Thursday, May 16, 2024
BREAKING NEWS
ਪੰਜਾਬ ਦੇ ਪਾਣੀਆਂ ’ਤੇ ਪੈਣ ਜਾ ਰਿਹਾ ਇੱਕ ਹੋਰ ਡਾਕਾ? ਨਹਿਰੀ ਪਟਵਾਰੀਆਂ ਨੇ ਕੀਤੇ ਹੈਰਾਨੀਜਨਕ ਖੁਲਾਸੇ :-ਸਤਿੰਦਰ ਪਾਲ ਸਿੰਘਲੋੜਵੰਦ ਵਿਦਿਆਰਥੀ ਦੀ ਉੱਚ ਪੜਾਈ ’ਚ ਆਰਥਿਥ ਸਹਾਇਤਾ ਲਈ ਸਹਾਰਾ ਕਲੱਬ ਦੀ ਪ੍ਰੇਰਨਾ ਸਦਕਾ ਭੂਤ ਪਰਿਵਾਰ ਅੱਗੇ ਆਇਆਸਾਦਗੀ ਭਰਿਆ ਜੀਵਨ ਅਤੇ ਪ੍ਰਮਾਤਮਾ ਵਿਚ ਵਿਸ਼ਵਾਸ਼ ਰੱਖਣ ਵਾਲੇ ਸਨ- ਸ਼ਾਮ ਲਾਲ ਬਾਂਸਲ ਤਾਜੋਕੇ ਵਾਲੇਤਪਾ ’ਚ ਆਮ ਆਦਮੀ ਪਾਰਟੀ ਨੂੰ ਜਬਰਦਸਤ ਹੁੰਗਾਰਾਂ, ਮੋਹਿਤ ਭੂਤ ਆਮ ਆਦਮੀ ਪਾਰਟੀ ’ਚ ਸ਼ਾਮਿਲਜਦ ਪੰਜਾਬ ਬਚਾਓ ਯਾਤਰਾ ਤੋ ਬਾਅਦ ਸੁਖਬੀਰ ਨਾਲ ਟਰੈਕਟਰ ’ਤੇ ਬੈਠਣ ਨੂੰ ਲੈ ਕੇ ਅਕਾਲੀ ਸ਼ੋਸਲ ਮੀਡੀਆ ’ਤੇ ਆਪਸ ’ਚ ਗੁੱਥਮ ਗੁੱਥੀ ਹੋਏਪੰਜਾਬ ਬਚਾਓ ਯਾਤਰਾ ’ਚ ਤਾਜੋਕੇ ਅਤੇ ਪੱਖੋ ਕਲਾਂ ਦੀ ਇਕਠ ਪੱਖੋ ਚੜਤ ਰਹੀਮਾਲ ਗੱਡੀ ਦੀਆ ਬਰੇਕਾਂ ਵੱਜਣ ਸਾਰ ਹੀ ਸੀਲ ਟੁੱਟੀ, ਚੋਲ ਚੋਰੀ, ਮਾਮਲਾ ਦਰਜ, ਕਈ ਫਰਾਰਪੰਜਾਬ ਬਚਾਓ ਯਾਤਰਾ ਦਾ ਟਕਸਾਲੀ ਅਕਾਲੀ ਗੁਪਤਾ ਪਰਿਵਾਰ ਨੇ ਕੀਤਾ ਭਰਵਾਂ ਸਵਾਗਤ, ਪੰਜਾਬ ਦਾ ਵਿਕਾਸ ਪੱਖੋ ਝਾੜੂ ਪਾਰਟੀ ਨੇ ਬੇੜਾ ਗਰਕ ਕਰ ਦਿੱਤਾ ਹੈ-ਸੁਖਬੀਰ ਸਿੰਘ ਬਾਦਲਭਗਤਾ ਭਾਈਕਾ ’ਚ ਅਨੇਕਾਂ ਰੋਕਾਂ ਵੀ ਨਾ ਰੋਕ ਸਕੀਆ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੂੰ ਪਾਰਟੀ ਆਗੂ ਡਾ ਅਮਰਜੀਤ ਸਰਮਾ ਦੇ ਗ੍ਰਹਿ ਵਿਖੇ ਰੈਲੀ ਕਰਨ ਤੋਹਲਕਾ ਮੌੜ ’ਚ ਡੇਢ ਦਹਾਕੇ ਤੋ ਜਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਕਾਂਗਰਸ ਆਗੂ ਸਿੱਪੀ ਭਾਕਰ ਨੇ ਆਪ ਪਾਰਟੀ ਦਾ ਸਿਆਸੀ ਪੱਲਾ ਫੜਿਆ

Punjab

ਮੌੜ ਥਾਣੇ ਦਾ ਥਾਣੇਦਾਰ ਵਿਜੀਲੈਂਸ ਅੜਿੱਕੇ ਆਇਆ, 50,000 ਰੁਪਏ ਰਿਸਵਤ ਲੈਦਿਆਂ ਰੰਗੇ ਹੱਥੀ ਕਾਬੂ

December 29, 2022 05:50 PM

ਮੌੜ ਥਾਣੇ ਦਾ ਥਾਣੇਦਾਰ ਵਿਜੀਲੈਂਸ ਅੜਿੱਕੇ ਆਇਆ, 50,000 ਰੁਪਏ ਰਿਸਵਤ ਲੈਦਿਆਂ ਰੰਗੇ ਹੱਥੀ ਕਾਬੂ

ਬਠਿੰਡਾ 29 ਦਸੰਬਰ (ਲੁਭਾਸ਼ ਸਿੰਗਲਾ/ਗੁਰਪ੍ਰੀਤ ਸਿੰਘ)- ਪੰਜਾਬ ਵਿਜੀਲੈਂਸ ਬਿਊਰੋ ਨੇ ਭਿ੍ਰਸਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਥਾਣਾ ਮੌੜ, ਜਿਲਾ ਬਠਿੰਡਾ ਵਿਖੇ ਤਾਇਨਾਤ ਸਬ-ਇੰਸਪੈਕਟਰ (ਐਸਆਈ) ਬਲਜੀਤਪਾਲ ਸਿੰਘ ਨੂੰ 50,000 ਰੁਪਏ ਰਿਸਵਤ ਲੈਣ ਦੇ ਦੋਸ਼ ਹੇਠ ਗਿ੍ਰਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸੀ ਮੁਲਾਜਮ ਨੂੰ ਸ਼ਿਕਾਇਤਕਰਤਾ ਰਾਕੇਸ ਕੁਮਾਰ ਵਾਸੀ ਪ੍ਰਤਾਪ ਨਗਰ, ਬਠਿੰਡਾ ਸਹਿਰ ਦੀ ਸਿਕਾਇਤ ਤੋਂ ਬਾਅਦ ਗਿ੍ਰਫ਼ਤਾਰ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਸਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ ਲਾਇਆ ਕਿ ਉਕਤ ਪੁਲਿਸ ਮੁਲਾਜਮ ਨੇ ਉਸ ਨੂੰ ਇਕ ਪੁਲਿਸ ਸਿਕਾਇਤ ਦੀ ਜਾਂਚ ਦੇ ਮਾਮਲੇ ਵਿਚ ਨਾਮਜਦ ਕਰਨ ਦੀ ਧਮਕੀ ਦੇ ਕੇ 50,000 ਰੁਪਏ ਰਿਸਵਤ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਪੁਲਿਸ ਮੁਲਾਜਮ ਨੇ ਸਵੇਰੇ ਉਸ ਤੋਂ 20 ਹਜਾਰ ਰੁਪਏ ਲੈ ਲਏ ਅਤੇ ਹੋਰ ਪੈਸਿਆਂ ਦੀ ਮੰਗ ਕਰ ਰਿਹਾ ਹੈ। ਰਾਕੇਸ਼ ਕੁਮਾਰ ਨੇ ਰਿਸਵਤ ਦੀ ਇਹ ਰਕਮ ਦੇਣ ਵੇਲੇ ਸਬੂਤ ਵਜੋਂ ਸਾਰੀ ਗੱਲਬਾਤ ਨੂੰ ਰਿਕਾਰਡ ਕਰ ਲਿਆ। ਉਕਤ ਪੁਲਿਸ ਮੁਲਾਜਮ ਨੇ ਸ਼ਿਕਾਇਤਕਰਤਾ ਨੂੰ ਧਮਕੀ ਦੇ ਕੇ ਕਿਹਾ ਕਿ ਉਸ ਦਾ ਤਬਾਦਲਾ ਕਿਸੇ ਹੋਰ ਥਾਣੇ ਵਿਚ ਹੋ ਚੁੱਕਾ ਹੈ ਪਰ ਜਾਣ ਤੋ ਪਹਿਲਾਂ ਉਸ ਵੱਲੋਂ ਰਿਸਵਤ ਦੀ ਰਕਮ ਨਾ ਦੇਣ ਦੀ ਸੂਰਤ ਵਿਚ ਸਿਕਾਇਤਕਰਤਾ ਅਤੇ ਉਸਦੇ ਰਿਸਤੇਦਾਰਾਂ ਨੂੰ ਪੁਲਿਸ ਕੇਸ ਵਿਚ ਨਾਮਜ਼ਦ ਕਰਕੇ ਜਾਵਾਂਗਾ। ਬੁਲਾਰੇ ਨੇ ਅੱਗੇ ਕਿਹਾ ਕਿ ਬਿਊਰੋ ਨੇ ਦੋਸਾਂ ਦੀ ਪੜਤਾਲ ਉਪਰੰਤ ਦੋਸ਼ੀ ਨੂੰ ਫੜਨ ਲਈ ਜਾਲ ਵਿਛਾਇਆ। ਉਕਤ ਦੋਸੀ ਪੁਲਿਸ ਮੁਲਾਜਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਰਿਸਵਤ ਦੀ ਦੂਜੀ ਕਿਸਤ ਵਜੋਂ 30,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਬਿਊਰੋ ਦੀ ਟੀਮ ਨੇ ਪੁਲਿਸ ਕਰਮਚਾਰੀ ਦੇ ਕਬਜੇ ‘ਚੋਂ 50 ਹਜਾਰ ਰੁਪਏ ਬਰਾਮਦ ਕਰ ਲਏ ਜੋ ਉਸ ਨੇ ਰਿਸਵਤ ਵਜੋਂ ਦੋ ਵਾਰ ਲਏ ਸਨ। ਇਸ ਸਬੰਧੀ ਉਕਤ ਪੁਲਿਸ ਮੁਲਾਜ਼ਮ ਖਿਲਾਫ ਭਿ੍ਰਸਟਾਚਾਰ ਰੋਕਥਾਮ ਕਾਨੂੰਨ ਤਹਿਤ ਵਿਜੀਲੈਂਸ ਦੇ ਥਾਣਾ ਬਠਿੰਡਾ ਵਿਖੇ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

More in Punjab

ਪੰਜਾਬ ਦੇ ਪਾਣੀਆਂ ’ਤੇ ਪੈਣ ਜਾ ਰਿਹਾ ਇੱਕ ਹੋਰ ਡਾਕਾ? ਨਹਿਰੀ ਪਟਵਾਰੀਆਂ ਨੇ ਕੀਤੇ ਹੈਰਾਨੀਜਨਕ ਖੁਲਾਸੇ :-ਸਤਿੰਦਰ ਪਾਲ ਸਿੰਘ

ਲੋੜਵੰਦ ਵਿਦਿਆਰਥੀ ਦੀ ਉੱਚ ਪੜਾਈ ’ਚ ਆਰਥਿਥ ਸਹਾਇਤਾ ਲਈ ਸਹਾਰਾ ਕਲੱਬ ਦੀ ਪ੍ਰੇਰਨਾ ਸਦਕਾ ਭੂਤ ਪਰਿਵਾਰ ਅੱਗੇ ਆਇਆ

ਸਾਦਗੀ ਭਰਿਆ ਜੀਵਨ ਅਤੇ ਪ੍ਰਮਾਤਮਾ ਵਿਚ ਵਿਸ਼ਵਾਸ਼ ਰੱਖਣ ਵਾਲੇ ਸਨ- ਸ਼ਾਮ ਲਾਲ ਬਾਂਸਲ ਤਾਜੋਕੇ ਵਾਲੇ

ਤਪਾ ’ਚ ਆਮ ਆਦਮੀ ਪਾਰਟੀ ਨੂੰ ਜਬਰਦਸਤ ਹੁੰਗਾਰਾਂ, ਮੋਹਿਤ ਭੂਤ ਆਮ ਆਦਮੀ ਪਾਰਟੀ ’ਚ ਸ਼ਾਮਿਲ

ਜਦ ਪੰਜਾਬ ਬਚਾਓ ਯਾਤਰਾ ਤੋ ਬਾਅਦ ਸੁਖਬੀਰ ਨਾਲ ਟਰੈਕਟਰ ’ਤੇ ਬੈਠਣ ਨੂੰ ਲੈ ਕੇ ਅਕਾਲੀ ਸ਼ੋਸਲ ਮੀਡੀਆ ’ਤੇ ਆਪਸ ’ਚ ਗੁੱਥਮ ਗੁੱਥੀ ਹੋਏ

ਪੰਜਾਬ ਬਚਾਓ ਯਾਤਰਾ ’ਚ ਤਾਜੋਕੇ ਅਤੇ ਪੱਖੋ ਕਲਾਂ ਦੀ ਇਕਠ ਪੱਖੋ ਚੜਤ ਰਹੀ

ਮਾਲ ਗੱਡੀ ਦੀਆ ਬਰੇਕਾਂ ਵੱਜਣ ਸਾਰ ਹੀ ਸੀਲ ਟੁੱਟੀ, ਚੋਲ ਚੋਰੀ, ਮਾਮਲਾ ਦਰਜ, ਕਈ ਫਰਾਰ

ਪੰਜਾਬ ਬਚਾਓ ਯਾਤਰਾ ਦਾ ਟਕਸਾਲੀ ਅਕਾਲੀ ਗੁਪਤਾ ਪਰਿਵਾਰ ਨੇ ਕੀਤਾ ਭਰਵਾਂ ਸਵਾਗਤ, ਪੰਜਾਬ ਦਾ ਵਿਕਾਸ ਪੱਖੋ ਝਾੜੂ ਪਾਰਟੀ ਨੇ ਬੇੜਾ ਗਰਕ ਕਰ ਦਿੱਤਾ ਹੈ-ਸੁਖਬੀਰ ਸਿੰਘ ਬਾਦਲ

ਭਗਤਾ ਭਾਈਕਾ ’ਚ ਅਨੇਕਾਂ ਰੋਕਾਂ ਵੀ ਨਾ ਰੋਕ ਸਕੀਆ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੂੰ ਪਾਰਟੀ ਆਗੂ ਡਾ ਅਮਰਜੀਤ ਸਰਮਾ ਦੇ ਗ੍ਰਹਿ ਵਿਖੇ ਰੈਲੀ ਕਰਨ ਤੋ

ਹਲਕਾ ਮੌੜ ’ਚ ਡੇਢ ਦਹਾਕੇ ਤੋ ਜਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਕਾਂਗਰਸ ਆਗੂ ਸਿੱਪੀ ਭਾਕਰ ਨੇ ਆਪ ਪਾਰਟੀ ਦਾ ਸਿਆਸੀ ਪੱਲਾ ਫੜਿਆ