Thursday, May 16, 2024
BREAKING NEWS
ਤਪਾ ’ਚ ਆਮ ਆਦਮੀ ਪਾਰਟੀ ਨੂੰ ਜਬਰਦਸਤ ਹੁੰਗਾਰਾਂ, ਮੋਹਿਤ ਭੂਤ ਆਮ ਆਦਮੀ ਪਾਰਟੀ ’ਚ ਸ਼ਾਮਿਲਜਦ ਪੰਜਾਬ ਬਚਾਓ ਯਾਤਰਾ ਤੋ ਬਾਅਦ ਸੁਖਬੀਰ ਨਾਲ ਟਰੈਕਟਰ ’ਤੇ ਬੈਠਣ ਨੂੰ ਲੈ ਕੇ ਅਕਾਲੀ ਸ਼ੋਸਲ ਮੀਡੀਆ ’ਤੇ ਆਪਸ ’ਚ ਗੁੱਥਮ ਗੁੱਥੀ ਹੋਏਪੰਜਾਬ ਬਚਾਓ ਯਾਤਰਾ ’ਚ ਤਾਜੋਕੇ ਅਤੇ ਪੱਖੋ ਕਲਾਂ ਦੀ ਇਕਠ ਪੱਖੋ ਚੜਤ ਰਹੀਮਾਲ ਗੱਡੀ ਦੀਆ ਬਰੇਕਾਂ ਵੱਜਣ ਸਾਰ ਹੀ ਸੀਲ ਟੁੱਟੀ, ਚੋਲ ਚੋਰੀ, ਮਾਮਲਾ ਦਰਜ, ਕਈ ਫਰਾਰਪੰਜਾਬ ਬਚਾਓ ਯਾਤਰਾ ਦਾ ਟਕਸਾਲੀ ਅਕਾਲੀ ਗੁਪਤਾ ਪਰਿਵਾਰ ਨੇ ਕੀਤਾ ਭਰਵਾਂ ਸਵਾਗਤ, ਪੰਜਾਬ ਦਾ ਵਿਕਾਸ ਪੱਖੋ ਝਾੜੂ ਪਾਰਟੀ ਨੇ ਬੇੜਾ ਗਰਕ ਕਰ ਦਿੱਤਾ ਹੈ-ਸੁਖਬੀਰ ਸਿੰਘ ਬਾਦਲਭਗਤਾ ਭਾਈਕਾ ’ਚ ਅਨੇਕਾਂ ਰੋਕਾਂ ਵੀ ਨਾ ਰੋਕ ਸਕੀਆ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੂੰ ਪਾਰਟੀ ਆਗੂ ਡਾ ਅਮਰਜੀਤ ਸਰਮਾ ਦੇ ਗ੍ਰਹਿ ਵਿਖੇ ਰੈਲੀ ਕਰਨ ਤੋਹਲਕਾ ਮੌੜ ’ਚ ਡੇਢ ਦਹਾਕੇ ਤੋ ਜਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਕਾਂਗਰਸ ਆਗੂ ਸਿੱਪੀ ਭਾਕਰ ਨੇ ਆਪ ਪਾਰਟੀ ਦਾ ਸਿਆਸੀ ਪੱਲਾ ਫੜਿਆਬੈਂਕ ਦੇ ਬਾਹਰੋ ਕਿਸਾਨ ਦੇ ਲੱਖ ਰੁਪੈ ਪਲਾਂ ਵਿਚ ਲੈ ਕੇ ਨਿਆਣਾ ਛੂ-ਮੰਤਰਨਗਰ ਕੌਸਲ ਪ੍ਰਧਾਨਗੀ ਮਾਮਲਾ, ਪਿਆ ਖਿਲਾਰਾ, ਪ੍ਰਧਾਨਗੀ ਲਈ ਕਈ ਮੰਜੀਆਂ ਡਹੀਆਸੈਂਕੜੇ ਨਮ ਅੱਖਾਂ ਨਾਲ ਸੰਸਾਰ ਤੋ ਰੁਖਸਤ ਹੋਏ ਸ਼ਾਮ ਲਾਲ ਬਾਂਸਲ ਤਾਜੋ ਵਾਲੇ

Punjab

ਤਲਵੰਡੀ ਸਾਬੋ ਦਾ ਛੋਟਾ ਥਾਣੇਦਾਰ ਵਿਜੀਲੈਂਸ ਬਿਊਰੋ ਨੇ 15,000 ਰੁਪਏ ਰਿਸਵਤ ਲੈਂਦਿਆਂ ਦਬੋਚਿਆ

March 04, 2023 03:56 PM

ਤਲਵੰਡੀ ਸਾਬੋ ਦਾ ਛੋਟਾ ਥਾਣੇਦਾਰ ਵਿਜੀਲੈਂਸ ਬਿਊਰੋ ਨੇ 15,000 ਰੁਪਏ ਰਿਸਵਤ ਲੈਂਦਿਆਂ ਦਬੋਚਿਆ
ਬਠਿੰਡਾ, 4 ਮਾਰਚ (ਲੁਭਾਸ਼ ਸਿੰਗਲਾ/ਗੁਰਪ੍ਰੀਤ ਸਿੰਘ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭਿ੍ਰਸਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਥਾਣਾ ਤਲਵੰਡੀ ਸਾਬੋ, ਬਠਿੰਡਾ ਜਿਲੇ ਵਿਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਜਗਤਾਰ ਸਿੰਘ ਨੂੰ 15,000 ਰੁਪਏ ਰਿਸਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜਮ ਨੂੰ ਜਨਕ ਰਾਜ ਵਾਸੀ ਮੇਨ ਬਜਾਰ ਤਲਵੰਡੀ ਸਾਬੋ ਦੀ ਸਿਕਾਇਤ ‘ਤੇ ਗਿ੍ਰਫਤਾਰ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ ਲਾਇਆ ਕਿ ਉਕਤ ਪੁਲਿਸ ਮੁਲਾਜਮ ਨੇ ਉਸ ਦੇ ਭਰਾ ਵੱਲੋਂ ਉਕਤ ਥਾਣੇ ਵਿਚ ਵਿਰੋਧੀ ਧਿਰ ਵਿਰੁੱਧ ਦਰਜ ਕਰਵਾਏ ਇਕ ਪੁਲਿਸ ਕੇਸ ਵਿਚ ਉਸਦੀ ਮੱਦਦ ਕਰਨ ਲਈ 20,000 ਰੁਪਏ ਬਤੌਰ ਰਿਸਵਤ ਮੰਗੀ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕਿ ਉਕਤ ਏ.ਐਸ.ਆਈ. ਪਹਿਲਾਂ ਹੀ ਉਨਾਂ ਤੋਂ 5000 ਰੁਪਏ ਲੈ ਚੁੱਕਾ ਹੈ ਅਤੇ ਬਾਕੀ ਪੈਸੇ ਦੇਣ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਮੁੱਢਲੀ ਪੜਤਾਲ ਉਪਰੰਤ ਬਠਿੰਡਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਉਕਤ ਦੋਸੀ ਪੁਲਿਸ ਮੁਲਾਜਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਸ਼ਿਕਾਇਤਕਰਤਾ ਤੋਂ ਦੂਜੀ ਕਿਸਤ ਵਜੋਂ 15,000 ਰੁਪਏ ਦੀ ਰਿਸਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ ਹੈ। ਇਸ ਸਬੰਧੀ ਉਕਤ ਮੁਲਜਮ ਏ.ਐਸ.ਆਈ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜਪੁਰ ਵਿਖੇ ਭਿ੍ਰਸਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਸੀ।

Have something to say? Post your comment

More in Punjab

ਤਪਾ ’ਚ ਆਮ ਆਦਮੀ ਪਾਰਟੀ ਨੂੰ ਜਬਰਦਸਤ ਹੁੰਗਾਰਾਂ, ਮੋਹਿਤ ਭੂਤ ਆਮ ਆਦਮੀ ਪਾਰਟੀ ’ਚ ਸ਼ਾਮਿਲ

ਜਦ ਪੰਜਾਬ ਬਚਾਓ ਯਾਤਰਾ ਤੋ ਬਾਅਦ ਸੁਖਬੀਰ ਨਾਲ ਟਰੈਕਟਰ ’ਤੇ ਬੈਠਣ ਨੂੰ ਲੈ ਕੇ ਅਕਾਲੀ ਸ਼ੋਸਲ ਮੀਡੀਆ ’ਤੇ ਆਪਸ ’ਚ ਗੁੱਥਮ ਗੁੱਥੀ ਹੋਏ

ਪੰਜਾਬ ਬਚਾਓ ਯਾਤਰਾ ’ਚ ਤਾਜੋਕੇ ਅਤੇ ਪੱਖੋ ਕਲਾਂ ਦੀ ਇਕਠ ਪੱਖੋ ਚੜਤ ਰਹੀ

ਮਾਲ ਗੱਡੀ ਦੀਆ ਬਰੇਕਾਂ ਵੱਜਣ ਸਾਰ ਹੀ ਸੀਲ ਟੁੱਟੀ, ਚੋਲ ਚੋਰੀ, ਮਾਮਲਾ ਦਰਜ, ਕਈ ਫਰਾਰ

ਪੰਜਾਬ ਬਚਾਓ ਯਾਤਰਾ ਦਾ ਟਕਸਾਲੀ ਅਕਾਲੀ ਗੁਪਤਾ ਪਰਿਵਾਰ ਨੇ ਕੀਤਾ ਭਰਵਾਂ ਸਵਾਗਤ, ਪੰਜਾਬ ਦਾ ਵਿਕਾਸ ਪੱਖੋ ਝਾੜੂ ਪਾਰਟੀ ਨੇ ਬੇੜਾ ਗਰਕ ਕਰ ਦਿੱਤਾ ਹੈ-ਸੁਖਬੀਰ ਸਿੰਘ ਬਾਦਲ

ਭਗਤਾ ਭਾਈਕਾ ’ਚ ਅਨੇਕਾਂ ਰੋਕਾਂ ਵੀ ਨਾ ਰੋਕ ਸਕੀਆ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੂੰ ਪਾਰਟੀ ਆਗੂ ਡਾ ਅਮਰਜੀਤ ਸਰਮਾ ਦੇ ਗ੍ਰਹਿ ਵਿਖੇ ਰੈਲੀ ਕਰਨ ਤੋ

ਹਲਕਾ ਮੌੜ ’ਚ ਡੇਢ ਦਹਾਕੇ ਤੋ ਜਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਕਾਂਗਰਸ ਆਗੂ ਸਿੱਪੀ ਭਾਕਰ ਨੇ ਆਪ ਪਾਰਟੀ ਦਾ ਸਿਆਸੀ ਪੱਲਾ ਫੜਿਆ

ਬੈਂਕ ਦੇ ਬਾਹਰੋ ਕਿਸਾਨ ਦੇ ਲੱਖ ਰੁਪੈ ਪਲਾਂ ਵਿਚ ਲੈ ਕੇ ਨਿਆਣਾ ਛੂ-ਮੰਤਰ

ਨਗਰ ਕੌਸਲ ਪ੍ਰਧਾਨਗੀ ਮਾਮਲਾ, ਪਿਆ ਖਿਲਾਰਾ, ਪ੍ਰਧਾਨਗੀ ਲਈ ਕਈ ਮੰਜੀਆਂ ਡਹੀਆ

ਸੈਂਕੜੇ ਨਮ ਅੱਖਾਂ ਨਾਲ ਸੰਸਾਰ ਤੋ ਰੁਖਸਤ ਹੋਏ ਸ਼ਾਮ ਲਾਲ ਬਾਂਸਲ ਤਾਜੋ ਵਾਲੇ