Wednesday, May 15, 2024
BREAKING NEWS
ਜਦ ਪੰਜਾਬ ਬਚਾਓ ਯਾਤਰਾ ਤੋ ਬਾਅਦ ਸੁਖਬੀਰ ਨਾਲ ਟਰੈਕਟਰ ’ਤੇ ਬੈਠਣ ਨੂੰ ਲੈ ਕੇ ਅਕਾਲੀ ਸ਼ੋਸਲ ਮੀਡੀਆ ’ਤੇ ਆਪਸ ’ਚ ਗੁੱਥਮ ਗੁੱਥੀ ਹੋਏਪੰਜਾਬ ਬਚਾਓ ਯਾਤਰਾ ’ਚ ਤਾਜੋਕੇ ਅਤੇ ਪੱਖੋ ਕਲਾਂ ਦੀ ਇਕਠ ਪੱਖੋ ਚੜਤ ਰਹੀਮਾਲ ਗੱਡੀ ਦੀਆ ਬਰੇਕਾਂ ਵੱਜਣ ਸਾਰ ਹੀ ਸੀਲ ਟੁੱਟੀ, ਚੋਲ ਚੋਰੀ, ਮਾਮਲਾ ਦਰਜ, ਕਈ ਫਰਾਰਪੰਜਾਬ ਬਚਾਓ ਯਾਤਰਾ ਦਾ ਟਕਸਾਲੀ ਅਕਾਲੀ ਗੁਪਤਾ ਪਰਿਵਾਰ ਨੇ ਕੀਤਾ ਭਰਵਾਂ ਸਵਾਗਤ, ਪੰਜਾਬ ਦਾ ਵਿਕਾਸ ਪੱਖੋ ਝਾੜੂ ਪਾਰਟੀ ਨੇ ਬੇੜਾ ਗਰਕ ਕਰ ਦਿੱਤਾ ਹੈ-ਸੁਖਬੀਰ ਸਿੰਘ ਬਾਦਲਭਗਤਾ ਭਾਈਕਾ ’ਚ ਅਨੇਕਾਂ ਰੋਕਾਂ ਵੀ ਨਾ ਰੋਕ ਸਕੀਆ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੂੰ ਪਾਰਟੀ ਆਗੂ ਡਾ ਅਮਰਜੀਤ ਸਰਮਾ ਦੇ ਗ੍ਰਹਿ ਵਿਖੇ ਰੈਲੀ ਕਰਨ ਤੋਹਲਕਾ ਮੌੜ ’ਚ ਡੇਢ ਦਹਾਕੇ ਤੋ ਜਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਕਾਂਗਰਸ ਆਗੂ ਸਿੱਪੀ ਭਾਕਰ ਨੇ ਆਪ ਪਾਰਟੀ ਦਾ ਸਿਆਸੀ ਪੱਲਾ ਫੜਿਆਬੈਂਕ ਦੇ ਬਾਹਰੋ ਕਿਸਾਨ ਦੇ ਲੱਖ ਰੁਪੈ ਪਲਾਂ ਵਿਚ ਲੈ ਕੇ ਨਿਆਣਾ ਛੂ-ਮੰਤਰਨਗਰ ਕੌਸਲ ਪ੍ਰਧਾਨਗੀ ਮਾਮਲਾ, ਪਿਆ ਖਿਲਾਰਾ, ਪ੍ਰਧਾਨਗੀ ਲਈ ਕਈ ਮੰਜੀਆਂ ਡਹੀਆਸੈਂਕੜੇ ਨਮ ਅੱਖਾਂ ਨਾਲ ਸੰਸਾਰ ਤੋ ਰੁਖਸਤ ਹੋਏ ਸ਼ਾਮ ਲਾਲ ਬਾਂਸਲ ਤਾਜੋ ਵਾਲੇਮੀਤ ਹੇਅਰ ਦੀ ਚੋਣ ਨੂੰ ਹਲਕਾ ਭਦੌੜ ’ਚ ਸਿਆਸੀ ਹੁਲਾਰਾ, ਵਿਧਾਇਕ ਉਗੋਕੇ ਦੀ ਅਗਵਾਈ ’ਚ ਕੋਟਦੁੰਨਾ ਵਿਚ ਦਰਜਣਾਂ ਅਕਾਲੀਆਂ ਕਾਂਗਰਸੀਆਂ ਨੇ ਕੀਤੀ ’ਆਪ ’ਚ ਸਮੂਲੀਅਤ

Punjab

ਤਪਾ ਦੇ ਸਰਕਾਰੀ ਹਸਪਤਾਲ ਨੂੰ ਮਿਲੇ ਤਿੰਨ ਮਾਹਿਰ ਡਾਕਟਰ

January 16, 2023 06:25 PM

ਤਪਾ ਦੇ ਸਰਕਾਰੀ ਹਸਪਤਾਲ ਨੂੰ ਮਿਲੇ ਤਿੰਨ ਮਾਹਿਰ ਡਾਕਟਰ
7ਡੇਅ ਨਿਊਜ ਸਰਵਿਸ
ਲੁਭਾਸ਼ ਸਿੰਗਲਾ/ਗੁਰਪ੍ਰੀਤ ਸਿੰਘ
           ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋ ਸਿਹਤ ਵਿਭਾਗ ਵਿਚ ਭਰਤੀ ਕੀਤੇ 271 ਡਾਕਟਰਾਂ ਦੀ ਪਲੇਠੀ ਸੂਚੀ ਵਿਚੋ ਤਪਾ ਦੇ ਸਬ ਡਵੀਜਨਲ ਹਸਪਤਾਲ ਲਈ ਤਿੰਨ ਵੱਖ ਵੱਖ ਮਾਹਿਰ ਡਾਕਟਰਾਂ ਦੀ ਨਿਯੁਕਤੀ ਹੋਈ ਹੈ। ਸਿਹਤ ਵਿਭਾਗ ਦੇ ਆਹਲਾ ਅਧਿਕਾਰੀ ਵੱਲੋ ਮਿਲੀ ਜਾਣਕਾਰੀ ਅਨੁਸਾਰ ਤਪਾ ਸਬ ਡਵੀਜਨਲ ਹਸਪਤਾਲ ਅੰਦਰ ਹੱਡੀਆਂ ਦੇ ਮਾਹਿਰ ਡਾ ਗੁਰੂਸਾਗਰ ਦੀਪ ਸਿੰਘ, ਅੱਖਾਂ ਦੇ ਮਾਹਿਰ ਡਾ ਦਪਿਤੀ ਅਤੇ ਅੱਖ, ਨੱਕ ਅਤੇ ਗਲ ਦੇ ਮਾਹਿਰ ਡਾ ਗਰੀਮਾ ਬਾਂਸਲ ਦੀ ਨਿਯੁਕਤੀ ਹੋਈ ਹੈ। ਡਾਕਟਰਾਂ ਦੀ ਇਸ ਨਿਯੁਕਤੀ ਤੇ ਇਲਾਕੇ ਭਰ ਦੀਆ ਸਮਾਜਿਕ ਸੰਸਥਾਵਾਂ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ, ਬਲਵੀਰ ਸਿੰਘ ਸਿਹਤ ਮੰਤਰੀ ਅਤੇ ਹਲਕੇ ਦੇ ਵਿਧਾਇਕ ਲਾਭ ਸਿੰਘ ਉਗੋਕੇ ਦਾ ਧੰਨਵਾਦ ਕੀਤਾ ਹੈ। ਜਿਨਾਂ ਦੇ ਯਤਨਾਂ ਸਦਕਾ ਸਬ ਡਵੀਜਨਲ ਹਸਪਤਾਲ ਨੂੰ ਮਾਹਿਰ ਡਾਕਟਰ ਮਿਲੇ ਹਨ। ਉਧਰ ਸ਼ਹਿਰ ਦੇ ਸਮਾਜ ਸੇਵੀ ਕੌਸਲਰ ਧਰਮਪਾਲ ਸ਼ਰਮਾ ਅਤੇ ਸਮਾਜ ਸੇਵੀ ਅਰਵਿੰਦ ਰੰਗੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਸਿਹਤ ਮੰਤਰੀ ਬਲਵੀਰ ਸਿੰਘ ਅਤੇ ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਦਾ ਧੰਨਵਾਦ ਕੀਤਾ। ਜਿਨਾਂ ਨੇ ਹਲਕੇ ਦੇ ਸਰਕਾਰੀ ਹਸਪਤਾਲ ਨੂੰ ਲੋੜੀਦੇ ਮਾਹਿਰ ਡਾਕਟਰ ਦਿੱਤੇ ਹਨ। ਉਨਾਂ ਹਲਕੇ ਦੇ ਵਿਧਾਇਕ ਲਾਭ ਸਿੰਘ ਉਗੋਕੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਲਕੇ ਦੇ ਲੋਕਾਂ ਦੀ ਮੁੱਖ ਬਹੁਚਿਰੀ ਮੰਗ ਨੂੰ ਪੂਰਾ ਕਰਕੇ ਤਪਾ ਅਤੇ ਭਦੌੜ ਦੇ ਸਰਕਾਰੀ ਹਸਪਤਾਲ ਨੂੰ ਲੋੜੀਦੇ ਡਾਕਟਰ ਮੁਹੱਈਆ ਕਰਵਾਏ ਹਨ। ਜਿਨਾਂ ਦੀ ਨਿਯੁਕਤੀ ਤੋ ਬਾਅਦ ਇਲਾਕੇ ਦੇ ਮਰੀਜਾਂ ਨੂੰ ਵਧੀਆ ਸਿਹਤ ਸਹੂਲਤਾਵਾਂ ਪ੍ਰਦਾਨ ਹੋਣਗੀਆ। ਉਧਰ ਸਟੇਟ ਐਵਾਰਡੀ ਪਵਨ ਕੁਮਾਰ ਬਤਾਰਾ ਸਾਬਕਾ ਪ੍ਰਧਾਨ ਮਿੰਨੀ ਸਹਾਰਾ ਵੈਲਫੇਅਰ ਕਲੱਬ ਨੇ ਕਿਹਾ ਕਿ ਇਨਾਂ ਮਾਹਿਰ ਡਾਕਟਰਾਂ ਦੀ ਨਿਯੁਕਤੀ ਤੋ ਬਾਅਦ ਸਬੰਧਤ ਲੋੜੀਦੇ ਮਰੀਜਾਂ ਨੂੰ ਹੁਣ ਵਧੀਆ ਸਿਹਤ ਸੇਵਾਵਾਂ ਪ੍ਰਦਾਨ ਹੋਣਗੀਆ। ਜਿਸ ਦਾ ਸਿੱਧੇ ਤੌਰ ’ਤੇ ਲੋੜਵੰਦ ਮਰੀਜਾਂ ਨੂੰ ਫਾਇਦਾ ਮਿਲੇਗਾ। ਸਿਹਤ ਵਿਭਾਗ ਦੇ ਸਿਵਲ ਸਰਜਨ ਬਰਨਾਲਾ ਡਾ ਜਸਵੀਰ ਸਿੰਘ ਔਲਖ ਅਤੇ ਸੀਨੀਅਰ ਮੈਡੀਕਲ ਅਫਸਰ ਡਾ ਨਵਜੋਤਪਾਲ ਸਿੰਘ ਭੁੱਲਰ ਨੇ ਕਿਹਾ ਕਿ ਲੋੜੀਦੇ ਡਾਕਟਰਾਂ ਦੀ ਸੂਚੀ ਬਣਾ ਕੇ ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਰਾਹੀ ਸਿਹਤ ਵਿਭਾਗ ਨੂੰ ਭੇਜੀ ਗਈ ਸੀ। ਜਿਸ ਦੇ ਤਹਿਤ ਹੀ ਇਹ ਨਿਯੁਕਤੀਆਂ ਹੋਈਆ ਹਨ। ਉਨਾਂ ਵਿਸ਼ਵਾਸ ਦਿਵਾਇਆ ਕਿ ਸਿਹਤ ਵਿਭਾਗ ਦਾ ਅਮਲਾ ਵਧੀਆ ਢੰਗ ਨਾਲ ਸਰਕਾਰੀ ਹਦਾਇਤਾਂ ਤਹਿਤ ਆਪਣੇ ਫਰਜਾਂ ਦੀ ਪੂਰਤੀ ਕਰਦਾ ਰਹੇਗਾ ਅਤੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਵੇਗਾ। ਜਿਕਰਯੋਗ ਹੈ ਕਿ ਉਕਤ ਹਸਪਤਾਲ ਮੁਫਤ ਸਿਹਤ ਬੀਮਾ ਯੋਜਨਾ ਤਹਿਤ ਪੰਜਾਬ ਭਰ ਵਿਚੋ ਮੋਹਰੀ ਹੈ।

Have something to say? Post your comment

More in Punjab

ਜਦ ਪੰਜਾਬ ਬਚਾਓ ਯਾਤਰਾ ਤੋ ਬਾਅਦ ਸੁਖਬੀਰ ਨਾਲ ਟਰੈਕਟਰ ’ਤੇ ਬੈਠਣ ਨੂੰ ਲੈ ਕੇ ਅਕਾਲੀ ਸ਼ੋਸਲ ਮੀਡੀਆ ’ਤੇ ਆਪਸ ’ਚ ਗੁੱਥਮ ਗੁੱਥੀ ਹੋਏ

ਪੰਜਾਬ ਬਚਾਓ ਯਾਤਰਾ ’ਚ ਤਾਜੋਕੇ ਅਤੇ ਪੱਖੋ ਕਲਾਂ ਦੀ ਇਕਠ ਪੱਖੋ ਚੜਤ ਰਹੀ

ਮਾਲ ਗੱਡੀ ਦੀਆ ਬਰੇਕਾਂ ਵੱਜਣ ਸਾਰ ਹੀ ਸੀਲ ਟੁੱਟੀ, ਚੋਲ ਚੋਰੀ, ਮਾਮਲਾ ਦਰਜ, ਕਈ ਫਰਾਰ

ਪੰਜਾਬ ਬਚਾਓ ਯਾਤਰਾ ਦਾ ਟਕਸਾਲੀ ਅਕਾਲੀ ਗੁਪਤਾ ਪਰਿਵਾਰ ਨੇ ਕੀਤਾ ਭਰਵਾਂ ਸਵਾਗਤ, ਪੰਜਾਬ ਦਾ ਵਿਕਾਸ ਪੱਖੋ ਝਾੜੂ ਪਾਰਟੀ ਨੇ ਬੇੜਾ ਗਰਕ ਕਰ ਦਿੱਤਾ ਹੈ-ਸੁਖਬੀਰ ਸਿੰਘ ਬਾਦਲ

ਭਗਤਾ ਭਾਈਕਾ ’ਚ ਅਨੇਕਾਂ ਰੋਕਾਂ ਵੀ ਨਾ ਰੋਕ ਸਕੀਆ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੂੰ ਪਾਰਟੀ ਆਗੂ ਡਾ ਅਮਰਜੀਤ ਸਰਮਾ ਦੇ ਗ੍ਰਹਿ ਵਿਖੇ ਰੈਲੀ ਕਰਨ ਤੋ

ਹਲਕਾ ਮੌੜ ’ਚ ਡੇਢ ਦਹਾਕੇ ਤੋ ਜਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਕਾਂਗਰਸ ਆਗੂ ਸਿੱਪੀ ਭਾਕਰ ਨੇ ਆਪ ਪਾਰਟੀ ਦਾ ਸਿਆਸੀ ਪੱਲਾ ਫੜਿਆ

ਬੈਂਕ ਦੇ ਬਾਹਰੋ ਕਿਸਾਨ ਦੇ ਲੱਖ ਰੁਪੈ ਪਲਾਂ ਵਿਚ ਲੈ ਕੇ ਨਿਆਣਾ ਛੂ-ਮੰਤਰ

ਨਗਰ ਕੌਸਲ ਪ੍ਰਧਾਨਗੀ ਮਾਮਲਾ, ਪਿਆ ਖਿਲਾਰਾ, ਪ੍ਰਧਾਨਗੀ ਲਈ ਕਈ ਮੰਜੀਆਂ ਡਹੀਆ

ਸੈਂਕੜੇ ਨਮ ਅੱਖਾਂ ਨਾਲ ਸੰਸਾਰ ਤੋ ਰੁਖਸਤ ਹੋਏ ਸ਼ਾਮ ਲਾਲ ਬਾਂਸਲ ਤਾਜੋ ਵਾਲੇ

ਮੀਤ ਹੇਅਰ ਦੀ ਚੋਣ ਨੂੰ ਹਲਕਾ ਭਦੌੜ ’ਚ ਸਿਆਸੀ ਹੁਲਾਰਾ, ਵਿਧਾਇਕ ਉਗੋਕੇ ਦੀ ਅਗਵਾਈ ’ਚ ਕੋਟਦੁੰਨਾ ਵਿਚ ਦਰਜਣਾਂ ਅਕਾਲੀਆਂ ਕਾਂਗਰਸੀਆਂ ਨੇ ਕੀਤੀ ’ਆਪ ’ਚ ਸਮੂਲੀਅਤ