Thursday, May 16, 2024
BREAKING NEWS
ਤਪਾ ’ਚ ਆਮ ਆਦਮੀ ਪਾਰਟੀ ਨੂੰ ਜਬਰਦਸਤ ਹੁੰਗਾਰਾਂ, ਮੋਹਿਤ ਭੂਤ ਆਮ ਆਦਮੀ ਪਾਰਟੀ ’ਚ ਸ਼ਾਮਿਲਜਦ ਪੰਜਾਬ ਬਚਾਓ ਯਾਤਰਾ ਤੋ ਬਾਅਦ ਸੁਖਬੀਰ ਨਾਲ ਟਰੈਕਟਰ ’ਤੇ ਬੈਠਣ ਨੂੰ ਲੈ ਕੇ ਅਕਾਲੀ ਸ਼ੋਸਲ ਮੀਡੀਆ ’ਤੇ ਆਪਸ ’ਚ ਗੁੱਥਮ ਗੁੱਥੀ ਹੋਏਪੰਜਾਬ ਬਚਾਓ ਯਾਤਰਾ ’ਚ ਤਾਜੋਕੇ ਅਤੇ ਪੱਖੋ ਕਲਾਂ ਦੀ ਇਕਠ ਪੱਖੋ ਚੜਤ ਰਹੀਮਾਲ ਗੱਡੀ ਦੀਆ ਬਰੇਕਾਂ ਵੱਜਣ ਸਾਰ ਹੀ ਸੀਲ ਟੁੱਟੀ, ਚੋਲ ਚੋਰੀ, ਮਾਮਲਾ ਦਰਜ, ਕਈ ਫਰਾਰਪੰਜਾਬ ਬਚਾਓ ਯਾਤਰਾ ਦਾ ਟਕਸਾਲੀ ਅਕਾਲੀ ਗੁਪਤਾ ਪਰਿਵਾਰ ਨੇ ਕੀਤਾ ਭਰਵਾਂ ਸਵਾਗਤ, ਪੰਜਾਬ ਦਾ ਵਿਕਾਸ ਪੱਖੋ ਝਾੜੂ ਪਾਰਟੀ ਨੇ ਬੇੜਾ ਗਰਕ ਕਰ ਦਿੱਤਾ ਹੈ-ਸੁਖਬੀਰ ਸਿੰਘ ਬਾਦਲਭਗਤਾ ਭਾਈਕਾ ’ਚ ਅਨੇਕਾਂ ਰੋਕਾਂ ਵੀ ਨਾ ਰੋਕ ਸਕੀਆ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੂੰ ਪਾਰਟੀ ਆਗੂ ਡਾ ਅਮਰਜੀਤ ਸਰਮਾ ਦੇ ਗ੍ਰਹਿ ਵਿਖੇ ਰੈਲੀ ਕਰਨ ਤੋਹਲਕਾ ਮੌੜ ’ਚ ਡੇਢ ਦਹਾਕੇ ਤੋ ਜਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਕਾਂਗਰਸ ਆਗੂ ਸਿੱਪੀ ਭਾਕਰ ਨੇ ਆਪ ਪਾਰਟੀ ਦਾ ਸਿਆਸੀ ਪੱਲਾ ਫੜਿਆਬੈਂਕ ਦੇ ਬਾਹਰੋ ਕਿਸਾਨ ਦੇ ਲੱਖ ਰੁਪੈ ਪਲਾਂ ਵਿਚ ਲੈ ਕੇ ਨਿਆਣਾ ਛੂ-ਮੰਤਰਨਗਰ ਕੌਸਲ ਪ੍ਰਧਾਨਗੀ ਮਾਮਲਾ, ਪਿਆ ਖਿਲਾਰਾ, ਪ੍ਰਧਾਨਗੀ ਲਈ ਕਈ ਮੰਜੀਆਂ ਡਹੀਆਸੈਂਕੜੇ ਨਮ ਅੱਖਾਂ ਨਾਲ ਸੰਸਾਰ ਤੋ ਰੁਖਸਤ ਹੋਏ ਸ਼ਾਮ ਲਾਲ ਬਾਂਸਲ ਤਾਜੋ ਵਾਲੇ

Punjab

ਗੋਇਲ ਕਲਾਸਜ ਦੇ ਦਰਜਣ ਭਰ ਤੋ ਜਿਆਦਾ ਵਿਦਿਆਰਥੀਆਂ ਨੇ ਜੇ.ਈ.ਈ ਮੇਨਜ ਵਿਚੋ ਮਾਰੀ ਬਾਜੀ

July 11, 2022 04:59 PM

ਗੋਇਲ ਕਲਾਸਜ ਦੇ ਦਰਜਣ ਭਰ ਤੋ ਜਿਆਦਾ ਵਿਦਿਆਰਥੀਆਂ ਨੇ ਜੇ.ਈ.ਈ ਮੇਨਜ ਵਿਚੋ ਮਾਰੀ ਬਾਜੀ
ਬਰਨਾਲਾ (ਸੁਭਾਸ਼ ਸਿੰਗਲਾ/ਰੋਹਿਤ ਸਿੰਗਲਾ) : ਇਲਾਕੇ ਦੀ ਸਿਰਮੌਰ ਵਿੱਦਿਅਕ ਸੰਸਥਾਂ ਗੋਇਲ ਕਲਾਸਜ ਦੇ ਦਰਜਣ ਭਰ ਤੋ ਜਿਆਦਾ ਵਿਦਿਆਰਥੀਆਂ ਨੇ ਜੇ.ਈ.ਈ ਮੇਨ ਦੀ ਪ੍ਰੀਖਿਆ ਪਾਸ ਕਰਕੇ ਨਵਾਂ ਕੀਰਤੀਮਾਨ ਸਥਾਪਿਤ ਕੀਤਾ ਹੈ। ਸੰਸਥਾਂ ਦੇ ਸੰਚਾਲਕ ਕੋਟਾ ਵਾਲੇ ਕੈਮਿਸਟਰੀ ਦੇ ਸਰ, ਇੰਜ: ਰਾਹੁਲ ਗੋਇਲ ਨੇ ਦੱਸਿਆਂ ਕਿ ਸੰਸਥਾਂ ਵੱਲੋ ਲਗਾਤਾਰ ਵਧੀਆ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਜਦਕਿ ਜੇ.ਈ.ਈ ਮੇਨਜ ਦੇ ਆਏ ਨਤੀਜੇ ਵਿਚੋ ਸੰਸਥਾਂ ਦੇ 13 ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕਰਕੇ ਪ੍ਰੀਖਿਆ ਪਾਸ ਕੀਤੀ ਹੈ। ਉਨਾਂ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਅਤੇ ਉਨਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੰਦਿਆਂ ਭਵਿੱਖ ਵਿਚ ਵਿਦਿਆਰਥੀਆਂ ਨੂੰ ਹੋਰ ਵੀ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇੰਜ: ਰਾਹੁਲ ਗੋਇਲ ਨੇ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਸਬੰਧੀ ਦੱਸਿਆਂ ਕਿ ਪ੍ਰੀਖਿਆ ਵਿਚ ਵਿਦਿਆਰਥੀ ਹਿਤੇਸ਼ ਗਰਗ ਨੇ 97.9 ਫੀਸਦੀ ਅੰਕ, ਤਨੀਸ਼ਾ ਬਾਂਸਲ ਨੇ 96.9 ਫੀਸਦੀ ਅੰਕ, ਅਸ਼ੀਸ਼ ਕੁਮਾਰ ਨੇ 96.9 ਫੀਸਦੀ ਅੰਕ, ਰੀਆ ਬਾਂਸਲ ਨੇ 96.8 ਫੀਸਦੀ ਅੰਕ, ਖ਼ੁਸ਼ਪ੍ਰੀਤ ਨੇ 93.9 ਫੀਸਦੀ ਅੰਕ, ਹਰਸ਼ਿਤ ਗੋਇਲ ਨੇ 93.4 ਫੀਸਦੀ ਅੰਕ, ਖੁਸ਼ੀ ਗਰਗ ਨੇ 91.8 ਫੀਸਦੀ ਅੰਕ, ਲਿਪਿਕਾ ਗੋਇਲ ਨੇ 91.8 ਫੀਸਦੀ ਅੰਕ, ਮੁਕੇਸ਼ ਕੁਮਾਰ ਨੇ 90.9 ਫੀਸਦੀ ਅੰਕ, ਯਸ਼ਿਕ ਗਰਗ ਨੇ 90.8 ਫੀਸਦੀ ਅੰਕ ਹਾਸਲ ਕਰਕੇ ਇਹ ਪ੍ਰੀਖਿਆ ਪਾਸ ਕੀਤੀ ਹੈ ਜਦਕਿ ਵਿਦਿਆਰਥੀ ਇਸ਼ਾਂਤ ਚੌਹਾਨ, ਪਲਕ ਗਰਗ, ਪੁਨੀਤ ਕੁਮਾਰ ਨੇ ਵੀ ਜੇ ਈ ਈ ਈ ਮੇਨ ਪ੍ਰੀਖਿਆ ਵਧੀਆ ਅੰਕ ਲੈ ਕੇ ਪਾਸ ਕੀਤੀ ਹੈ। ਉਨਾਂ ਕਿਹਾ ਕਿ ਸੰਸਥਾਂ ਪਿਛਲੇ ਪੰਜ ਸਾਲ ਤੋ ਵਧੀਆ ਨਤੀਜੇ ਦੇ ਕੇ ਆਪਣੀ ਜੁੰਮੇਵਾਰੀ ਬਾਖੂਬੀ ਨਿਭਾ ਰਹੀ ਹੈ। ਇਸ ਮੌਕੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾ ਕੇ ਉਨਾਂ ਦੇ ਉੱਜਵਲ ਭਵਿੱਖ ਲਈ ਕਾਮਨਾ ਕੀਤੀ। ਇਸ ਮੌਕੇ ਸਮੂਹ ਸਟਾਫ ਹਾਜਰ ਸੀ। ਜਿਕਰਯੋਗ ਹੈ ਕਿ ਸੰਸਥਾਂ ਬਰਨਾਲਾ ਅਤੇ ਤਪਾ ਦੋਵੇ ਥਾਵਾਂ ’ਤੇ ਸਫਲਤਾਪੂਰਵਕ ਸੈਂਟਰ ਚਲਾ ਰਿਹਾ ਹੈ।

Have something to say? Post your comment

More in Punjab

ਤਪਾ ’ਚ ਆਮ ਆਦਮੀ ਪਾਰਟੀ ਨੂੰ ਜਬਰਦਸਤ ਹੁੰਗਾਰਾਂ, ਮੋਹਿਤ ਭੂਤ ਆਮ ਆਦਮੀ ਪਾਰਟੀ ’ਚ ਸ਼ਾਮਿਲ

ਜਦ ਪੰਜਾਬ ਬਚਾਓ ਯਾਤਰਾ ਤੋ ਬਾਅਦ ਸੁਖਬੀਰ ਨਾਲ ਟਰੈਕਟਰ ’ਤੇ ਬੈਠਣ ਨੂੰ ਲੈ ਕੇ ਅਕਾਲੀ ਸ਼ੋਸਲ ਮੀਡੀਆ ’ਤੇ ਆਪਸ ’ਚ ਗੁੱਥਮ ਗੁੱਥੀ ਹੋਏ

ਪੰਜਾਬ ਬਚਾਓ ਯਾਤਰਾ ’ਚ ਤਾਜੋਕੇ ਅਤੇ ਪੱਖੋ ਕਲਾਂ ਦੀ ਇਕਠ ਪੱਖੋ ਚੜਤ ਰਹੀ

ਮਾਲ ਗੱਡੀ ਦੀਆ ਬਰੇਕਾਂ ਵੱਜਣ ਸਾਰ ਹੀ ਸੀਲ ਟੁੱਟੀ, ਚੋਲ ਚੋਰੀ, ਮਾਮਲਾ ਦਰਜ, ਕਈ ਫਰਾਰ

ਪੰਜਾਬ ਬਚਾਓ ਯਾਤਰਾ ਦਾ ਟਕਸਾਲੀ ਅਕਾਲੀ ਗੁਪਤਾ ਪਰਿਵਾਰ ਨੇ ਕੀਤਾ ਭਰਵਾਂ ਸਵਾਗਤ, ਪੰਜਾਬ ਦਾ ਵਿਕਾਸ ਪੱਖੋ ਝਾੜੂ ਪਾਰਟੀ ਨੇ ਬੇੜਾ ਗਰਕ ਕਰ ਦਿੱਤਾ ਹੈ-ਸੁਖਬੀਰ ਸਿੰਘ ਬਾਦਲ

ਭਗਤਾ ਭਾਈਕਾ ’ਚ ਅਨੇਕਾਂ ਰੋਕਾਂ ਵੀ ਨਾ ਰੋਕ ਸਕੀਆ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੂੰ ਪਾਰਟੀ ਆਗੂ ਡਾ ਅਮਰਜੀਤ ਸਰਮਾ ਦੇ ਗ੍ਰਹਿ ਵਿਖੇ ਰੈਲੀ ਕਰਨ ਤੋ

ਹਲਕਾ ਮੌੜ ’ਚ ਡੇਢ ਦਹਾਕੇ ਤੋ ਜਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਕਾਂਗਰਸ ਆਗੂ ਸਿੱਪੀ ਭਾਕਰ ਨੇ ਆਪ ਪਾਰਟੀ ਦਾ ਸਿਆਸੀ ਪੱਲਾ ਫੜਿਆ

ਬੈਂਕ ਦੇ ਬਾਹਰੋ ਕਿਸਾਨ ਦੇ ਲੱਖ ਰੁਪੈ ਪਲਾਂ ਵਿਚ ਲੈ ਕੇ ਨਿਆਣਾ ਛੂ-ਮੰਤਰ

ਨਗਰ ਕੌਸਲ ਪ੍ਰਧਾਨਗੀ ਮਾਮਲਾ, ਪਿਆ ਖਿਲਾਰਾ, ਪ੍ਰਧਾਨਗੀ ਲਈ ਕਈ ਮੰਜੀਆਂ ਡਹੀਆ

ਸੈਂਕੜੇ ਨਮ ਅੱਖਾਂ ਨਾਲ ਸੰਸਾਰ ਤੋ ਰੁਖਸਤ ਹੋਏ ਸ਼ਾਮ ਲਾਲ ਬਾਂਸਲ ਤਾਜੋ ਵਾਲੇ