Friday, May 17, 2024
BREAKING NEWS
ਪੰਜਾਬ ਦੇ ਪਾਣੀਆਂ ’ਤੇ ਪੈਣ ਜਾ ਰਿਹਾ ਇੱਕ ਹੋਰ ਡਾਕਾ? ਨਹਿਰੀ ਪਟਵਾਰੀਆਂ ਨੇ ਕੀਤੇ ਹੈਰਾਨੀਜਨਕ ਖੁਲਾਸੇ :-ਸਤਿੰਦਰ ਪਾਲ ਸਿੰਘਲੋੜਵੰਦ ਵਿਦਿਆਰਥੀ ਦੀ ਉੱਚ ਪੜਾਈ ’ਚ ਆਰਥਿਥ ਸਹਾਇਤਾ ਲਈ ਸਹਾਰਾ ਕਲੱਬ ਦੀ ਪ੍ਰੇਰਨਾ ਸਦਕਾ ਭੂਤ ਪਰਿਵਾਰ ਅੱਗੇ ਆਇਆਸਾਦਗੀ ਭਰਿਆ ਜੀਵਨ ਅਤੇ ਪ੍ਰਮਾਤਮਾ ਵਿਚ ਵਿਸ਼ਵਾਸ਼ ਰੱਖਣ ਵਾਲੇ ਸਨ- ਸ਼ਾਮ ਲਾਲ ਬਾਂਸਲ ਤਾਜੋਕੇ ਵਾਲੇਤਪਾ ’ਚ ਆਮ ਆਦਮੀ ਪਾਰਟੀ ਨੂੰ ਜਬਰਦਸਤ ਹੁੰਗਾਰਾਂ, ਮੋਹਿਤ ਭੂਤ ਆਮ ਆਦਮੀ ਪਾਰਟੀ ’ਚ ਸ਼ਾਮਿਲਜਦ ਪੰਜਾਬ ਬਚਾਓ ਯਾਤਰਾ ਤੋ ਬਾਅਦ ਸੁਖਬੀਰ ਨਾਲ ਟਰੈਕਟਰ ’ਤੇ ਬੈਠਣ ਨੂੰ ਲੈ ਕੇ ਅਕਾਲੀ ਸ਼ੋਸਲ ਮੀਡੀਆ ’ਤੇ ਆਪਸ ’ਚ ਗੁੱਥਮ ਗੁੱਥੀ ਹੋਏਪੰਜਾਬ ਬਚਾਓ ਯਾਤਰਾ ’ਚ ਤਾਜੋਕੇ ਅਤੇ ਪੱਖੋ ਕਲਾਂ ਦੀ ਇਕਠ ਪੱਖੋ ਚੜਤ ਰਹੀਮਾਲ ਗੱਡੀ ਦੀਆ ਬਰੇਕਾਂ ਵੱਜਣ ਸਾਰ ਹੀ ਸੀਲ ਟੁੱਟੀ, ਚੋਲ ਚੋਰੀ, ਮਾਮਲਾ ਦਰਜ, ਕਈ ਫਰਾਰਪੰਜਾਬ ਬਚਾਓ ਯਾਤਰਾ ਦਾ ਟਕਸਾਲੀ ਅਕਾਲੀ ਗੁਪਤਾ ਪਰਿਵਾਰ ਨੇ ਕੀਤਾ ਭਰਵਾਂ ਸਵਾਗਤ, ਪੰਜਾਬ ਦਾ ਵਿਕਾਸ ਪੱਖੋ ਝਾੜੂ ਪਾਰਟੀ ਨੇ ਬੇੜਾ ਗਰਕ ਕਰ ਦਿੱਤਾ ਹੈ-ਸੁਖਬੀਰ ਸਿੰਘ ਬਾਦਲਭਗਤਾ ਭਾਈਕਾ ’ਚ ਅਨੇਕਾਂ ਰੋਕਾਂ ਵੀ ਨਾ ਰੋਕ ਸਕੀਆ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੂੰ ਪਾਰਟੀ ਆਗੂ ਡਾ ਅਮਰਜੀਤ ਸਰਮਾ ਦੇ ਗ੍ਰਹਿ ਵਿਖੇ ਰੈਲੀ ਕਰਨ ਤੋਹਲਕਾ ਮੌੜ ’ਚ ਡੇਢ ਦਹਾਕੇ ਤੋ ਜਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਕਾਂਗਰਸ ਆਗੂ ਸਿੱਪੀ ਭਾਕਰ ਨੇ ਆਪ ਪਾਰਟੀ ਦਾ ਸਿਆਸੀ ਪੱਲਾ ਫੜਿਆ

Punjab

ਬਠਿੰਡਾ ਦੀ ਕੇਂਦਰੀ ਜੇਲ ’ਚ ਹੁਣ ਕੈਦੀ ਨੇ ਜੇਲ ਵਾਰਡਨ ਦੇ ਜੜ ਦਿੱਤਾ ਥੱਪੜ ਤੇ ਪਾੜ ਦਿੱਤੀ ਵਰਦੀ

January 22, 2023 06:02 PM

ਬਠਿੰਡਾ ਦੀ ਕੇਂਦਰੀ ਜੇਲ ’ਚ ਹੁਣ ਕੈਦੀ ਨੇ ਜੇਲ ਵਾਰਡਨ ਦੇ ਜੜ ਦਿੱਤਾ ਥੱਪੜ ਤੇ ਪਾੜ ਦਿੱਤੀ ਵਰਦੀ
7ਡੇਅ ਨਿਊਜ ਸਰਵਿਸ
ਬਠਿੰਡਾ 22 ਜਨਵਰੀ : ਗੋਬਿੰਦਪੁਰਾ ਵਾਲੀ ਕੇਂਦਰੀ ਜੇਲ ਬਠਿੰਡਾ ਵਿਚ ਇਕ ਕੈਦੀ ਵੱਲੋ ਜੇਲ ਵਾਰਡਨ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿਚ ਕੈਦੀ ਖਿਲਾਫ ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਕੈਦੀ ਨੇ ਜੇਲ ਵਾਰਡਨ ਦੇ ਥੱਪੜ ਮਾਰਨ ਦੇ ਨਾਲੋ ਨਾਲ ਉਸ ਦੀ ਵਰਦੀ ਵੀ ਪਾੜ ਦਿੱਤੀ ਜਦਕਿ ਬੰਦੀ ਦੌਰਾਨ ਵਾਰਡਨ ਨੇ ਇਕ ਕੈਦੀ ਨੂੰ ਬੈਰਕ ਵਿਚ ਜਾਣ ਲਈ ਕਿਹਾ ਸੀ ਪਰ ਉਸ ਨੇ ਇਨਕਾਰ ਕਰ ਦਿੱਤਾ। ਪੁਲਿਸ ਨੂੰ ਆਪਣੇ ਬਿਆਨਾਂ ਵਿਚ ਕੇਂਦਰੀ ਜੇਲ ਦੇ ਸਹਾਇਕ ਸੁਪਰਡੈਂਟ ਨੇ ਦੱਸਿਆ ਹੈ ਕਿ 21 ਜਨਵਰੀ ਨੂੰ ਜੇਲ ਦਾ ਹੈੱਡ ਬੰਦੀ ਖ਼ਤਮ ਹੋਣ ਤੋਂ ਬਾਅਦ ਕੈਦੀਆਂ ਤੇ ਹਵਾਲਾਤੀਆਂ ਨੂੰ ਬੈਰਕਾਂ ਵਿਚ ਜਾਣ ਲਈ ਕਹਿ ਰਿਹਾ ਸੀ। ਇਸ ਦੌਰਾਨ ਜਦੋਂ ਉਸ ਨੇ ਭਵਾਨੀਗੜ ਵਾਸੀ ਕੈਦੀ ਨੂੰ ਬੈਰਕ ਵਿਚ ਜਾਣ ਲਈ ਕਿਹਾ ਤਾਂ ਉਸ ਨੇ ਇਨਕਾਰ ਕਰ ਦਿੱਤਾ ਅੱਗਿਓ ਵਾਰਡਨ ਨਾਲ ਬਹਿਸ ਕਰਨ ਲੱਗ ਪਿਆ। ਜੇਲ ਅਧਿਕਾਰੀ ਅਨੁਸਾਰ ਜਦੋਂ ਹੈੱਡ ਵਾਰਡਨ ਨੇ ਉਸ ਨੂੰ ਬੈਰਕ ਵਿਚ ਭੇਜਣ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮ ਕੈਦੀ ਨੇ ਜੇਲ ਵਾਰਡਨ ਨੂੰ ਥੱਪੜ ਮਾਰ ਦਿੱਤਾ ਤੇ ਉਸ ਦੀ ਵਰਦੀ ਪਾੜ ਦਿੱਤੀ। ਇਸ ਤੋਂ ਬਾਅਦ ਜੇਲ ਦੇ ਹੋਰ ਸੁਰੱਖਿਆ ਕਰਮਚਾਰੀਆਂ ਨੇ ਦੋਸ਼ੀ ਕੈਦੀ ਨੂੰ ਫੜ ਕੇ ਬੈਰਕ ’ਚ ਬੰਦ ਕਰ ਦਿੱਤਾ। ਸਹਾਇਕ ਥਾਣੇਦਾਰ ਬਲਜੀਤ ਸਿੰਘ ਅਨੁਸਾਰ ਜੇਲ ਪ੍ਰਸ਼ਾਸਨ ਵੱਲੋਂ ਮਿਲੇ ਪੱਤਰ ਦੇ ਆਧਾਰ ਉਪਰ ਕੈਦੀ ’ਤੇ ਕੇਸ ਦਰਜ ਕੀਤਾ ਗਿਆ ਹੈ।
22-4ਏ

Have something to say? Post your comment

Readers' Comments

tapa 2/20/2023 7:35:02 AM

mari Gall Hai

More in Punjab

ਪੰਜਾਬ ਦੇ ਪਾਣੀਆਂ ’ਤੇ ਪੈਣ ਜਾ ਰਿਹਾ ਇੱਕ ਹੋਰ ਡਾਕਾ? ਨਹਿਰੀ ਪਟਵਾਰੀਆਂ ਨੇ ਕੀਤੇ ਹੈਰਾਨੀਜਨਕ ਖੁਲਾਸੇ :-ਸਤਿੰਦਰ ਪਾਲ ਸਿੰਘ

ਲੋੜਵੰਦ ਵਿਦਿਆਰਥੀ ਦੀ ਉੱਚ ਪੜਾਈ ’ਚ ਆਰਥਿਥ ਸਹਾਇਤਾ ਲਈ ਸਹਾਰਾ ਕਲੱਬ ਦੀ ਪ੍ਰੇਰਨਾ ਸਦਕਾ ਭੂਤ ਪਰਿਵਾਰ ਅੱਗੇ ਆਇਆ

ਸਾਦਗੀ ਭਰਿਆ ਜੀਵਨ ਅਤੇ ਪ੍ਰਮਾਤਮਾ ਵਿਚ ਵਿਸ਼ਵਾਸ਼ ਰੱਖਣ ਵਾਲੇ ਸਨ- ਸ਼ਾਮ ਲਾਲ ਬਾਂਸਲ ਤਾਜੋਕੇ ਵਾਲੇ

ਤਪਾ ’ਚ ਆਮ ਆਦਮੀ ਪਾਰਟੀ ਨੂੰ ਜਬਰਦਸਤ ਹੁੰਗਾਰਾਂ, ਮੋਹਿਤ ਭੂਤ ਆਮ ਆਦਮੀ ਪਾਰਟੀ ’ਚ ਸ਼ਾਮਿਲ

ਜਦ ਪੰਜਾਬ ਬਚਾਓ ਯਾਤਰਾ ਤੋ ਬਾਅਦ ਸੁਖਬੀਰ ਨਾਲ ਟਰੈਕਟਰ ’ਤੇ ਬੈਠਣ ਨੂੰ ਲੈ ਕੇ ਅਕਾਲੀ ਸ਼ੋਸਲ ਮੀਡੀਆ ’ਤੇ ਆਪਸ ’ਚ ਗੁੱਥਮ ਗੁੱਥੀ ਹੋਏ

ਪੰਜਾਬ ਬਚਾਓ ਯਾਤਰਾ ’ਚ ਤਾਜੋਕੇ ਅਤੇ ਪੱਖੋ ਕਲਾਂ ਦੀ ਇਕਠ ਪੱਖੋ ਚੜਤ ਰਹੀ

ਮਾਲ ਗੱਡੀ ਦੀਆ ਬਰੇਕਾਂ ਵੱਜਣ ਸਾਰ ਹੀ ਸੀਲ ਟੁੱਟੀ, ਚੋਲ ਚੋਰੀ, ਮਾਮਲਾ ਦਰਜ, ਕਈ ਫਰਾਰ

ਪੰਜਾਬ ਬਚਾਓ ਯਾਤਰਾ ਦਾ ਟਕਸਾਲੀ ਅਕਾਲੀ ਗੁਪਤਾ ਪਰਿਵਾਰ ਨੇ ਕੀਤਾ ਭਰਵਾਂ ਸਵਾਗਤ, ਪੰਜਾਬ ਦਾ ਵਿਕਾਸ ਪੱਖੋ ਝਾੜੂ ਪਾਰਟੀ ਨੇ ਬੇੜਾ ਗਰਕ ਕਰ ਦਿੱਤਾ ਹੈ-ਸੁਖਬੀਰ ਸਿੰਘ ਬਾਦਲ

ਭਗਤਾ ਭਾਈਕਾ ’ਚ ਅਨੇਕਾਂ ਰੋਕਾਂ ਵੀ ਨਾ ਰੋਕ ਸਕੀਆ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੂੰ ਪਾਰਟੀ ਆਗੂ ਡਾ ਅਮਰਜੀਤ ਸਰਮਾ ਦੇ ਗ੍ਰਹਿ ਵਿਖੇ ਰੈਲੀ ਕਰਨ ਤੋ

ਹਲਕਾ ਮੌੜ ’ਚ ਡੇਢ ਦਹਾਕੇ ਤੋ ਜਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਕਾਂਗਰਸ ਆਗੂ ਸਿੱਪੀ ਭਾਕਰ ਨੇ ਆਪ ਪਾਰਟੀ ਦਾ ਸਿਆਸੀ ਪੱਲਾ ਫੜਿਆ