Wednesday, May 15, 2024
BREAKING NEWS
ਜਦ ਪੰਜਾਬ ਬਚਾਓ ਯਾਤਰਾ ਤੋ ਬਾਅਦ ਸੁਖਬੀਰ ਨਾਲ ਟਰੈਕਟਰ ’ਤੇ ਬੈਠਣ ਨੂੰ ਲੈ ਕੇ ਅਕਾਲੀ ਸ਼ੋਸਲ ਮੀਡੀਆ ’ਤੇ ਆਪਸ ’ਚ ਗੁੱਥਮ ਗੁੱਥੀ ਹੋਏਪੰਜਾਬ ਬਚਾਓ ਯਾਤਰਾ ’ਚ ਤਾਜੋਕੇ ਅਤੇ ਪੱਖੋ ਕਲਾਂ ਦੀ ਇਕਠ ਪੱਖੋ ਚੜਤ ਰਹੀਮਾਲ ਗੱਡੀ ਦੀਆ ਬਰੇਕਾਂ ਵੱਜਣ ਸਾਰ ਹੀ ਸੀਲ ਟੁੱਟੀ, ਚੋਲ ਚੋਰੀ, ਮਾਮਲਾ ਦਰਜ, ਕਈ ਫਰਾਰਪੰਜਾਬ ਬਚਾਓ ਯਾਤਰਾ ਦਾ ਟਕਸਾਲੀ ਅਕਾਲੀ ਗੁਪਤਾ ਪਰਿਵਾਰ ਨੇ ਕੀਤਾ ਭਰਵਾਂ ਸਵਾਗਤ, ਪੰਜਾਬ ਦਾ ਵਿਕਾਸ ਪੱਖੋ ਝਾੜੂ ਪਾਰਟੀ ਨੇ ਬੇੜਾ ਗਰਕ ਕਰ ਦਿੱਤਾ ਹੈ-ਸੁਖਬੀਰ ਸਿੰਘ ਬਾਦਲਭਗਤਾ ਭਾਈਕਾ ’ਚ ਅਨੇਕਾਂ ਰੋਕਾਂ ਵੀ ਨਾ ਰੋਕ ਸਕੀਆ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੂੰ ਪਾਰਟੀ ਆਗੂ ਡਾ ਅਮਰਜੀਤ ਸਰਮਾ ਦੇ ਗ੍ਰਹਿ ਵਿਖੇ ਰੈਲੀ ਕਰਨ ਤੋਹਲਕਾ ਮੌੜ ’ਚ ਡੇਢ ਦਹਾਕੇ ਤੋ ਜਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਕਾਂਗਰਸ ਆਗੂ ਸਿੱਪੀ ਭਾਕਰ ਨੇ ਆਪ ਪਾਰਟੀ ਦਾ ਸਿਆਸੀ ਪੱਲਾ ਫੜਿਆਬੈਂਕ ਦੇ ਬਾਹਰੋ ਕਿਸਾਨ ਦੇ ਲੱਖ ਰੁਪੈ ਪਲਾਂ ਵਿਚ ਲੈ ਕੇ ਨਿਆਣਾ ਛੂ-ਮੰਤਰਨਗਰ ਕੌਸਲ ਪ੍ਰਧਾਨਗੀ ਮਾਮਲਾ, ਪਿਆ ਖਿਲਾਰਾ, ਪ੍ਰਧਾਨਗੀ ਲਈ ਕਈ ਮੰਜੀਆਂ ਡਹੀਆਸੈਂਕੜੇ ਨਮ ਅੱਖਾਂ ਨਾਲ ਸੰਸਾਰ ਤੋ ਰੁਖਸਤ ਹੋਏ ਸ਼ਾਮ ਲਾਲ ਬਾਂਸਲ ਤਾਜੋ ਵਾਲੇਮੀਤ ਹੇਅਰ ਦੀ ਚੋਣ ਨੂੰ ਹਲਕਾ ਭਦੌੜ ’ਚ ਸਿਆਸੀ ਹੁਲਾਰਾ, ਵਿਧਾਇਕ ਉਗੋਕੇ ਦੀ ਅਗਵਾਈ ’ਚ ਕੋਟਦੁੰਨਾ ਵਿਚ ਦਰਜਣਾਂ ਅਕਾਲੀਆਂ ਕਾਂਗਰਸੀਆਂ ਨੇ ਕੀਤੀ ’ਆਪ ’ਚ ਸਮੂਲੀਅਤ

Punjab

ਬ੍ਰਾਹਮਲੀਨ ਮਹੰਤ ਸੇਵਾ ਦਾਸ ਮੋਨੀ ਦੀ ਸਲਾਨਾ ਬਰਸੀ ਸ਼ਤਰਧਾਪੂਰਵਕ ਮਨਾਈ ਗਈ

January 21, 2023 06:26 PM

ਬ੍ਰਾਹਮਲੀਨ ਮਹੰਤ ਸੇਵਾ ਦਾਸ ਮੋਨੀ ਦੀ ਸਲਾਨਾ ਬਰਸੀ ਸ਼ਤਰਧਾਪੂਰਵਕ ਮਨਾਈ ਗਈ
ਤਪਾ ਮੰਡੀ/ਫੂਲ ਟਾਊਨ, 7ਡੇਅ ਨਿਊਜ ਸਰਵਿਸ
ਸਥਾਨਕ ਸ਼ਹਿਰ ਦੇ ਪ੍ਰਸਿੱਧ ਧਾਰਮਿਕ ਸਥਾਨ ਡੇਰਾ ਬਾਬਾ ਇੰਦਰ ਦਾਸ ਵਿਖੇ ਬ੍ਰਾਹਮਲੀਨ ਮਹੰਤ ਸੇਵਾ ਦਾਸ ਮੋਨੀ ਜੀ ਦੀ ਸਲਾਨਾ 15ਵੀਂ ਬਰਸੀ ਡੇਰੇ ਦੇ ਮਹੰਤ ਬਾਬਾ ਭਗਵਾਨ ਦਾਸ ਜੀ ਦੀ ਦੇਖ ਰੇਖ ਹੇਠ ਸ਼ਰਧਾਪੂਰਵਕ ਤਰੀਕੇ ਨਾਲ ਮਨਾਈ ਗਈ। ਧਾਰਮਿਕ ਸਮਾਗਮ ਦੌਰਾਨ ਪ੍ਰਕਾਸ਼ ਹੋਏ ਸ੍ਰੀ ਅਖੰਡ ਰਮਾਇਣ ਪਾਠ ਜੀ ਦੇ ਭੋਗ ਪਾਏ ਗਏ। ਧਾਰਮਿਕ ਸਮਾਗਮ ਦੌਰਾਨ ਦੂਰ ਦੁਰੇਡੇ ਤੋ ਪੁੱਜੇ ਸੰਤਾਂ ਨੇ ਮਹੰਤ ਸੇਵਾ ਦਾਸ ਜੀ ਮੋਨੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਉਧਰ ਫੂਲ ਟਾਊਨ ਵਿਖੇ ਵੀ ਡੇਰਾ ਸੰਤ ਸੇਵਾ ਦਾਸ ਜੀ ਮੋਨੀ ਵਿਖੇ ਮਹੰਤ ਗੁਰਚਰਨ ਦਾਸ ਦੀ ਜੀ ਦੇਖ ਰੇਖ ਹੇਠ ਸਲਾਨਾ ਬਰਸੀ ਮਨਾਈ ਗਈ, ਜਿੱਥੇ ਪ੍ਰਕਾਸ਼ ਹੋਏ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਸਮਾਗਮ ਦੌਰਾਨ ਮਹੰਤ ਦਮੋਦਰ ਦਾਸ ਸ੍ਰੀ ਹਰਿਦੁਆਰ, ਮਹੰਤ ਰਾਮ ਸ਼ਰਨ ਦਾਸ ਗੋਬਿੰਦਗੜ ਵਾਲੇ ਸਣੇ ਵੱਡੀ ਗਿਣਤੀ ਵਿਚ ਪੁੱਜੇ ਸਾਧੂ ਮਹਾਤਮਾ ਅਤੇ ਡੇਰੇ ਦੇ ਸ਼ਰਧਾਲੂਆਂ ਨੇ ਨਤਮਸਤਕ ਹੋ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਸੁਰੇਸ਼ ਕੁਮਾਰ ਪੱਖੋ ਸਾਬਕਾ ਪ੍ਰਧਾਨ, ਪਵਨ ਕੁਮਾਰ ਬਤਾਰਾ, ਪ੍ਰਦੀਪ ਗੁਪਤਾ, ਤਰਲੋਕ ਚੰਦ ਤੋਤੀ, ਗੋਲਡੀ ਮਹਿਤਾ, ਸੁਭਾਸ਼ ਤਪਾਸੇ, ਮੱਖਣ ਲਾਲ ਰੂੜੇਕੇ, ਸੋਹਣ ਲਾਲ ਵਧਵਾ ਸਾਬਕਾ ਕੌਸਲਰ, ਭੂਸਨ ਕੁਮਾਰ ਮੌਗਾ, ਰੋਹਿਤ ਸਿੰਗਲਾ, ਗਿੰਨੀ ਗੁਪਤਾ, ਦੀਪਾ ਬੂਟਾ ਵਾਲਾ, ਹੈਪੀ ਪੱਖੋ ਸਣੇ ਵੱਡੀ ਗਿਣਤੀ ਵਿਚ ਸਾਧੂ ਸੰਤ ਅਤੇ ਸ਼ਰਧਾਲੂ ਹਾਜਰ ਸਨ।

Have something to say? Post your comment

More in Punjab

ਜਦ ਪੰਜਾਬ ਬਚਾਓ ਯਾਤਰਾ ਤੋ ਬਾਅਦ ਸੁਖਬੀਰ ਨਾਲ ਟਰੈਕਟਰ ’ਤੇ ਬੈਠਣ ਨੂੰ ਲੈ ਕੇ ਅਕਾਲੀ ਸ਼ੋਸਲ ਮੀਡੀਆ ’ਤੇ ਆਪਸ ’ਚ ਗੁੱਥਮ ਗੁੱਥੀ ਹੋਏ

ਪੰਜਾਬ ਬਚਾਓ ਯਾਤਰਾ ’ਚ ਤਾਜੋਕੇ ਅਤੇ ਪੱਖੋ ਕਲਾਂ ਦੀ ਇਕਠ ਪੱਖੋ ਚੜਤ ਰਹੀ

ਮਾਲ ਗੱਡੀ ਦੀਆ ਬਰੇਕਾਂ ਵੱਜਣ ਸਾਰ ਹੀ ਸੀਲ ਟੁੱਟੀ, ਚੋਲ ਚੋਰੀ, ਮਾਮਲਾ ਦਰਜ, ਕਈ ਫਰਾਰ

ਪੰਜਾਬ ਬਚਾਓ ਯਾਤਰਾ ਦਾ ਟਕਸਾਲੀ ਅਕਾਲੀ ਗੁਪਤਾ ਪਰਿਵਾਰ ਨੇ ਕੀਤਾ ਭਰਵਾਂ ਸਵਾਗਤ, ਪੰਜਾਬ ਦਾ ਵਿਕਾਸ ਪੱਖੋ ਝਾੜੂ ਪਾਰਟੀ ਨੇ ਬੇੜਾ ਗਰਕ ਕਰ ਦਿੱਤਾ ਹੈ-ਸੁਖਬੀਰ ਸਿੰਘ ਬਾਦਲ

ਭਗਤਾ ਭਾਈਕਾ ’ਚ ਅਨੇਕਾਂ ਰੋਕਾਂ ਵੀ ਨਾ ਰੋਕ ਸਕੀਆ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੂੰ ਪਾਰਟੀ ਆਗੂ ਡਾ ਅਮਰਜੀਤ ਸਰਮਾ ਦੇ ਗ੍ਰਹਿ ਵਿਖੇ ਰੈਲੀ ਕਰਨ ਤੋ

ਹਲਕਾ ਮੌੜ ’ਚ ਡੇਢ ਦਹਾਕੇ ਤੋ ਜਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਕਾਂਗਰਸ ਆਗੂ ਸਿੱਪੀ ਭਾਕਰ ਨੇ ਆਪ ਪਾਰਟੀ ਦਾ ਸਿਆਸੀ ਪੱਲਾ ਫੜਿਆ

ਬੈਂਕ ਦੇ ਬਾਹਰੋ ਕਿਸਾਨ ਦੇ ਲੱਖ ਰੁਪੈ ਪਲਾਂ ਵਿਚ ਲੈ ਕੇ ਨਿਆਣਾ ਛੂ-ਮੰਤਰ

ਨਗਰ ਕੌਸਲ ਪ੍ਰਧਾਨਗੀ ਮਾਮਲਾ, ਪਿਆ ਖਿਲਾਰਾ, ਪ੍ਰਧਾਨਗੀ ਲਈ ਕਈ ਮੰਜੀਆਂ ਡਹੀਆ

ਸੈਂਕੜੇ ਨਮ ਅੱਖਾਂ ਨਾਲ ਸੰਸਾਰ ਤੋ ਰੁਖਸਤ ਹੋਏ ਸ਼ਾਮ ਲਾਲ ਬਾਂਸਲ ਤਾਜੋ ਵਾਲੇ

ਮੀਤ ਹੇਅਰ ਦੀ ਚੋਣ ਨੂੰ ਹਲਕਾ ਭਦੌੜ ’ਚ ਸਿਆਸੀ ਹੁਲਾਰਾ, ਵਿਧਾਇਕ ਉਗੋਕੇ ਦੀ ਅਗਵਾਈ ’ਚ ਕੋਟਦੁੰਨਾ ਵਿਚ ਦਰਜਣਾਂ ਅਕਾਲੀਆਂ ਕਾਂਗਰਸੀਆਂ ਨੇ ਕੀਤੀ ’ਆਪ ’ਚ ਸਮੂਲੀਅਤ