Thursday, May 16, 2024
BREAKING NEWS
ਤਪਾ ’ਚ ਆਮ ਆਦਮੀ ਪਾਰਟੀ ਨੂੰ ਜਬਰਦਸਤ ਹੁੰਗਾਰਾਂ, ਮੋਹਿਤ ਭੂਤ ਆਮ ਆਦਮੀ ਪਾਰਟੀ ’ਚ ਸ਼ਾਮਿਲਜਦ ਪੰਜਾਬ ਬਚਾਓ ਯਾਤਰਾ ਤੋ ਬਾਅਦ ਸੁਖਬੀਰ ਨਾਲ ਟਰੈਕਟਰ ’ਤੇ ਬੈਠਣ ਨੂੰ ਲੈ ਕੇ ਅਕਾਲੀ ਸ਼ੋਸਲ ਮੀਡੀਆ ’ਤੇ ਆਪਸ ’ਚ ਗੁੱਥਮ ਗੁੱਥੀ ਹੋਏਪੰਜਾਬ ਬਚਾਓ ਯਾਤਰਾ ’ਚ ਤਾਜੋਕੇ ਅਤੇ ਪੱਖੋ ਕਲਾਂ ਦੀ ਇਕਠ ਪੱਖੋ ਚੜਤ ਰਹੀਮਾਲ ਗੱਡੀ ਦੀਆ ਬਰੇਕਾਂ ਵੱਜਣ ਸਾਰ ਹੀ ਸੀਲ ਟੁੱਟੀ, ਚੋਲ ਚੋਰੀ, ਮਾਮਲਾ ਦਰਜ, ਕਈ ਫਰਾਰਪੰਜਾਬ ਬਚਾਓ ਯਾਤਰਾ ਦਾ ਟਕਸਾਲੀ ਅਕਾਲੀ ਗੁਪਤਾ ਪਰਿਵਾਰ ਨੇ ਕੀਤਾ ਭਰਵਾਂ ਸਵਾਗਤ, ਪੰਜਾਬ ਦਾ ਵਿਕਾਸ ਪੱਖੋ ਝਾੜੂ ਪਾਰਟੀ ਨੇ ਬੇੜਾ ਗਰਕ ਕਰ ਦਿੱਤਾ ਹੈ-ਸੁਖਬੀਰ ਸਿੰਘ ਬਾਦਲਭਗਤਾ ਭਾਈਕਾ ’ਚ ਅਨੇਕਾਂ ਰੋਕਾਂ ਵੀ ਨਾ ਰੋਕ ਸਕੀਆ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੂੰ ਪਾਰਟੀ ਆਗੂ ਡਾ ਅਮਰਜੀਤ ਸਰਮਾ ਦੇ ਗ੍ਰਹਿ ਵਿਖੇ ਰੈਲੀ ਕਰਨ ਤੋਹਲਕਾ ਮੌੜ ’ਚ ਡੇਢ ਦਹਾਕੇ ਤੋ ਜਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਕਾਂਗਰਸ ਆਗੂ ਸਿੱਪੀ ਭਾਕਰ ਨੇ ਆਪ ਪਾਰਟੀ ਦਾ ਸਿਆਸੀ ਪੱਲਾ ਫੜਿਆਬੈਂਕ ਦੇ ਬਾਹਰੋ ਕਿਸਾਨ ਦੇ ਲੱਖ ਰੁਪੈ ਪਲਾਂ ਵਿਚ ਲੈ ਕੇ ਨਿਆਣਾ ਛੂ-ਮੰਤਰਨਗਰ ਕੌਸਲ ਪ੍ਰਧਾਨਗੀ ਮਾਮਲਾ, ਪਿਆ ਖਿਲਾਰਾ, ਪ੍ਰਧਾਨਗੀ ਲਈ ਕਈ ਮੰਜੀਆਂ ਡਹੀਆਸੈਂਕੜੇ ਨਮ ਅੱਖਾਂ ਨਾਲ ਸੰਸਾਰ ਤੋ ਰੁਖਸਤ ਹੋਏ ਸ਼ਾਮ ਲਾਲ ਬਾਂਸਲ ਤਾਜੋ ਵਾਲੇ

Punjab

ਤਪਾ ਪੁਲਿਸ ਨੇ ਮੋਟਰਸਾਈਕਲ ਚੋਰਾਂ ਨੂੰ ਦਬੋਚਿਆ, ਦੋ ਮੋਟਰਸਾਈਕਲ ਬਰਾਮਦ, ਹੋਰ ਬਰਾਮਦ ਹੋਣ ਦੀ ਆਸ ਬੰਝੀ

February 18, 2023 06:50 PM

ਤਪਾ ਪੁਲਿਸ ਨੇ ਮੋਟਰਸਾਈਕਲ ਚੋਰਾਂ ਨੂੰ ਦਬੋਚਿਆ, ਦੋ ਮੋਟਰਸਾਈਕਲ ਬਰਾਮਦ, ਹੋਰ ਬਰਾਮਦ ਹੋਣ ਦੀ ਆਸ ਬੰਝੀ
7ਡੇਅ ਨਿਊਜ ਸਰਵਿਸ
ਤਪਾ ਮੰਡੀ, ਸਥਾਨਕ ਸਿਟੀ ਪੁਲਿਸ ਵੱਲੋ ਦੋ ਮੋਟਰਸਾਈਕਲ ਚੋਰਾਂ ਨੂੰ ਦਬੋਚਣ ਦੀ ਸੂਹ ਮਿਲੀ ਹੈ। ਸੂਤਰਾਂ ਤੋ ਮਿਲੀ ਜਾਣਕਾਰੀ ਅਨੁਸਾਰ ਸਿਟੀ ਪੁਲਿਸ ਨੇ ਪਿੰਡ ਨੈਣੇਵਾਲ ਅਤੇ ਛੰਨਾਂ ਗੁਲਾਬ ਸਿੰਘ ਪਿੰਡ ਦੇ ਦੋ ਨੌਜਵਾਨਾਂ ਨੂੰ ਦਬੋਚਿਆ ਹੈ, ਜੋ ਇਲਾਕੇ ਅੰਦਰੋ ਮੋਟਰਸਾਈਕਲ ਚੋਰੀ ਕਰਨ ਦੇ ਆਦੀ ਸਨ, ਜਿਨਾਂ ਦੇ ਖਿਲਾਫ ਭਾਰਤੀ ਦੰਡਵਾਲੀ ਕਾਨੂੰਨ 379, 411 ਅਧੀਨ ਮੁੱਕਦਮਾ ਨੰਬਰ 25 ਦਰਜ ਹੋਇਆ ਹੈ। ਭਾਵੇਂ ਅਜੇ ਤੱਕ ਪੁਲਿਸ ਨੇ ਮਾਮਲੇ ਵਿਚ ਪੂਰੇ ਤੱਥ ਉਜਾਗਰ ਨਹੀ ਕੀਤੇ, ਪਰ ਸੂਤਰਾਂ ਅਨੁਸਾਰ ਪੁਲਿਸ ਦੇ ਹੱਥ ਇਨਾਂ ਚੋਰਾਂ ਸਣੇ ਦੋ ਮੋਟਰਸਾਈਕਲ ਵੀ ਲੱਗੇ ਹਨ ਜਦਕਿ ਹੋਰ ਵੀ ਦੋ ਪਹੀਆ ਵਾਹਨ ਮਿਲਣ ਦੀ ਸੰਭਾਵਨਾ ਬਣੀ ਹੋਈ ਹੈ। ਉਧਰ ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਕਿਉਕਿ ਇਲਾਕੇ ਅੰਦਰੋ ਬੀਤੇ ਸਮੇਂ ਦੌਰਾਨ ਕਾਫੀ ਦੋ ਪਹੀਆ ਵਾਹਨ ਚੋਰੀ ਹੋਏ ਹਨ।

Have something to say? Post your comment

More in Punjab

ਤਪਾ ’ਚ ਆਮ ਆਦਮੀ ਪਾਰਟੀ ਨੂੰ ਜਬਰਦਸਤ ਹੁੰਗਾਰਾਂ, ਮੋਹਿਤ ਭੂਤ ਆਮ ਆਦਮੀ ਪਾਰਟੀ ’ਚ ਸ਼ਾਮਿਲ

ਜਦ ਪੰਜਾਬ ਬਚਾਓ ਯਾਤਰਾ ਤੋ ਬਾਅਦ ਸੁਖਬੀਰ ਨਾਲ ਟਰੈਕਟਰ ’ਤੇ ਬੈਠਣ ਨੂੰ ਲੈ ਕੇ ਅਕਾਲੀ ਸ਼ੋਸਲ ਮੀਡੀਆ ’ਤੇ ਆਪਸ ’ਚ ਗੁੱਥਮ ਗੁੱਥੀ ਹੋਏ

ਪੰਜਾਬ ਬਚਾਓ ਯਾਤਰਾ ’ਚ ਤਾਜੋਕੇ ਅਤੇ ਪੱਖੋ ਕਲਾਂ ਦੀ ਇਕਠ ਪੱਖੋ ਚੜਤ ਰਹੀ

ਮਾਲ ਗੱਡੀ ਦੀਆ ਬਰੇਕਾਂ ਵੱਜਣ ਸਾਰ ਹੀ ਸੀਲ ਟੁੱਟੀ, ਚੋਲ ਚੋਰੀ, ਮਾਮਲਾ ਦਰਜ, ਕਈ ਫਰਾਰ

ਪੰਜਾਬ ਬਚਾਓ ਯਾਤਰਾ ਦਾ ਟਕਸਾਲੀ ਅਕਾਲੀ ਗੁਪਤਾ ਪਰਿਵਾਰ ਨੇ ਕੀਤਾ ਭਰਵਾਂ ਸਵਾਗਤ, ਪੰਜਾਬ ਦਾ ਵਿਕਾਸ ਪੱਖੋ ਝਾੜੂ ਪਾਰਟੀ ਨੇ ਬੇੜਾ ਗਰਕ ਕਰ ਦਿੱਤਾ ਹੈ-ਸੁਖਬੀਰ ਸਿੰਘ ਬਾਦਲ

ਭਗਤਾ ਭਾਈਕਾ ’ਚ ਅਨੇਕਾਂ ਰੋਕਾਂ ਵੀ ਨਾ ਰੋਕ ਸਕੀਆ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੂੰ ਪਾਰਟੀ ਆਗੂ ਡਾ ਅਮਰਜੀਤ ਸਰਮਾ ਦੇ ਗ੍ਰਹਿ ਵਿਖੇ ਰੈਲੀ ਕਰਨ ਤੋ

ਹਲਕਾ ਮੌੜ ’ਚ ਡੇਢ ਦਹਾਕੇ ਤੋ ਜਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਕਾਂਗਰਸ ਆਗੂ ਸਿੱਪੀ ਭਾਕਰ ਨੇ ਆਪ ਪਾਰਟੀ ਦਾ ਸਿਆਸੀ ਪੱਲਾ ਫੜਿਆ

ਬੈਂਕ ਦੇ ਬਾਹਰੋ ਕਿਸਾਨ ਦੇ ਲੱਖ ਰੁਪੈ ਪਲਾਂ ਵਿਚ ਲੈ ਕੇ ਨਿਆਣਾ ਛੂ-ਮੰਤਰ

ਨਗਰ ਕੌਸਲ ਪ੍ਰਧਾਨਗੀ ਮਾਮਲਾ, ਪਿਆ ਖਿਲਾਰਾ, ਪ੍ਰਧਾਨਗੀ ਲਈ ਕਈ ਮੰਜੀਆਂ ਡਹੀਆ

ਸੈਂਕੜੇ ਨਮ ਅੱਖਾਂ ਨਾਲ ਸੰਸਾਰ ਤੋ ਰੁਖਸਤ ਹੋਏ ਸ਼ਾਮ ਲਾਲ ਬਾਂਸਲ ਤਾਜੋ ਵਾਲੇ