੇ ਨਿਆਣਾ ਛੂ-ਮੰਤਰਨਗਰ ਕੌਸਲ ਪ੍ਰਧਾਨਗੀ ਮਾਮਲਾ, ਪਿਆ ਖਿਲਾਰਾ, ਪ੍ਰਧਾਨਗੀ ਲਈ ਕਈ ਮੰਜੀਆਂ ਡਹੀਆਸੈਂਕੜੇ ਨਮ ਅੱਖਾਂ ਨਾਲ ਸੰਸਾਰ ਤੋ ਰੁਖਸਤ ਹੋਏ ਸ਼ਾਮ ਲਾਲ ਬਾਂਸਲ ਤਾਜੋ ਵਾਲੇ

Punjab

ਕਾਂਗਰਸ ਉਮੀਦਵਾਰ ਗੋਲਡੀ ਦੇ ਹੱਕ ਵਿਚ ਅੱਗਰਵਾਲ ਪਰਿਵਾਰ ਨੇ ਸੰਭਾਲੀ ਕਮਾਂਡ

June 15, 2022 06:51 PM

 ਕਾਂਗਰਸ ਉਮੀਦਵਾਰ ਗੋਲਡੀ ਦੇ ਹੱਕ ਵਿਚ ਅੱਗਰਵਾਲ ਪਰਿਵਾਰ ਨੇ ਸੰਭਾਲੀ ਕਮਾਂਡ
ਤਪਾ ਮੰਡੀ 15 ਜੂਨ (ਸੁਭਾਸ਼ ਸਿੰਗਲਾ/ਰੋਹਿਤ ਸਿੰਗਲਾ) : ਲੋਕ ਸਭਾ ਹਲਕਾ ਸੰਗਰੂਰ ਤੋ ਕਾਂਗਰਸ ਪਾਰਟੀ ਦੇ ਉਮੀਦਵਾਰ ਦਲਵੀਰ ਸਿੰਘ ਗੋਲਡੀ ਸਾਬਕਾ ਵਿਧਾਇਕ ਦੇ ਹੱਕ ਵਿਚ ਚੋਣ ਪ੍ਰਚਾਰ ਦੀ ਵਾਂਗਡੋਰ ਤਪਾ ਅੰਦਰ ਪੋਲਟਰੀ ਫਾਰਮਜ ਐਸੋਸੀਏਸ਼ਨ ਦੇ ਉੱਘੇ ਵਪਾਰੀ ਅਤੇ ਕਈ ਸਮਾਜ ਸੇਵੀ ਸੰਸਥਾਵਾਂ ਦੇ ਨੁੰਮਾਇਦੇ ਰਘਵੀਰ ਚੰਦ ਅੱਗਰਵਾਲ ਅਤੇ ਉਨਾਂ ਦੇ ਪੁੱਤਰ ਟਿੱਕੂ ਅੱਗਰਵਾਲ ਨੇ ਮੋਹਰੀ ਹੋ ਕੇ ਸੰਭਾਲੀ ਹੋਈ ਹੈ। ਜਿਨਾਂ ਨੇ ਦਲਵੀਰ ਸਿੰਘ ਗੋਲਡੀ ਦੇ ਹੱਕ ਵਿਚ ਜਿੱਥੇ ਘਰ-2 ਤੱਕ ਉਨਾਂ ਦੇ ਧੂਰੀ ਵਿਖੇ ਬਤੌਰ ਵਿਧਾਇਕ ਹੋਣ ਦੇ ਨਾਤੇ ਕੀਤੇ ਵਿਕਾਸ ਕੰਮਾਂ ਨੂੰ ਪਹੁੰਚਾਉਣ ਦਾ ਬੀੜਾ ਚੁੱਕਿਆ ਹੋਇਆ ਹੈ, ਉਥੇ ਸ਼ਹਿਰ ਦੀਆ ਵੱਖ ਵੱਖ ਵਪਾਰਿਕ ਸੰਸਥਾਵਾਂ ਦੇ ਨੁੰਮਾਇਦਿਆਂ ਨੂੰ ਵੀ ਇਸ ਵਾਰ ਕਾਂਗਰਸ ਉਮੀਦਵਾਰ ਗੋਲਡੀ ਦੇ ਹੱਕ ਵਿਚ ਪ੍ਰਚਾਰ ਕਰਨ ਲਈ ਪ੍ਰੇਰਿਤ ਕੀਤਾ ਹੈ। ਸਮਾਜ ਸੇਵੀ ਰਘਵੀਰ ਚੰਦ ਅੱਗਰਵਾਲ ਨੇ ਦੱਸਿਆਂ ਕਿ ਧੂਰੀ ਵਿਖੇ ਰਿਸ਼ਤੇਦਾਰੀਆਂ ਅਤੇ ਵਪਾਰਿਕ ਸਾਂਝ ਹੋਣ ’ਤੇ ਵੇਖਿਆ ਗਿਆ ਹੈ ਕਿ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਆਪਣੇ ਹਲਕੇ ਦੇ ਲੋਕਾਂ ਦੇ ਦੁੱਖ ਸੁੱਖ ਵਿਚ ਕਿਸ ਤਰਾਂ ਖੜਦੇ ਹਨ, ਭਾਵੇਂ ਉਨਾਂ ਦਾ ਪਿਛੋਕੜ ਕੋਈ ਰਾਜਸੀ ਨਹੀ ਹੈ, ਪਰ ਸਾਬਕਾ ਵਿਧਾਇਕ ਗੋਲਡੀ ਸਣੇ ਉੱਨਾਂ ਦੀ ਪਤਨੀ ਸ੍ਰੀਮਤੀ ਸਿਮਰਤ ਕੌਰ ਖੰਗੂੜਾ ਅਤੇ ਸਮੁੱਚਾ ਪਰਿਵਾਰ ਹਲਕੇ ਦੇ ਲੋਕਾਂ ਨਾਲ ਆਪਣੇ ਪਰਿਵਾਰ ਵਾਂਗ ਵਿਚਰਦੇ ਹਨ ਜਦਕਿ ਗੋਲਡੀ ਨੇ ਆਪਣੇ ਹਲਕੇ ਦੇ ਵਿਕਾਸ ਅਤੇ ਤਰੱਕੀ ਸਣੇ ਟੋਲ ਪਲਾਜੇ ਤੋ ਲੋਕਾਂ ਦੇ ਬਚਾਅ ਲਈ ਸਰਕਾਰ ਨਾਲ ਆਹਢਾ ਲਾਇਆ। ਉਨਾਂ ਕਿਹਾ ਕਿ ਇਸ ਵਾਰ ਲੋਕ ਪਾਰਟੀਬਾਜੀ ਤੋ ਉੱਪਰ ਉੱਠ ਕੇ ਸਾਬਕਾ ਵਿਧਾਇਕ ਗੋਲਡੀ ਦੇ ਹੱਕ ਵਿਚ ਵੋਟ ਭੁਗਤਾਉਣਗੇ ਤਾਂ ਜੋ ਦੇਸ਼ ਦੀ ਸਭ ਤੋ ਵੱਡੀ ਪੰਚਾਇਤ ਅੰਦਰ ਲੋਕ ਸਭਾ ਹਲਕਾ ਸੰਗਰੂੁਰ ਦੇ ਲੋਕਾਂ ਦੀ ਆਵਾਜ ਗੂੰਜੇ। ਇਸ ਮੌਕੇ ਅਨੀਸ਼ ਕੁਮਾਰ ਮੌੜ ਪ੍ਰਧਾਨ ਕੱਚਾ ਆੜਤੀਆ ਐਸੋਸੀਏਸ਼ਨ, ਰਾਜ ਕੁਮਾਰ ਮੌੜ, ਨੀਨਾ ਮੌੜ ਸਣੇ ਵੱਡੀ ਗਿਣਤੀ ਵਿਚ ਲੋਕ ਹਾਜਰ ਸਨ।

Have something to say? Post your comment

More in Punjab

ਤਪਾ ’ਚ ਆਮ ਆਦਮੀ ਪਾਰਟੀ ਨੂੰ ਜਬਰਦਸਤ ਹੁੰਗਾਰਾਂ, ਮੋਹਿਤ ਭੂਤ ਆਮ ਆਦਮੀ ਪਾਰਟੀ ’ਚ ਸ਼ਾਮਿਲ

ਜਦ ਪੰਜਾਬ ਬਚਾਓ ਯਾਤਰਾ ਤੋ ਬਾਅਦ ਸੁਖਬੀਰ ਨਾਲ ਟਰੈਕਟਰ ’ਤੇ ਬੈਠਣ ਨੂੰ ਲੈ ਕੇ ਅਕਾਲੀ ਸ਼ੋਸਲ ਮੀਡੀਆ ’ਤੇ ਆਪਸ ’ਚ ਗੁੱਥਮ ਗੁੱਥੀ ਹੋਏ

ਪੰਜਾਬ ਬਚਾਓ ਯਾਤਰਾ ’ਚ ਤਾਜੋਕੇ ਅਤੇ ਪੱਖੋ ਕਲਾਂ ਦੀ ਇਕਠ ਪੱਖੋ ਚੜਤ ਰਹੀ

ਮਾਲ ਗੱਡੀ ਦੀਆ ਬਰੇਕਾਂ ਵੱਜਣ ਸਾਰ ਹੀ ਸੀਲ ਟੁੱਟੀ, ਚੋਲ ਚੋਰੀ, ਮਾਮਲਾ ਦਰਜ, ਕਈ ਫਰਾਰ

ਪੰਜਾਬ ਬਚਾਓ ਯਾਤਰਾ ਦਾ ਟਕਸਾਲੀ ਅਕਾਲੀ ਗੁਪਤਾ ਪਰਿਵਾਰ ਨੇ ਕੀਤਾ ਭਰਵਾਂ ਸਵਾਗਤ, ਪੰਜਾਬ ਦਾ ਵਿਕਾਸ ਪੱਖੋ ਝਾੜੂ ਪਾਰਟੀ ਨੇ ਬੇੜਾ ਗਰਕ ਕਰ ਦਿੱਤਾ ਹੈ-ਸੁਖਬੀਰ ਸਿੰਘ ਬਾਦਲ

ਭਗਤਾ ਭਾਈਕਾ ’ਚ ਅਨੇਕਾਂ ਰੋਕਾਂ ਵੀ ਨਾ ਰੋਕ ਸਕੀਆ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੂੰ ਪਾਰਟੀ ਆਗੂ ਡਾ ਅਮਰਜੀਤ ਸਰਮਾ ਦੇ ਗ੍ਰਹਿ ਵਿਖੇ ਰੈਲੀ ਕਰਨ ਤੋ

ਹਲਕਾ ਮੌੜ ’ਚ ਡੇਢ ਦਹਾਕੇ ਤੋ ਜਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਕਾਂਗਰਸ ਆਗੂ ਸਿੱਪੀ ਭਾਕਰ ਨੇ ਆਪ ਪਾਰਟੀ ਦਾ ਸਿਆਸੀ ਪੱਲਾ ਫੜਿਆ

ਬੈਂਕ ਦੇ ਬਾਹਰੋ ਕਿਸਾਨ ਦੇ ਲੱਖ ਰੁਪੈ ਪਲਾਂ ਵਿਚ ਲੈ ਕੇ ਨਿਆਣਾ ਛੂ-ਮੰਤਰ

ਨਗਰ ਕੌਸਲ ਪ੍ਰਧਾਨਗੀ ਮਾਮਲਾ, ਪਿਆ ਖਿਲਾਰਾ, ਪ੍ਰਧਾਨਗੀ ਲਈ ਕਈ ਮੰਜੀਆਂ ਡਹੀਆ

ਸੈਂਕੜੇ ਨਮ ਅੱਖਾਂ ਨਾਲ ਸੰਸਾਰ ਤੋ ਰੁਖਸਤ ਹੋਏ ਸ਼ਾਮ ਲਾਲ ਬਾਂਸਲ ਤਾਜੋ ਵਾਲੇ