Thursday, May 16, 2024
BREAKING NEWS
ਸਾਦਗੀ ਭਰਿਆ ਜੀਵਨ ਅਤੇ ਪ੍ਰਮਾਤਮਾ ਵਿਚ ਵਿਸ਼ਵਾਸ਼ ਰੱਖਣ ਵਾਲੇ ਸਨ- ਸ਼ਾਮ ਲਾਲ ਬਾਂਸਲ ਤਾਜੋਕੇ ਵਾਲੇਤਪਾ ’ਚ ਆਮ ਆਦਮੀ ਪਾਰਟੀ ਨੂੰ ਜਬਰਦਸਤ ਹੁੰਗਾਰਾਂ, ਮੋਹਿਤ ਭੂਤ ਆਮ ਆਦਮੀ ਪਾਰਟੀ ’ਚ ਸ਼ਾਮਿਲਜਦ ਪੰਜਾਬ ਬਚਾਓ ਯਾਤਰਾ ਤੋ ਬਾਅਦ ਸੁਖਬੀਰ ਨਾਲ ਟਰੈਕਟਰ ’ਤੇ ਬੈਠਣ ਨੂੰ ਲੈ ਕੇ ਅਕਾਲੀ ਸ਼ੋਸਲ ਮੀਡੀਆ ’ਤੇ ਆਪਸ ’ਚ ਗੁੱਥਮ ਗੁੱਥੀ ਹੋਏਪੰਜਾਬ ਬਚਾਓ ਯਾਤਰਾ ’ਚ ਤਾਜੋਕੇ ਅਤੇ ਪੱਖੋ ਕਲਾਂ ਦੀ ਇਕਠ ਪੱਖੋ ਚੜਤ ਰਹੀਮਾਲ ਗੱਡੀ ਦੀਆ ਬਰੇਕਾਂ ਵੱਜਣ ਸਾਰ ਹੀ ਸੀਲ ਟੁੱਟੀ, ਚੋਲ ਚੋਰੀ, ਮਾਮਲਾ ਦਰਜ, ਕਈ ਫਰਾਰਪੰਜਾਬ ਬਚਾਓ ਯਾਤਰਾ ਦਾ ਟਕਸਾਲੀ ਅਕਾਲੀ ਗੁਪਤਾ ਪਰਿਵਾਰ ਨੇ ਕੀਤਾ ਭਰਵਾਂ ਸਵਾਗਤ, ਪੰਜਾਬ ਦਾ ਵਿਕਾਸ ਪੱਖੋ ਝਾੜੂ ਪਾਰਟੀ ਨੇ ਬੇੜਾ ਗਰਕ ਕਰ ਦਿੱਤਾ ਹੈ-ਸੁਖਬੀਰ ਸਿੰਘ ਬਾਦਲਭਗਤਾ ਭਾਈਕਾ ’ਚ ਅਨੇਕਾਂ ਰੋਕਾਂ ਵੀ ਨਾ ਰੋਕ ਸਕੀਆ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੂੰ ਪਾਰਟੀ ਆਗੂ ਡਾ ਅਮਰਜੀਤ ਸਰਮਾ ਦੇ ਗ੍ਰਹਿ ਵਿਖੇ ਰੈਲੀ ਕਰਨ ਤੋਹਲਕਾ ਮੌੜ ’ਚ ਡੇਢ ਦਹਾਕੇ ਤੋ ਜਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਕਾਂਗਰਸ ਆਗੂ ਸਿੱਪੀ ਭਾਕਰ ਨੇ ਆਪ ਪਾਰਟੀ ਦਾ ਸਿਆਸੀ ਪੱਲਾ ਫੜਿਆਬੈਂਕ ਦੇ ਬਾਹਰੋ ਕਿਸਾਨ ਦੇ ਲੱਖ ਰੁਪੈ ਪਲਾਂ ਵਿਚ ਲੈ ਕੇ ਨਿਆਣਾ ਛੂ-ਮੰਤਰਨਗਰ ਕੌਸਲ ਪ੍ਰਧਾਨਗੀ ਮਾਮਲਾ, ਪਿਆ ਖਿਲਾਰਾ, ਪ੍ਰਧਾਨਗੀ ਲਈ ਕਈ ਮੰਜੀਆਂ ਡਹੀਆ

Punjab

ਡੇਰੇ ਦੇ ਮਹੰਤ ਨੇ ਕੀਤੀ ਖੁਦਕਸ਼ੀ, ਕਾਰਨ ਦਾ ਪਤਾ ਨਾ ਲਗ ਸਕਿਆ

February 17, 2023 06:46 PM

ਡੇਰੇ ਦੇ ਮਹੰਤ ਨੇ ਕੀਤੀ ਖੁਦਕਸ਼ੀ, ਕਾਰਨ ਦਾ ਪਤਾ ਨਾ ਲਗ ਸਕਿਆ
7ਡੇਅ ਨਿਊਜ ਸਰਵਿਸ
ਸਥਾਨਕ ਸ਼ਹਿਰ ਦੇ ਇਕ ਡੇਰੇ ਦੇ ਸੰਚਾਲਕ ਨੋਜਵਾਨ ਮਹੰਤ ਵੱਲੋ ਫਾਹਾ ਲੈ ਕੇ ਖੁਦਕਸ਼ੀ ਕਰ ਲਏ ਜਾਣ ਦੀ ਖਬਰ ਪ੍ਰਾਪਤ ਹੋਈ ਹੈ ਜਦਕਿ ਉਕਤ ਮਹੰਤ ਦੋ ਭੈਣਾਂ ਦੀ ਇਕਲੋਤਾ ਭਰਾ ਸੀ। ਮਿਲੀ ਜਾਣਕਾਰੀ ਅਨੁਸਾਰ ਇਲਾਕੇ ਦੇ ਸਭ ਤੋ ਵੱਧ ਭੋਇ ਦੇ ਕਾਬਜਕਾਰ ਡੇਰਾ ਠਾਕੁਰ ਦੁਆਰਾ ਦੇ ਚਾਰ ਮਹੰਤਾਂ ਵਿਚੋ ਇਕ ਮਹੰਤ ਨੇ ਡੇਰੇ ਵਿਚਲੇ ਆਪਣੇ ਘਰ ਅੰਦਰ ਹੀ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲਈ। ਨੌਜਵਾਨ ਮਿ੍ਰਤਕ ਮਹੰਤ ਦੋ ਭੈਣਾਂ ਦਾ ਇਕਲੋਤਾ ਭਰਾ ਸੀ। ਜਿਸ ਦੇ ਪਿਤਾ ਦੀ ਪਿਛਲੇ ਸਮੇਂ ਅਚਨਚੇਤ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ ਅਤੇ ਮਿ੍ਰਤਕ ਆਪਣੀਆ ਭੈਣਾਂ ਸਣੇ ਆਪਣੇ ਤਾਏ ਕੋਲ ਹੀ ਰਹਿੰਦਾ ਸੀ। ਪਿਛਲੇ ਸਮੇਂ ਡੇਰੇ ਦੇ ਮਹੰਤ ਦੀ ਮੌਤ ਹੋ ਜਾਣ ’ਤੇ ਮਹੰਤਾਂ ਦੇ ਪਰਿਵਾਰਾਂ ਨੇ ਏਕਾਧਾਰ ਹੋ ਕੇ ਆਪਿਸੀ ਲੜਾਈ ਝਗੜਿਆਂ, ਅਦਾਲਤੀ ਥਾਣਿਆਂ ਦੇ ਮਾਮਲਿਆਂ ਤੋ ਖਹਿੜਾ ਛੁੜਾਉਣ ਲਈ ਡੇਰਾ ਠਾਕੁੂਰ ਦੁਆਰਾ ਦੇ ਇਕ ਦੀ ਥਾਂ ਚਾਰ ਮਹੰਤ ਥਾਪ ਦਿੱਤੇ ਸਨ, ਜਿਸ ਵਿਚੋ ਇਕ ਮਹੰਤ ਵਜੋ ਉਕਤ ਵੀ ਕਾਰਜ ਸੀ ਜਦਕਿ ਇਸ ਦੇ ਪਿਤਾ ਵੀ ਆਪਣੇ ਕਾਰਜਕਾਲ ਦੌਰਾਨ ਕੁਝ ਸਮਾਂ ਬਰਾਬਰ ਦੇ ਮਹੰਤ ਰਹੇ ਹਨ। ਪਰ ਅੱਜ ਅਚਨਚੇਤ ਮਹੰਤ ਨੇ ਆਪਣੇ ਘਰ ਅੰਦਰ ਹੀ ਫਾਹਾ ਲੈ ਕੇ ਖੁਦਕਸ਼ੀ ਕਰ ਲਈ। ਥਾਣਾ ਮੁੱਖੀ ਨਿਰਮਲਜੀਤ ਸਿੰਘ ਸੰਧੂ ਨਾਲ ਜਦ ਇਸ ਮਾਮਲੇ ਬਾਰੇ ਗੱਲ ਕੀਤੀ ਤਦ ਉਨਾਂ ਅਜਿਹਾ ਹੋਣ ਤੋ ਅਗਿਆਨਤਾ ਪ੍ਰਗਟਾਈ। ਨੋਜਵਾਨ ਮਹੰਤ ਨੇ ਕਿਉ ਖੁਦਕਸ਼ੀ ਕੀਤੀ ਇਸ ਬਾਰੇ ਰਹੱਸ ਬਣਿਆ ਹੋਇਆ ਹੈ। ਜਿਸ ਦਾ ਸਮਾਂ ਆਉਣ ’ਤੇ ਹੀ ਪਤਾ ਲੱਗ ਸਕੇਗਾ।

Have something to say? Post your comment

More in Punjab

ਸਾਦਗੀ ਭਰਿਆ ਜੀਵਨ ਅਤੇ ਪ੍ਰਮਾਤਮਾ ਵਿਚ ਵਿਸ਼ਵਾਸ਼ ਰੱਖਣ ਵਾਲੇ ਸਨ- ਸ਼ਾਮ ਲਾਲ ਬਾਂਸਲ ਤਾਜੋਕੇ ਵਾਲੇ

ਤਪਾ ’ਚ ਆਮ ਆਦਮੀ ਪਾਰਟੀ ਨੂੰ ਜਬਰਦਸਤ ਹੁੰਗਾਰਾਂ, ਮੋਹਿਤ ਭੂਤ ਆਮ ਆਦਮੀ ਪਾਰਟੀ ’ਚ ਸ਼ਾਮਿਲ

ਜਦ ਪੰਜਾਬ ਬਚਾਓ ਯਾਤਰਾ ਤੋ ਬਾਅਦ ਸੁਖਬੀਰ ਨਾਲ ਟਰੈਕਟਰ ’ਤੇ ਬੈਠਣ ਨੂੰ ਲੈ ਕੇ ਅਕਾਲੀ ਸ਼ੋਸਲ ਮੀਡੀਆ ’ਤੇ ਆਪਸ ’ਚ ਗੁੱਥਮ ਗੁੱਥੀ ਹੋਏ

ਪੰਜਾਬ ਬਚਾਓ ਯਾਤਰਾ ’ਚ ਤਾਜੋਕੇ ਅਤੇ ਪੱਖੋ ਕਲਾਂ ਦੀ ਇਕਠ ਪੱਖੋ ਚੜਤ ਰਹੀ

ਮਾਲ ਗੱਡੀ ਦੀਆ ਬਰੇਕਾਂ ਵੱਜਣ ਸਾਰ ਹੀ ਸੀਲ ਟੁੱਟੀ, ਚੋਲ ਚੋਰੀ, ਮਾਮਲਾ ਦਰਜ, ਕਈ ਫਰਾਰ

ਪੰਜਾਬ ਬਚਾਓ ਯਾਤਰਾ ਦਾ ਟਕਸਾਲੀ ਅਕਾਲੀ ਗੁਪਤਾ ਪਰਿਵਾਰ ਨੇ ਕੀਤਾ ਭਰਵਾਂ ਸਵਾਗਤ, ਪੰਜਾਬ ਦਾ ਵਿਕਾਸ ਪੱਖੋ ਝਾੜੂ ਪਾਰਟੀ ਨੇ ਬੇੜਾ ਗਰਕ ਕਰ ਦਿੱਤਾ ਹੈ-ਸੁਖਬੀਰ ਸਿੰਘ ਬਾਦਲ

ਭਗਤਾ ਭਾਈਕਾ ’ਚ ਅਨੇਕਾਂ ਰੋਕਾਂ ਵੀ ਨਾ ਰੋਕ ਸਕੀਆ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੂੰ ਪਾਰਟੀ ਆਗੂ ਡਾ ਅਮਰਜੀਤ ਸਰਮਾ ਦੇ ਗ੍ਰਹਿ ਵਿਖੇ ਰੈਲੀ ਕਰਨ ਤੋ

ਹਲਕਾ ਮੌੜ ’ਚ ਡੇਢ ਦਹਾਕੇ ਤੋ ਜਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਕਾਂਗਰਸ ਆਗੂ ਸਿੱਪੀ ਭਾਕਰ ਨੇ ਆਪ ਪਾਰਟੀ ਦਾ ਸਿਆਸੀ ਪੱਲਾ ਫੜਿਆ

ਬੈਂਕ ਦੇ ਬਾਹਰੋ ਕਿਸਾਨ ਦੇ ਲੱਖ ਰੁਪੈ ਪਲਾਂ ਵਿਚ ਲੈ ਕੇ ਨਿਆਣਾ ਛੂ-ਮੰਤਰ

ਨਗਰ ਕੌਸਲ ਪ੍ਰਧਾਨਗੀ ਮਾਮਲਾ, ਪਿਆ ਖਿਲਾਰਾ, ਪ੍ਰਧਾਨਗੀ ਲਈ ਕਈ ਮੰਜੀਆਂ ਡਹੀਆ