Wednesday, May 15, 2024
BREAKING NEWS
ਜਦ ਪੰਜਾਬ ਬਚਾਓ ਯਾਤਰਾ ਤੋ ਬਾਅਦ ਸੁਖਬੀਰ ਨਾਲ ਟਰੈਕਟਰ ’ਤੇ ਬੈਠਣ ਨੂੰ ਲੈ ਕੇ ਅਕਾਲੀ ਸ਼ੋਸਲ ਮੀਡੀਆ ’ਤੇ ਆਪਸ ’ਚ ਗੁੱਥਮ ਗੁੱਥੀ ਹੋਏਪੰਜਾਬ ਬਚਾਓ ਯਾਤਰਾ ’ਚ ਤਾਜੋਕੇ ਅਤੇ ਪੱਖੋ ਕਲਾਂ ਦੀ ਇਕਠ ਪੱਖੋ ਚੜਤ ਰਹੀਮਾਲ ਗੱਡੀ ਦੀਆ ਬਰੇਕਾਂ ਵੱਜਣ ਸਾਰ ਹੀ ਸੀਲ ਟੁੱਟੀ, ਚੋਲ ਚੋਰੀ, ਮਾਮਲਾ ਦਰਜ, ਕਈ ਫਰਾਰਪੰਜਾਬ ਬਚਾਓ ਯਾਤਰਾ ਦਾ ਟਕਸਾਲੀ ਅਕਾਲੀ ਗੁਪਤਾ ਪਰਿਵਾਰ ਨੇ ਕੀਤਾ ਭਰਵਾਂ ਸਵਾਗਤ, ਪੰਜਾਬ ਦਾ ਵਿਕਾਸ ਪੱਖੋ ਝਾੜੂ ਪਾਰਟੀ ਨੇ ਬੇੜਾ ਗਰਕ ਕਰ ਦਿੱਤਾ ਹੈ-ਸੁਖਬੀਰ ਸਿੰਘ ਬਾਦਲਭਗਤਾ ਭਾਈਕਾ ’ਚ ਅਨੇਕਾਂ ਰੋਕਾਂ ਵੀ ਨਾ ਰੋਕ ਸਕੀਆ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੂੰ ਪਾਰਟੀ ਆਗੂ ਡਾ ਅਮਰਜੀਤ ਸਰਮਾ ਦੇ ਗ੍ਰਹਿ ਵਿਖੇ ਰੈਲੀ ਕਰਨ ਤੋਹਲਕਾ ਮੌੜ ’ਚ ਡੇਢ ਦਹਾਕੇ ਤੋ ਜਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਕਾਂਗਰਸ ਆਗੂ ਸਿੱਪੀ ਭਾਕਰ ਨੇ ਆਪ ਪਾਰਟੀ ਦਾ ਸਿਆਸੀ ਪੱਲਾ ਫੜਿਆਬੈਂਕ ਦੇ ਬਾਹਰੋ ਕਿਸਾਨ ਦੇ ਲੱਖ ਰੁਪੈ ਪਲਾਂ ਵਿਚ ਲੈ ਕੇ ਨਿਆਣਾ ਛੂ-ਮੰਤਰਨਗਰ ਕੌਸਲ ਪ੍ਰਧਾਨਗੀ ਮਾਮਲਾ, ਪਿਆ ਖਿਲਾਰਾ, ਪ੍ਰਧਾਨਗੀ ਲਈ ਕਈ ਮੰਜੀਆਂ ਡਹੀਆਸੈਂਕੜੇ ਨਮ ਅੱਖਾਂ ਨਾਲ ਸੰਸਾਰ ਤੋ ਰੁਖਸਤ ਹੋਏ ਸ਼ਾਮ ਲਾਲ ਬਾਂਸਲ ਤਾਜੋ ਵਾਲੇਮੀਤ ਹੇਅਰ ਦੀ ਚੋਣ ਨੂੰ ਹਲਕਾ ਭਦੌੜ ’ਚ ਸਿਆਸੀ ਹੁਲਾਰਾ, ਵਿਧਾਇਕ ਉਗੋਕੇ ਦੀ ਅਗਵਾਈ ’ਚ ਕੋਟਦੁੰਨਾ ਵਿਚ ਦਰਜਣਾਂ ਅਕਾਲੀਆਂ ਕਾਂਗਰਸੀਆਂ ਨੇ ਕੀਤੀ ’ਆਪ ’ਚ ਸਮੂਲੀਅਤ

Punjab

ਆਪ ਆਗੂ ਗੁਰਦੀਪ ਸਿੰਘ ਬਾਠ ਨੇ ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

February 02, 2023 01:31 PM

ਆਪ ਆਗੂ ਗੁਰਦੀਪ ਸਿੰਘ ਬਾਠ ਨੇ ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
7ਡੇਅ ਨਿਊਜ ਸਰਵਿਸ
ਬਰਨਾਲਾ, 2 ਫਰਵਰੀ, ਲੁਭਾਸ਼ ਸਿੰਗਲਾ/ਗੁਰਪ੍ਰੀਤ ਸਿੰਘ,
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਜਿਲਾ ਯੋਜਨਾ ਬੋਰਡ ਦੇ ਨਵ ਨਿਯੁਕਤ ਚੇਅਰਮੈਨ ਗੁਰਦੀਪ ਸਿੰਘ ਬਾਠ ਨੇ ਇੱਥੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲਾ ਯੋਜਨਾ ਕਮੇਟੀ ਬਰਨਾਲਾ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਉਨਾਂ ਆਪਣਾ ਅਹੁਦਾ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਮੌਜੂਦਗੀ ’ਚ ਸੰਭਾਲਿਆ। ਅਹੁਦਾ ਸੰਭਾਲਣ ਮਗਰੋਂ ਮੀਡੀਆ ਨਾਲ ਗੱਲਬਾਤ ਦੌਰਾਨ ਨਵ ਨਿਯੁਕਤ ਚੇਅਰਮੈਨ ਬਾਠ ਨੇ ਕਿਹਾ ਕਿ ਕਮੇਟੀ ਅਧੀਨ ਜਾਰੀ ਹੋਣ ਵਾਲੇ ਵਿਕਾਸ ਫੰਡਾਂ ਨਾਲ ਜ਼ਿਲੇ ਦੇ ਚਹੁੰਪੱਖੀ ਵਿਕਾਸ ਲਈ ਸਿਰਤੋੜ ਯਤਨ ਕੀਤੇ ਜਾਣਗੇ ਤੇ ਸ਼ਹਿਰਾਂ ਦੇ ਨਾਲ ਨਾਲ ਪਿੰਡਾਂ ’ਚ ਪੂਰੀਆਂ ਸਹੁੂਲਤਾਂ ਯਕੀਨੀ ਬਣਾਈਆਂ ਜਾਣਗੀਆਂ। ਉਧਰ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਚੇਅਰਮੈਨ ਗੁਰਦੀਪ ਸਿੰੰਘ ਬਾਠ ਅਤੇ ਸਮੁੱਚੀ ਟੀਮ ਵੱਲੋਂ ਜ਼ਿਲੇ ਦੇ ਵਿਕਾਸ ’ਚ ਕੋਈ ਕਮੀ ਨਹੀਂ ਰਹਿਣ ਦਿੰਤੀ ਜਾਵੇਗੀ। ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਵੀ ਚੇਅਰਮੈਨ ਗੁਰਦੀਪ ਸਿੰਘ ਬਾਠ ਨੂੰ ਮੁਬਾਰਕਬਾਦ ਦਿੱਤੀ। ਚੇਅਰਮੈਨ ਬਾਠ ਦੇ ਅਹੁਦਾ ਸੰਭਾਲਣ ਮੌਕੇ ਵਿਧਾਇਕ ਮਹਿਲ ਕਲਾਂ ਕੁਲਵੰਤ ਸਿੰਘ ਪੰਡੋਰੀ, ਵਿਧਾਇਕ ਭਦੌੜ ਲਾਭ ਸਿੰਘ ਉਗੋਕੇ, ਸ਼ੂਗਰਫੈੱਡ ਦੇ ਚੇਅਰਮੈਨ ਨਵਦੀਪ ਸਿੰਘ ਜੀਦਾ, ਪੰਜਾਬ ਸੀਡ ਕਾਰਪੋਰੇਸ਼ਨ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ, ਜ਼ਿਲਾ ਯੋਜਨਾ ਕਮੇਟੀ ਬਠਿੰਡਾ ਦੇ ਚੇਅਰਮੈਨ ਅੰਮਿ੍ਰਤ ਲਾਲ ਅੱਗਰਵਾਲ, ਜ਼ਿਲਾ ਯੋਜਨਾ ਕਮੇਟੀ ਸੰਗਰੂਰ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ, ਨਗਰ ਸੁਧਾਰ ਟਰੱਸਟ ਬਰਨਾਲਾ ਦੇ ਚੇਅਰਮੈਨ ਨਿਯੁਕਤ ਰਾਮ ਤੀਰਥ ਮੰਨਾ, ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ, ਐੱਸਐੱਸਪੀ ਸੰਦੀਪ ਕੁਮਾਰ ਮਲਿਕ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਰਮਵੀਰ ਸਿੰਘ, ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਅਤੇ ਤਪਾ ਗੋਪਾਲ ਸਿੰਘ, ਮੁੱਖ ਮੰਤਰੀ ਦਫਤਰ ਫ਼ੀਲਡ ਅਫਸਰ ਸੁਖਪਾਲ ਸਿੰਘ, ਜ਼ਿਲਾ ਪ੍ਰਧਾਨ ਮਾਨਸਾ ਜਸਪਾਲ ਸਿੰਘ ਦਾਤੇਵਾਸ, ਐੱਮਸੀ ਰੁਪਿੰਦਰ ਸਿੰਘ ਸੀਤਲ, ਡਾ. ਸੁਖਚੈਨ ਸਿੰਘ ਧੂਰਕੋਟ ਵੀ ਹਾਜਰ ਸਨ।

Have something to say? Post your comment

More in Punjab

ਜਦ ਪੰਜਾਬ ਬਚਾਓ ਯਾਤਰਾ ਤੋ ਬਾਅਦ ਸੁਖਬੀਰ ਨਾਲ ਟਰੈਕਟਰ ’ਤੇ ਬੈਠਣ ਨੂੰ ਲੈ ਕੇ ਅਕਾਲੀ ਸ਼ੋਸਲ ਮੀਡੀਆ ’ਤੇ ਆਪਸ ’ਚ ਗੁੱਥਮ ਗੁੱਥੀ ਹੋਏ

ਪੰਜਾਬ ਬਚਾਓ ਯਾਤਰਾ ’ਚ ਤਾਜੋਕੇ ਅਤੇ ਪੱਖੋ ਕਲਾਂ ਦੀ ਇਕਠ ਪੱਖੋ ਚੜਤ ਰਹੀ

ਮਾਲ ਗੱਡੀ ਦੀਆ ਬਰੇਕਾਂ ਵੱਜਣ ਸਾਰ ਹੀ ਸੀਲ ਟੁੱਟੀ, ਚੋਲ ਚੋਰੀ, ਮਾਮਲਾ ਦਰਜ, ਕਈ ਫਰਾਰ

ਪੰਜਾਬ ਬਚਾਓ ਯਾਤਰਾ ਦਾ ਟਕਸਾਲੀ ਅਕਾਲੀ ਗੁਪਤਾ ਪਰਿਵਾਰ ਨੇ ਕੀਤਾ ਭਰਵਾਂ ਸਵਾਗਤ, ਪੰਜਾਬ ਦਾ ਵਿਕਾਸ ਪੱਖੋ ਝਾੜੂ ਪਾਰਟੀ ਨੇ ਬੇੜਾ ਗਰਕ ਕਰ ਦਿੱਤਾ ਹੈ-ਸੁਖਬੀਰ ਸਿੰਘ ਬਾਦਲ

ਭਗਤਾ ਭਾਈਕਾ ’ਚ ਅਨੇਕਾਂ ਰੋਕਾਂ ਵੀ ਨਾ ਰੋਕ ਸਕੀਆ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੂੰ ਪਾਰਟੀ ਆਗੂ ਡਾ ਅਮਰਜੀਤ ਸਰਮਾ ਦੇ ਗ੍ਰਹਿ ਵਿਖੇ ਰੈਲੀ ਕਰਨ ਤੋ

ਹਲਕਾ ਮੌੜ ’ਚ ਡੇਢ ਦਹਾਕੇ ਤੋ ਜਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਕਾਂਗਰਸ ਆਗੂ ਸਿੱਪੀ ਭਾਕਰ ਨੇ ਆਪ ਪਾਰਟੀ ਦਾ ਸਿਆਸੀ ਪੱਲਾ ਫੜਿਆ

ਬੈਂਕ ਦੇ ਬਾਹਰੋ ਕਿਸਾਨ ਦੇ ਲੱਖ ਰੁਪੈ ਪਲਾਂ ਵਿਚ ਲੈ ਕੇ ਨਿਆਣਾ ਛੂ-ਮੰਤਰ

ਨਗਰ ਕੌਸਲ ਪ੍ਰਧਾਨਗੀ ਮਾਮਲਾ, ਪਿਆ ਖਿਲਾਰਾ, ਪ੍ਰਧਾਨਗੀ ਲਈ ਕਈ ਮੰਜੀਆਂ ਡਹੀਆ

ਸੈਂਕੜੇ ਨਮ ਅੱਖਾਂ ਨਾਲ ਸੰਸਾਰ ਤੋ ਰੁਖਸਤ ਹੋਏ ਸ਼ਾਮ ਲਾਲ ਬਾਂਸਲ ਤਾਜੋ ਵਾਲੇ

ਮੀਤ ਹੇਅਰ ਦੀ ਚੋਣ ਨੂੰ ਹਲਕਾ ਭਦੌੜ ’ਚ ਸਿਆਸੀ ਹੁਲਾਰਾ, ਵਿਧਾਇਕ ਉਗੋਕੇ ਦੀ ਅਗਵਾਈ ’ਚ ਕੋਟਦੁੰਨਾ ਵਿਚ ਦਰਜਣਾਂ ਅਕਾਲੀਆਂ ਕਾਂਗਰਸੀਆਂ ਨੇ ਕੀਤੀ ’ਆਪ ’ਚ ਸਮੂਲੀਅਤ