Wednesday, May 15, 2024
BREAKING NEWS
ਜਦ ਪੰਜਾਬ ਬਚਾਓ ਯਾਤਰਾ ਤੋ ਬਾਅਦ ਸੁਖਬੀਰ ਨਾਲ ਟਰੈਕਟਰ ’ਤੇ ਬੈਠਣ ਨੂੰ ਲੈ ਕੇ ਅਕਾਲੀ ਸ਼ੋਸਲ ਮੀਡੀਆ ’ਤੇ ਆਪਸ ’ਚ ਗੁੱਥਮ ਗੁੱਥੀ ਹੋਏਪੰਜਾਬ ਬਚਾਓ ਯਾਤਰਾ ’ਚ ਤਾਜੋਕੇ ਅਤੇ ਪੱਖੋ ਕਲਾਂ ਦੀ ਇਕਠ ਪੱਖੋ ਚੜਤ ਰਹੀਮਾਲ ਗੱਡੀ ਦੀਆ ਬਰੇਕਾਂ ਵੱਜਣ ਸਾਰ ਹੀ ਸੀਲ ਟੁੱਟੀ, ਚੋਲ ਚੋਰੀ, ਮਾਮਲਾ ਦਰਜ, ਕਈ ਫਰਾਰਪੰਜਾਬ ਬਚਾਓ ਯਾਤਰਾ ਦਾ ਟਕਸਾਲੀ ਅਕਾਲੀ ਗੁਪਤਾ ਪਰਿਵਾਰ ਨੇ ਕੀਤਾ ਭਰਵਾਂ ਸਵਾਗਤ, ਪੰਜਾਬ ਦਾ ਵਿਕਾਸ ਪੱਖੋ ਝਾੜੂ ਪਾਰਟੀ ਨੇ ਬੇੜਾ ਗਰਕ ਕਰ ਦਿੱਤਾ ਹੈ-ਸੁਖਬੀਰ ਸਿੰਘ ਬਾਦਲਭਗਤਾ ਭਾਈਕਾ ’ਚ ਅਨੇਕਾਂ ਰੋਕਾਂ ਵੀ ਨਾ ਰੋਕ ਸਕੀਆ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੂੰ ਪਾਰਟੀ ਆਗੂ ਡਾ ਅਮਰਜੀਤ ਸਰਮਾ ਦੇ ਗ੍ਰਹਿ ਵਿਖੇ ਰੈਲੀ ਕਰਨ ਤੋਹਲਕਾ ਮੌੜ ’ਚ ਡੇਢ ਦਹਾਕੇ ਤੋ ਜਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਕਾਂਗਰਸ ਆਗੂ ਸਿੱਪੀ ਭਾਕਰ ਨੇ ਆਪ ਪਾਰਟੀ ਦਾ ਸਿਆਸੀ ਪੱਲਾ ਫੜਿਆਬੈਂਕ ਦੇ ਬਾਹਰੋ ਕਿਸਾਨ ਦੇ ਲੱਖ ਰੁਪੈ ਪਲਾਂ ਵਿਚ ਲੈ ਕੇ ਨਿਆਣਾ ਛੂ-ਮੰਤਰਨਗਰ ਕੌਸਲ ਪ੍ਰਧਾਨਗੀ ਮਾਮਲਾ, ਪਿਆ ਖਿਲਾਰਾ, ਪ੍ਰਧਾਨਗੀ ਲਈ ਕਈ ਮੰਜੀਆਂ ਡਹੀਆਸੈਂਕੜੇ ਨਮ ਅੱਖਾਂ ਨਾਲ ਸੰਸਾਰ ਤੋ ਰੁਖਸਤ ਹੋਏ ਸ਼ਾਮ ਲਾਲ ਬਾਂਸਲ ਤਾਜੋ ਵਾਲੇਮੀਤ ਹੇਅਰ ਦੀ ਚੋਣ ਨੂੰ ਹਲਕਾ ਭਦੌੜ ’ਚ ਸਿਆਸੀ ਹੁਲਾਰਾ, ਵਿਧਾਇਕ ਉਗੋਕੇ ਦੀ ਅਗਵਾਈ ’ਚ ਕੋਟਦੁੰਨਾ ਵਿਚ ਦਰਜਣਾਂ ਅਕਾਲੀਆਂ ਕਾਂਗਰਸੀਆਂ ਨੇ ਕੀਤੀ ’ਆਪ ’ਚ ਸਮੂਲੀਅਤ

Punjab

ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਹਰੇਕ ਸਟਰੀਮ ਵਿਚ ਮੱਲਾਂ ਮਾਰੀਆਂ

July 22, 2022 03:34 PM

ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਹਰੇਕ ਸਟਰੀਮ ਵਿਚ ਮੱਲਾਂ ਮਾਰੀਆਂ
ਤਪਾ ਮੰਡੀ, 22 ਜੁਲਾਈ (ਸੁਭਾਸ਼ ਸਿੰਗਲਾ/ਰੋਹਿਤ ਸਿੰਗਲਾ) : - ਸੀ. ਬੀ. ਐਸ. ਈ. ਬੋਰਡ ਵਲੋਂ ਐਲਾਨੇ ਬਾਰਵੀਂ ਜਮਾਤ ਦੇ ਨਤੀਜੇ ਵਿਚੋ ਇਲਾਕੇ ਦੀ ਸਿਰਮੌਰ ਵਿੱਦਿਅਕ ਸੰਸਥਾਂ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਪਾ ਦਾ ਨਤੀਜਾ ਸਟਾਫ਼ ਅਤੇ ਵਿਦਿਆਰਥੀਆਂ ਦੀ ਮਿਹਨਤ ਸਦਕਾ ਸੌ ਫੀਸਦੀ ਸ਼ਾਨਦਾਰ ਰਿਹਾ। ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕਰਕੇ ਇਲਾਕੇ ਵਿਚ ਇਸ ਸੰਸਥਾ ਦਾ ਅਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ। ਇਸ ਵਿਚ ਸਾਇੰਸ ਵਿਭਾਗ (ਮੈਡੀਕਲ) ਦੇ ਵਿਦਿਆਰਥੀਆਂ ਵਿਚੋਂ ਹਰਮਨਦੀਪ ਕੌਰ ਮਾਨ ਪੁੱਤਰੀ ਰਤਨਦੀਪ ਸਿੰਘ ਮਾਨ ਨੇ 97 ਫੀਸਦੀ ਅੰਕ ਹਾਸਲ ਕਰਕੇ ਪਹਿਲਾ ਸਥਾਨ, ਅਨੀਸ਼ਾ ਪੁੱਤਰੀ ਮਨੀਸ਼ ਕੁਮਾਰ ਨੇ 91 ਫੀਸਦੀ ਅੰਕ ਹਾਸਲ ਕਰਕੇ ਦੂਜਾ ਅਤੇ ਜਸ਼ਨਪ੍ਰੀਤ ਕੌਰ ਪੁੱਤਰੀ ਜਗਰਾਜ ਸਿੰਘ ਨੇ 89.8 ਫੀਸਦੀ ਅੰਕ ਹਾਸਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ ਜਦਕਿ ਸਾਇੰਸ ਵਿਭਾਗ (ਨਾਨ ਮੈਡੀਕਲ) ਦੇ ਵਿਦਿਆਰਥੀਆਂ ਵਿਚੋਂ ਰਾਧਿਕਾ ਗੁਪਤਾ ਪੁੱਤਰ ਅਸ਼ਵਨੀ ਕੁਮਾਰ ਨੇ 92 ਫੀਸਦੀ ਅਤੇ ਈਸ਼ਾਪ੍ਰੀਤ ਕੌਰ ਪੁੱਤਰੀ ਚਰਨਜੀਤ ਸਿੰਘ ਨੇ ਵੀ 92 ਫੀਸਦੀ ਅੰਕ ਹਾਸਲ ਕਰਕੇ ਪਹਿਲਾ ਸਥਾਨ, ਪੁਰਨੀਤ ਕੁਮਾਰ ਪੁੱਤਰ ਸੱਤਪਾਲ ਜਿੰਦਲ ਨੇ 90.6 ਫੀਸਦੀ ਅੰਕ ਹਾਸਲ ਕਰਕੇ ਦੂਜਾ ਸਥਾਨ ਅਤੇ ਸੁਖਦੀਪ ਸਿੰਘ ਪੁੱਤਰ ਜਗਤਾਰ ਸਿੰਘ ਨੇ 89.4 ਫੀਸਦੀ ਅੰਕ ਹਾਸਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਉਧਰ ਕਾਮਰਸ ਦੇ ਵਿਦਿਆਰਥੀਆਂ ਵਿਚੋ ਮਨਜੋਤ ਕੌਰ ਪੁੱਤਰੀ ਗੁਰਦੀਪ ਸਿੰਘ ਨੇ 89 ਫੀਸਦੀ ਅੰਕ ਹਾਸਲ ਕਰਕੇ ਪਹਿਲਾ ਸਥਾਨ, ਅੰਕਿਤ ਸ਼ਰਮਾ ਪੁੱਤਰ ਕਮਲਦੀਪ ਸ਼ਰਮਾ ਨੇ 86 ਫੀਸਦੀ ਅੰਕ ਹਾਸਲ ਕਰਕੇ ਦੂਜਾ ਸਥਾਨ ਅਤੇ ਨੇਹਾ ਸ਼ਰਮਾ ਪੁੱਤਰੀ ਜਸਵਿੰਦਰ ਸਿੰਘ ਨੇ 85.8 ਫੀਸਦੀ ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ ਇਸੇ ਤਰਾਂ ਹੀ ਆਰਟਸ ਦੇ ਵਿਦਿਆਥੀਆਂ ਵਿਚੋਂ ਈਸ਼ਾਂਤ ਮਿੱਤਲ ਪੁੱਤਰ ਸੁਰੇਸ਼ ਕੁਮਾਰ ਨੇ 93.4 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਪਵਨਦੀਪ ਕੌਰ ਪੁੱਤਰੀ ਜਸਵਿੰਦਰ ਸਿੰਘ ਨੇ 89.2 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਕੁਲਜੀਤ ਸਿੰਘ ਪੁੱਤਰ ਗੁਰਜੰਟ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਸਕੂਲ ਪਿ੍ਰੰਸੀਪਲ ਅਜੈ ਸ਼ਰਮਾ, ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਗਵਾਨ ਦਾਸ, ਚੇਅਰਮੈਨ ਅਸੋਕ ਮਿੱਤਲ ਅਤੇ ਮੈਨੇਜਰ ਕਿ੍ਰਸਨ ਚੰਦ ਸਿੰਗਲਾ ਸਣੇ ਸਮੂਹ ਕਮੇਟੀ ਮੈਂਬਰਾਂ ਦੁਆਰਾ ਸਾਰੇ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਵਿਦਿਆਰਥੀਆਂ ਅਤੇ ਉਨਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਬੱਚਿਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।

Have something to say? Post your comment

More in Punjab

ਜਦ ਪੰਜਾਬ ਬਚਾਓ ਯਾਤਰਾ ਤੋ ਬਾਅਦ ਸੁਖਬੀਰ ਨਾਲ ਟਰੈਕਟਰ ’ਤੇ ਬੈਠਣ ਨੂੰ ਲੈ ਕੇ ਅਕਾਲੀ ਸ਼ੋਸਲ ਮੀਡੀਆ ’ਤੇ ਆਪਸ ’ਚ ਗੁੱਥਮ ਗੁੱਥੀ ਹੋਏ

ਪੰਜਾਬ ਬਚਾਓ ਯਾਤਰਾ ’ਚ ਤਾਜੋਕੇ ਅਤੇ ਪੱਖੋ ਕਲਾਂ ਦੀ ਇਕਠ ਪੱਖੋ ਚੜਤ ਰਹੀ

ਮਾਲ ਗੱਡੀ ਦੀਆ ਬਰੇਕਾਂ ਵੱਜਣ ਸਾਰ ਹੀ ਸੀਲ ਟੁੱਟੀ, ਚੋਲ ਚੋਰੀ, ਮਾਮਲਾ ਦਰਜ, ਕਈ ਫਰਾਰ

ਪੰਜਾਬ ਬਚਾਓ ਯਾਤਰਾ ਦਾ ਟਕਸਾਲੀ ਅਕਾਲੀ ਗੁਪਤਾ ਪਰਿਵਾਰ ਨੇ ਕੀਤਾ ਭਰਵਾਂ ਸਵਾਗਤ, ਪੰਜਾਬ ਦਾ ਵਿਕਾਸ ਪੱਖੋ ਝਾੜੂ ਪਾਰਟੀ ਨੇ ਬੇੜਾ ਗਰਕ ਕਰ ਦਿੱਤਾ ਹੈ-ਸੁਖਬੀਰ ਸਿੰਘ ਬਾਦਲ

ਭਗਤਾ ਭਾਈਕਾ ’ਚ ਅਨੇਕਾਂ ਰੋਕਾਂ ਵੀ ਨਾ ਰੋਕ ਸਕੀਆ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੂੰ ਪਾਰਟੀ ਆਗੂ ਡਾ ਅਮਰਜੀਤ ਸਰਮਾ ਦੇ ਗ੍ਰਹਿ ਵਿਖੇ ਰੈਲੀ ਕਰਨ ਤੋ

ਹਲਕਾ ਮੌੜ ’ਚ ਡੇਢ ਦਹਾਕੇ ਤੋ ਜਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਕਾਂਗਰਸ ਆਗੂ ਸਿੱਪੀ ਭਾਕਰ ਨੇ ਆਪ ਪਾਰਟੀ ਦਾ ਸਿਆਸੀ ਪੱਲਾ ਫੜਿਆ

ਬੈਂਕ ਦੇ ਬਾਹਰੋ ਕਿਸਾਨ ਦੇ ਲੱਖ ਰੁਪੈ ਪਲਾਂ ਵਿਚ ਲੈ ਕੇ ਨਿਆਣਾ ਛੂ-ਮੰਤਰ

ਨਗਰ ਕੌਸਲ ਪ੍ਰਧਾਨਗੀ ਮਾਮਲਾ, ਪਿਆ ਖਿਲਾਰਾ, ਪ੍ਰਧਾਨਗੀ ਲਈ ਕਈ ਮੰਜੀਆਂ ਡਹੀਆ

ਸੈਂਕੜੇ ਨਮ ਅੱਖਾਂ ਨਾਲ ਸੰਸਾਰ ਤੋ ਰੁਖਸਤ ਹੋਏ ਸ਼ਾਮ ਲਾਲ ਬਾਂਸਲ ਤਾਜੋ ਵਾਲੇ

ਮੀਤ ਹੇਅਰ ਦੀ ਚੋਣ ਨੂੰ ਹਲਕਾ ਭਦੌੜ ’ਚ ਸਿਆਸੀ ਹੁਲਾਰਾ, ਵਿਧਾਇਕ ਉਗੋਕੇ ਦੀ ਅਗਵਾਈ ’ਚ ਕੋਟਦੁੰਨਾ ਵਿਚ ਦਰਜਣਾਂ ਅਕਾਲੀਆਂ ਕਾਂਗਰਸੀਆਂ ਨੇ ਕੀਤੀ ’ਆਪ ’ਚ ਸਮੂਲੀਅਤ