Wednesday, May 15, 2024
BREAKING NEWS
ਜਦ ਪੰਜਾਬ ਬਚਾਓ ਯਾਤਰਾ ਤੋ ਬਾਅਦ ਸੁਖਬੀਰ ਨਾਲ ਟਰੈਕਟਰ ’ਤੇ ਬੈਠਣ ਨੂੰ ਲੈ ਕੇ ਅਕਾਲੀ ਸ਼ੋਸਲ ਮੀਡੀਆ ’ਤੇ ਆਪਸ ’ਚ ਗੁੱਥਮ ਗੁੱਥੀ ਹੋਏਪੰਜਾਬ ਬਚਾਓ ਯਾਤਰਾ ’ਚ ਤਾਜੋਕੇ ਅਤੇ ਪੱਖੋ ਕਲਾਂ ਦੀ ਇਕਠ ਪੱਖੋ ਚੜਤ ਰਹੀਮਾਲ ਗੱਡੀ ਦੀਆ ਬਰੇਕਾਂ ਵੱਜਣ ਸਾਰ ਹੀ ਸੀਲ ਟੁੱਟੀ, ਚੋਲ ਚੋਰੀ, ਮਾਮਲਾ ਦਰਜ, ਕਈ ਫਰਾਰਪੰਜਾਬ ਬਚਾਓ ਯਾਤਰਾ ਦਾ ਟਕਸਾਲੀ ਅਕਾਲੀ ਗੁਪਤਾ ਪਰਿਵਾਰ ਨੇ ਕੀਤਾ ਭਰਵਾਂ ਸਵਾਗਤ, ਪੰਜਾਬ ਦਾ ਵਿਕਾਸ ਪੱਖੋ ਝਾੜੂ ਪਾਰਟੀ ਨੇ ਬੇੜਾ ਗਰਕ ਕਰ ਦਿੱਤਾ ਹੈ-ਸੁਖਬੀਰ ਸਿੰਘ ਬਾਦਲਭਗਤਾ ਭਾਈਕਾ ’ਚ ਅਨੇਕਾਂ ਰੋਕਾਂ ਵੀ ਨਾ ਰੋਕ ਸਕੀਆ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੂੰ ਪਾਰਟੀ ਆਗੂ ਡਾ ਅਮਰਜੀਤ ਸਰਮਾ ਦੇ ਗ੍ਰਹਿ ਵਿਖੇ ਰੈਲੀ ਕਰਨ ਤੋਹਲਕਾ ਮੌੜ ’ਚ ਡੇਢ ਦਹਾਕੇ ਤੋ ਜਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਕਾਂਗਰਸ ਆਗੂ ਸਿੱਪੀ ਭਾਕਰ ਨੇ ਆਪ ਪਾਰਟੀ ਦਾ ਸਿਆਸੀ ਪੱਲਾ ਫੜਿਆਬੈਂਕ ਦੇ ਬਾਹਰੋ ਕਿਸਾਨ ਦੇ ਲੱਖ ਰੁਪੈ ਪਲਾਂ ਵਿਚ ਲੈ ਕੇ ਨਿਆਣਾ ਛੂ-ਮੰਤਰਨਗਰ ਕੌਸਲ ਪ੍ਰਧਾਨਗੀ ਮਾਮਲਾ, ਪਿਆ ਖਿਲਾਰਾ, ਪ੍ਰਧਾਨਗੀ ਲਈ ਕਈ ਮੰਜੀਆਂ ਡਹੀਆਸੈਂਕੜੇ ਨਮ ਅੱਖਾਂ ਨਾਲ ਸੰਸਾਰ ਤੋ ਰੁਖਸਤ ਹੋਏ ਸ਼ਾਮ ਲਾਲ ਬਾਂਸਲ ਤਾਜੋ ਵਾਲੇਮੀਤ ਹੇਅਰ ਦੀ ਚੋਣ ਨੂੰ ਹਲਕਾ ਭਦੌੜ ’ਚ ਸਿਆਸੀ ਹੁਲਾਰਾ, ਵਿਧਾਇਕ ਉਗੋਕੇ ਦੀ ਅਗਵਾਈ ’ਚ ਕੋਟਦੁੰਨਾ ਵਿਚ ਦਰਜਣਾਂ ਅਕਾਲੀਆਂ ਕਾਂਗਰਸੀਆਂ ਨੇ ਕੀਤੀ ’ਆਪ ’ਚ ਸਮੂਲੀਅਤ

Punjab

ਰਾਮਪੁਰਾ ਫੂਲ ਦੇ ਲੋਕਾਂ ਦੀ ਪਲੇਠੀ ਪਸੰਦ ਬਣਿਆ ਸੁਨੀਲ ਸਟੇਸ਼ਨਰੀ ਸਟੋਰ ’ਤੇ ਵਿਕਣ ਵਾਲਾ ਲਿਬਰਟੀ ਬੈਗ

February 02, 2023 02:40 PM

ਰਾਮਪੁਰਾ ਫੂਲ ਦੇ ਲੋਕਾਂ ਦੀ ਪਲੇਠੀ ਪਸੰਦ ਬਣਿਆ ਸੁਨੀਲ ਸਟੇਸ਼ਨਰੀ ਸਟੋਰ ’ਤੇ ਵਿਕਣ ਵਾਲਾ ਲਿਬਰਟੀ ਬੈਗ
7ਡੇਅ ਨਿਊਜ ਸਰਵਿਸ
ਰਾਮਪੁਰਾ ਫੂਲ 2 ਫਰਵਰੀ : ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਹੁੰਦਿਆਂ ਹੀ ਵਿਦਿਆਰਥੀਆਂ ਵੱਲੋ ਸਭ ਤੋ ਮੁੱਢਲੇ ਤੌਰ ’ਤੇ ਸਕੂਲੀ ਬੈਗ ਦੀ ਖਰੀਦੋ ਫਰੋਖਤ ਨੂੰ ਪਹਿਲ ਦਿੱਤੀ ਜਾਂਦੀ ਹੈ। ਜਿਸ ਵਿਚ ਰਾਮਪੁਰਾ ਦੀ ਪਿਛਲੇ ਲੰਬੇਂ ਸਮੇਂ ਤੋ ਕੰਨਿਆਂ ਪਾਠਸ਼ਾਲਾ ਨੇੜਲੀ ਮਸ਼ਹੂਰ ਕਿਤਾਬਾਂ ਦੀ ਦੁਕਾਨ ਸੁਨੀਲ ਸਟੇਸ਼ਨਰੀ ਸਟੋਰ ਦਾ ਨਾਂਅ ਚੇਤੇ ਆਉਦਾ ਹੈ। ਜਿਸ ਦੇ ਸਬੰਧ ਵਿਚ

ਸਟੇਸ਼ਨਰੀ ਮਾਲਿਕ ਸੁਨੀਲ ਕੁਮਾਰ ਨੇ ਦੱਸਿਆਂ ਕਿ ਇਸ ਵਾਰ ਲਿਬਰਟੀ ਕੰਪਨੀ ਦਾ ਸਕੂਲ ਬੈਗ ਵਿਦਿਆਰਥੀਆਂ ਦੀ ਪਲੇਠੀ ਪਸੰਦ ਬਣਿਆ ਹੈ ਜਦਕਿ ਉਕਤ ਬੈਗ ਸਕੂਲੀ ਵਿਦਿਆਰਥੀਆਂ ਦੇ ਨਾਲੋ ਨਾਲ ਟੂਰ ਅਤੇ ਹੋਰਨਾਂ ਲੋੜੀਦੇ ਕਾਰਜਾਂ ਲਈ ਵੀ ਕੁਆਲਟੀ ਪੱਖ ਤੋ ਕਾਫੀ ਵਧੀਆ ਹੈ। ਜਿਸ ਵਿਚ ਲੱਗਭਗ ਸਮੁੱਚੇ ਹੀ ਰੰਗ ਹਨ ਅਤੇ ਇਹ ਬੈਗ ਵਧੀਆ ਕੰਪਨੀ ਦਾ ਹੋਣ ਕਾਰਨ ਲੰਬਾਂ ਸਮਾਂ ਚਲਦਾ ਹੈ। ਉਨਾਂ ਅੱਗੇ ਦੱਸਿਆਂ ਕਿ ਇਲਾਕੇ ਦੀਆ ਸਮੁੱਚੀਆ ਵਿੱਦਿਅਕ ਸੰਸਥਾਵਾਂ ਦੀ ਕਿਤਾਬਾਂ ਅਤੇ ਸਟੇਸ਼ਨਰੀ ਦਾ ਸਮਾਨ ਵੀ ਵਧੀਆ ਅਤੇ ਬ੍ਰਾਂਡਿਡ ਕੰਪਨੀ ਦਾ ਹਮੇਸ਼ਾਂ ਉਪਲਬਧ ਮਿਲਦਾ ਹੈ।

Have something to say? Post your comment

More in Punjab

ਜਦ ਪੰਜਾਬ ਬਚਾਓ ਯਾਤਰਾ ਤੋ ਬਾਅਦ ਸੁਖਬੀਰ ਨਾਲ ਟਰੈਕਟਰ ’ਤੇ ਬੈਠਣ ਨੂੰ ਲੈ ਕੇ ਅਕਾਲੀ ਸ਼ੋਸਲ ਮੀਡੀਆ ’ਤੇ ਆਪਸ ’ਚ ਗੁੱਥਮ ਗੁੱਥੀ ਹੋਏ

ਪੰਜਾਬ ਬਚਾਓ ਯਾਤਰਾ ’ਚ ਤਾਜੋਕੇ ਅਤੇ ਪੱਖੋ ਕਲਾਂ ਦੀ ਇਕਠ ਪੱਖੋ ਚੜਤ ਰਹੀ

ਮਾਲ ਗੱਡੀ ਦੀਆ ਬਰੇਕਾਂ ਵੱਜਣ ਸਾਰ ਹੀ ਸੀਲ ਟੁੱਟੀ, ਚੋਲ ਚੋਰੀ, ਮਾਮਲਾ ਦਰਜ, ਕਈ ਫਰਾਰ

ਪੰਜਾਬ ਬਚਾਓ ਯਾਤਰਾ ਦਾ ਟਕਸਾਲੀ ਅਕਾਲੀ ਗੁਪਤਾ ਪਰਿਵਾਰ ਨੇ ਕੀਤਾ ਭਰਵਾਂ ਸਵਾਗਤ, ਪੰਜਾਬ ਦਾ ਵਿਕਾਸ ਪੱਖੋ ਝਾੜੂ ਪਾਰਟੀ ਨੇ ਬੇੜਾ ਗਰਕ ਕਰ ਦਿੱਤਾ ਹੈ-ਸੁਖਬੀਰ ਸਿੰਘ ਬਾਦਲ

ਭਗਤਾ ਭਾਈਕਾ ’ਚ ਅਨੇਕਾਂ ਰੋਕਾਂ ਵੀ ਨਾ ਰੋਕ ਸਕੀਆ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੂੰ ਪਾਰਟੀ ਆਗੂ ਡਾ ਅਮਰਜੀਤ ਸਰਮਾ ਦੇ ਗ੍ਰਹਿ ਵਿਖੇ ਰੈਲੀ ਕਰਨ ਤੋ

ਹਲਕਾ ਮੌੜ ’ਚ ਡੇਢ ਦਹਾਕੇ ਤੋ ਜਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਕਾਂਗਰਸ ਆਗੂ ਸਿੱਪੀ ਭਾਕਰ ਨੇ ਆਪ ਪਾਰਟੀ ਦਾ ਸਿਆਸੀ ਪੱਲਾ ਫੜਿਆ

ਬੈਂਕ ਦੇ ਬਾਹਰੋ ਕਿਸਾਨ ਦੇ ਲੱਖ ਰੁਪੈ ਪਲਾਂ ਵਿਚ ਲੈ ਕੇ ਨਿਆਣਾ ਛੂ-ਮੰਤਰ

ਨਗਰ ਕੌਸਲ ਪ੍ਰਧਾਨਗੀ ਮਾਮਲਾ, ਪਿਆ ਖਿਲਾਰਾ, ਪ੍ਰਧਾਨਗੀ ਲਈ ਕਈ ਮੰਜੀਆਂ ਡਹੀਆ

ਸੈਂਕੜੇ ਨਮ ਅੱਖਾਂ ਨਾਲ ਸੰਸਾਰ ਤੋ ਰੁਖਸਤ ਹੋਏ ਸ਼ਾਮ ਲਾਲ ਬਾਂਸਲ ਤਾਜੋ ਵਾਲੇ

ਮੀਤ ਹੇਅਰ ਦੀ ਚੋਣ ਨੂੰ ਹਲਕਾ ਭਦੌੜ ’ਚ ਸਿਆਸੀ ਹੁਲਾਰਾ, ਵਿਧਾਇਕ ਉਗੋਕੇ ਦੀ ਅਗਵਾਈ ’ਚ ਕੋਟਦੁੰਨਾ ਵਿਚ ਦਰਜਣਾਂ ਅਕਾਲੀਆਂ ਕਾਂਗਰਸੀਆਂ ਨੇ ਕੀਤੀ ’ਆਪ ’ਚ ਸਮੂਲੀਅਤ