Wednesday, May 15, 2024
BREAKING NEWS
ਜਦ ਪੰਜਾਬ ਬਚਾਓ ਯਾਤਰਾ ਤੋ ਬਾਅਦ ਸੁਖਬੀਰ ਨਾਲ ਟਰੈਕਟਰ ’ਤੇ ਬੈਠਣ ਨੂੰ ਲੈ ਕੇ ਅਕਾਲੀ ਸ਼ੋਸਲ ਮੀਡੀਆ ’ਤੇ ਆਪਸ ’ਚ ਗੁੱਥਮ ਗੁੱਥੀ ਹੋਏਪੰਜਾਬ ਬਚਾਓ ਯਾਤਰਾ ’ਚ ਤਾਜੋਕੇ ਅਤੇ ਪੱਖੋ ਕਲਾਂ ਦੀ ਇਕਠ ਪੱਖੋ ਚੜਤ ਰਹੀਮਾਲ ਗੱਡੀ ਦੀਆ ਬਰੇਕਾਂ ਵੱਜਣ ਸਾਰ ਹੀ ਸੀਲ ਟੁੱਟੀ, ਚੋਲ ਚੋਰੀ, ਮਾਮਲਾ ਦਰਜ, ਕਈ ਫਰਾਰਪੰਜਾਬ ਬਚਾਓ ਯਾਤਰਾ ਦਾ ਟਕਸਾਲੀ ਅਕਾਲੀ ਗੁਪਤਾ ਪਰਿਵਾਰ ਨੇ ਕੀਤਾ ਭਰਵਾਂ ਸਵਾਗਤ, ਪੰਜਾਬ ਦਾ ਵਿਕਾਸ ਪੱਖੋ ਝਾੜੂ ਪਾਰਟੀ ਨੇ ਬੇੜਾ ਗਰਕ ਕਰ ਦਿੱਤਾ ਹੈ-ਸੁਖਬੀਰ ਸਿੰਘ ਬਾਦਲਭਗਤਾ ਭਾਈਕਾ ’ਚ ਅਨੇਕਾਂ ਰੋਕਾਂ ਵੀ ਨਾ ਰੋਕ ਸਕੀਆ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੂੰ ਪਾਰਟੀ ਆਗੂ ਡਾ ਅਮਰਜੀਤ ਸਰਮਾ ਦੇ ਗ੍ਰਹਿ ਵਿਖੇ ਰੈਲੀ ਕਰਨ ਤੋਹਲਕਾ ਮੌੜ ’ਚ ਡੇਢ ਦਹਾਕੇ ਤੋ ਜਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਕਾਂਗਰਸ ਆਗੂ ਸਿੱਪੀ ਭਾਕਰ ਨੇ ਆਪ ਪਾਰਟੀ ਦਾ ਸਿਆਸੀ ਪੱਲਾ ਫੜਿਆਬੈਂਕ ਦੇ ਬਾਹਰੋ ਕਿਸਾਨ ਦੇ ਲੱਖ ਰੁਪੈ ਪਲਾਂ ਵਿਚ ਲੈ ਕੇ ਨਿਆਣਾ ਛੂ-ਮੰਤਰਨਗਰ ਕੌਸਲ ਪ੍ਰਧਾਨਗੀ ਮਾਮਲਾ, ਪਿਆ ਖਿਲਾਰਾ, ਪ੍ਰਧਾਨਗੀ ਲਈ ਕਈ ਮੰਜੀਆਂ ਡਹੀਆਸੈਂਕੜੇ ਨਮ ਅੱਖਾਂ ਨਾਲ ਸੰਸਾਰ ਤੋ ਰੁਖਸਤ ਹੋਏ ਸ਼ਾਮ ਲਾਲ ਬਾਂਸਲ ਤਾਜੋ ਵਾਲੇਮੀਤ ਹੇਅਰ ਦੀ ਚੋਣ ਨੂੰ ਹਲਕਾ ਭਦੌੜ ’ਚ ਸਿਆਸੀ ਹੁਲਾਰਾ, ਵਿਧਾਇਕ ਉਗੋਕੇ ਦੀ ਅਗਵਾਈ ’ਚ ਕੋਟਦੁੰਨਾ ਵਿਚ ਦਰਜਣਾਂ ਅਕਾਲੀਆਂ ਕਾਂਗਰਸੀਆਂ ਨੇ ਕੀਤੀ ’ਆਪ ’ਚ ਸਮੂਲੀਅਤ

Punjab

ਐਡਵੋਕੈਟ ਗਗਨਦੀਪ ਗਰਗ ਦੀਆ ਦਲੀਲਾਂ ਨਾਲ ਸਹਿਮਤ ਹੁੰਦਿਆਂ ਬਰਨਾਲਾ ਅਦਾਲਤ ਵੱਲੋ ਧੋਖਾਧੜੀ ਮਾਮਲੇ ਵਿਚੋ ਇਕ ਬਰੀ

January 05, 2023 01:15 PM

ਐਡਵੋਕੈਟ ਗਗਨਦੀਪ ਗਰਗ ਦੀਆ ਦਲੀਲਾਂ ਨਾਲ ਸਹਿਮਤ ਹੁੰਦਿਆਂ ਬਰਨਾਲਾ ਅਦਾਲਤ ਵੱਲੋ ਧੋਖਾਧੜੀ ਮਾਮਲੇ ਵਿਚੋ ਇਕ ਬਰੀ
7ਡੇਅ ਨਿਊਜ ਸਰਵਿਸ
                            ਬਰਨਾਲਾ ਦੇ ਜੁਡੀਸ਼ੀਅਲ ਮੈਜਿਸਟਰੇਟ ਵਿਜੈ ਕੁਮਾਰ ਡਡਵਾਲ ਜੁਡੀਸ਼ੀਲ ਮੈਜਿਸਟਰੇਟ ਪਹਿਲਾ ਦਰਜਾ ਦੀ ਅਦਾਲਤ ਵੱਲੋ ਇਕ ਚਾਰ ਸਾਲ ਪੁਰਾਣੇ ਧੋਖਾਧੜੀ ਦੇ ਫੋਜਦਾਰੀ ਮਾਮਲੇ ਵਿਚ ਨਾਮਜਦ ਵਿਅਕਤੀ ਨੂੰ ਐਡਵੋਕੈਟ ਗਗਨਦੀਪ ਗਰਗ ਤਪਾ ਵਾਲਿਆਂ ਦੀਆ ਦਲੀਲਾਂ ਨਾਲ ਸਹਿਮਤ ਹੁੰਦਿਆਂ ਬਾਇੱਜਤ ਬਰੀ ਕੀਤਾ ਗਿਆ ਹੈ। ਐਡਵੋਕੈਟ ਗਗਨਦੀਪ ਗਰਗ ਤਪਾ ਵਾਲਿਆਂ ਨੇ ਦੱਸਿਆਂ ਕਿ ਮਾਮਲੇ ਵਿਚ ਨਾਮਜਦ ਜਸਪਾਲ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀਅਨ ਬਿਲਾਸਪੁਰ ਜਿਲਾ ਮੋਗਾ ਦੇ ਖਿਲਾਫ ਪਿੰਡ ਛੀਨੀਵਾਲ ਖੁਰਦ ਦੀ ਇਕ ਔਰਤ ਨੇ ਨੋਕਰੀ ਦਿਵਾਉਣ ਦਾ ਝਾਂਸਾ ਦੇ ਕੇ ਧੋਖਾਧੜੀ ਹੋਣ ਸਬੰਧੀ ਜਿਲਾ ਪੁਲਿਸ ਮੁੱਖੀ ਬਰਨਾਲਾ ਦੇ ਦਰਖਾਸਤ ਦੇ ਕੇ ਇਨਸਾਫ ਦੀ ਗੁਹਾਰ ਲਗਾਈ ਸੀ। ਜਿਸ ਦੀ ਪੜਤਾਲ ਉਸ ਵੇਲੇ ਦੇ ਪੁਲਿਸ ਕਪਤਾਨ (ਡੀ) ਵੱਲੋ ਕਰਕੇ ਜਸਪਾਲ ਸਿੰਘ ਬਿਲਾਸਪੁਰ ਖਿਲਾਫ 24 ਦਸੰਬਰ 2018 ਨੂੰ ਭਾਰਤੀ ਦੰਡਵਾਲੀ ਕਾਨੂੰਨ ਦੀ ਧਾਰਾ 420, 34 ਆਈ.ਪੀ.ਸੀ ਤਹਿਤ ਥਾਣਾ ਠੁੱਲੀਵਾਲ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਮਾਮਲਾ ਜੁਡੀਸ਼ੀਅਲ ਮੈਜਿਸਟਰੇਟ ਵਿਜੈ ਕੁਮਾਰ ਡਡਵਾਲ ਜੁਡੀਸ਼ੀਲ ਮੈਜਿਸਟਰੇਟ ਪਹਿਲਾ ਦਰਜਾ ਦੀ ਅਦਾਲਤ ਵਿਚ ਆਇਆ, ਜਿੱਥੇ ਨਾਮਜਦ ਜਸਪਾਲ ਸਿੰਘ ਦੀ ਤਰਫੋ ਦਾਵਾ ਪੇਸ਼ ਕਰਨ ਉਪਰੰਤ ਐਡਵੋਕੇਟ ਗਗਨਦੀਪ ਗਰਗ ਨੇ ਲਗਾਤਾਰ ਮਾਮਲੇ ਦੀ ਪੈਰਵੀ ਕੀਤੀ, ਸਮੇਂ-2 ’ਤੇ ਗਵਾਹਾਂ ਨੂੰ ਕੀਤੇ ਸਵਾਲ ਅਤੇ ਪੁਲਿਸ ਵੱਲੋ ਮਨਘੜਤ ਬਣਾਏ ਇਸ ਸਮੁੱਚੇ ਮਾਮਲੇ ’ਤੇ ਚਾਨਣਾ ਪਾਉਦਿਆਂ ਮਾਣਯੋਗ ਅਦਾਲਤ ਸਾਹਮਣੇ ਸੱਚ ਲਿਆਂਦਾ। ਜਿਸ ’ਤੇ ਮਾਣਯੋਗ ਅਦਾਲਤ ਦੇ ਵਿਜੈ ਕੁਮਾਰ ਡਡਵਾਲ ਜੁਡੀਸ਼ੀਲ ਮੈਜਿਸਟਰੇਟ ਪਹਿਲਾ ਦਰਜਾ ਨੇ ਐਡਵੋਕੇਟ ਗਗਨਦੀਪ ਗਰਗ ਦੀਆ ਦਲੀਲਾਂ ਨਾਲ ਸਹਿਮਤ ਹੁੰਦਿਆਂ ਨਾਮਜਦ ਵਿਅਕਤੀ ਜਸਪਾਲ ਸਿੰਘ ਨੂੰ ਬਾਇੱਜਤ ਬਰੀ ਕਰ ਦਿੱਤਾ।    

Have something to say? Post your comment

More in Punjab

ਜਦ ਪੰਜਾਬ ਬਚਾਓ ਯਾਤਰਾ ਤੋ ਬਾਅਦ ਸੁਖਬੀਰ ਨਾਲ ਟਰੈਕਟਰ ’ਤੇ ਬੈਠਣ ਨੂੰ ਲੈ ਕੇ ਅਕਾਲੀ ਸ਼ੋਸਲ ਮੀਡੀਆ ’ਤੇ ਆਪਸ ’ਚ ਗੁੱਥਮ ਗੁੱਥੀ ਹੋਏ

ਪੰਜਾਬ ਬਚਾਓ ਯਾਤਰਾ ’ਚ ਤਾਜੋਕੇ ਅਤੇ ਪੱਖੋ ਕਲਾਂ ਦੀ ਇਕਠ ਪੱਖੋ ਚੜਤ ਰਹੀ

ਮਾਲ ਗੱਡੀ ਦੀਆ ਬਰੇਕਾਂ ਵੱਜਣ ਸਾਰ ਹੀ ਸੀਲ ਟੁੱਟੀ, ਚੋਲ ਚੋਰੀ, ਮਾਮਲਾ ਦਰਜ, ਕਈ ਫਰਾਰ

ਪੰਜਾਬ ਬਚਾਓ ਯਾਤਰਾ ਦਾ ਟਕਸਾਲੀ ਅਕਾਲੀ ਗੁਪਤਾ ਪਰਿਵਾਰ ਨੇ ਕੀਤਾ ਭਰਵਾਂ ਸਵਾਗਤ, ਪੰਜਾਬ ਦਾ ਵਿਕਾਸ ਪੱਖੋ ਝਾੜੂ ਪਾਰਟੀ ਨੇ ਬੇੜਾ ਗਰਕ ਕਰ ਦਿੱਤਾ ਹੈ-ਸੁਖਬੀਰ ਸਿੰਘ ਬਾਦਲ

ਭਗਤਾ ਭਾਈਕਾ ’ਚ ਅਨੇਕਾਂ ਰੋਕਾਂ ਵੀ ਨਾ ਰੋਕ ਸਕੀਆ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੂੰ ਪਾਰਟੀ ਆਗੂ ਡਾ ਅਮਰਜੀਤ ਸਰਮਾ ਦੇ ਗ੍ਰਹਿ ਵਿਖੇ ਰੈਲੀ ਕਰਨ ਤੋ

ਹਲਕਾ ਮੌੜ ’ਚ ਡੇਢ ਦਹਾਕੇ ਤੋ ਜਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਕਾਂਗਰਸ ਆਗੂ ਸਿੱਪੀ ਭਾਕਰ ਨੇ ਆਪ ਪਾਰਟੀ ਦਾ ਸਿਆਸੀ ਪੱਲਾ ਫੜਿਆ

ਬੈਂਕ ਦੇ ਬਾਹਰੋ ਕਿਸਾਨ ਦੇ ਲੱਖ ਰੁਪੈ ਪਲਾਂ ਵਿਚ ਲੈ ਕੇ ਨਿਆਣਾ ਛੂ-ਮੰਤਰ

ਨਗਰ ਕੌਸਲ ਪ੍ਰਧਾਨਗੀ ਮਾਮਲਾ, ਪਿਆ ਖਿਲਾਰਾ, ਪ੍ਰਧਾਨਗੀ ਲਈ ਕਈ ਮੰਜੀਆਂ ਡਹੀਆ

ਸੈਂਕੜੇ ਨਮ ਅੱਖਾਂ ਨਾਲ ਸੰਸਾਰ ਤੋ ਰੁਖਸਤ ਹੋਏ ਸ਼ਾਮ ਲਾਲ ਬਾਂਸਲ ਤਾਜੋ ਵਾਲੇ

ਮੀਤ ਹੇਅਰ ਦੀ ਚੋਣ ਨੂੰ ਹਲਕਾ ਭਦੌੜ ’ਚ ਸਿਆਸੀ ਹੁਲਾਰਾ, ਵਿਧਾਇਕ ਉਗੋਕੇ ਦੀ ਅਗਵਾਈ ’ਚ ਕੋਟਦੁੰਨਾ ਵਿਚ ਦਰਜਣਾਂ ਅਕਾਲੀਆਂ ਕਾਂਗਰਸੀਆਂ ਨੇ ਕੀਤੀ ’ਆਪ ’ਚ ਸਮੂਲੀਅਤ