Friday, May 17, 2024
BREAKING NEWS
ਪੰਜਾਬ ਦੇ ਪਾਣੀਆਂ ’ਤੇ ਪੈਣ ਜਾ ਰਿਹਾ ਇੱਕ ਹੋਰ ਡਾਕਾ? ਨਹਿਰੀ ਪਟਵਾਰੀਆਂ ਨੇ ਕੀਤੇ ਹੈਰਾਨੀਜਨਕ ਖੁਲਾਸੇ :-ਸਤਿੰਦਰ ਪਾਲ ਸਿੰਘਲੋੜਵੰਦ ਵਿਦਿਆਰਥੀ ਦੀ ਉੱਚ ਪੜਾਈ ’ਚ ਆਰਥਿਥ ਸਹਾਇਤਾ ਲਈ ਸਹਾਰਾ ਕਲੱਬ ਦੀ ਪ੍ਰੇਰਨਾ ਸਦਕਾ ਭੂਤ ਪਰਿਵਾਰ ਅੱਗੇ ਆਇਆਸਾਦਗੀ ਭਰਿਆ ਜੀਵਨ ਅਤੇ ਪ੍ਰਮਾਤਮਾ ਵਿਚ ਵਿਸ਼ਵਾਸ਼ ਰੱਖਣ ਵਾਲੇ ਸਨ- ਸ਼ਾਮ ਲਾਲ ਬਾਂਸਲ ਤਾਜੋਕੇ ਵਾਲੇਤਪਾ ’ਚ ਆਮ ਆਦਮੀ ਪਾਰਟੀ ਨੂੰ ਜਬਰਦਸਤ ਹੁੰਗਾਰਾਂ, ਮੋਹਿਤ ਭੂਤ ਆਮ ਆਦਮੀ ਪਾਰਟੀ ’ਚ ਸ਼ਾਮਿਲਜਦ ਪੰਜਾਬ ਬਚਾਓ ਯਾਤਰਾ ਤੋ ਬਾਅਦ ਸੁਖਬੀਰ ਨਾਲ ਟਰੈਕਟਰ ’ਤੇ ਬੈਠਣ ਨੂੰ ਲੈ ਕੇ ਅਕਾਲੀ ਸ਼ੋਸਲ ਮੀਡੀਆ ’ਤੇ ਆਪਸ ’ਚ ਗੁੱਥਮ ਗੁੱਥੀ ਹੋਏਪੰਜਾਬ ਬਚਾਓ ਯਾਤਰਾ ’ਚ ਤਾਜੋਕੇ ਅਤੇ ਪੱਖੋ ਕਲਾਂ ਦੀ ਇਕਠ ਪੱਖੋ ਚੜਤ ਰਹੀਮਾਲ ਗੱਡੀ ਦੀਆ ਬਰੇਕਾਂ ਵੱਜਣ ਸਾਰ ਹੀ ਸੀਲ ਟੁੱਟੀ, ਚੋਲ ਚੋਰੀ, ਮਾਮਲਾ ਦਰਜ, ਕਈ ਫਰਾਰਪੰਜਾਬ ਬਚਾਓ ਯਾਤਰਾ ਦਾ ਟਕਸਾਲੀ ਅਕਾਲੀ ਗੁਪਤਾ ਪਰਿਵਾਰ ਨੇ ਕੀਤਾ ਭਰਵਾਂ ਸਵਾਗਤ, ਪੰਜਾਬ ਦਾ ਵਿਕਾਸ ਪੱਖੋ ਝਾੜੂ ਪਾਰਟੀ ਨੇ ਬੇੜਾ ਗਰਕ ਕਰ ਦਿੱਤਾ ਹੈ-ਸੁਖਬੀਰ ਸਿੰਘ ਬਾਦਲਭਗਤਾ ਭਾਈਕਾ ’ਚ ਅਨੇਕਾਂ ਰੋਕਾਂ ਵੀ ਨਾ ਰੋਕ ਸਕੀਆ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੂੰ ਪਾਰਟੀ ਆਗੂ ਡਾ ਅਮਰਜੀਤ ਸਰਮਾ ਦੇ ਗ੍ਰਹਿ ਵਿਖੇ ਰੈਲੀ ਕਰਨ ਤੋਹਲਕਾ ਮੌੜ ’ਚ ਡੇਢ ਦਹਾਕੇ ਤੋ ਜਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਕਾਂਗਰਸ ਆਗੂ ਸਿੱਪੀ ਭਾਕਰ ਨੇ ਆਪ ਪਾਰਟੀ ਦਾ ਸਿਆਸੀ ਪੱਲਾ ਫੜਿਆ

Punjab

ਵਾਰਡ ਨੰਬਰ 16 ਵਿਚ ਲੋਕਾਂ ਦੇ ਸੁੱਖ ਦੁੱਖ ਦਾ ਸੀਰੀ ਕੌਂਸਲਰ ਪਿ੍ਰੰਸ ਨੰਦਾ

June 21, 2023 06:01 PM

ਵਾਰਡ ਨੰਬਰ 16 ਵਿਚ ਲੋਕਾਂ ਦੇ ਸੁੱਖ ਦੁੱਖ ਦਾ ਸੀਰੀ ਕੌਂਸਲਰ ਪਿ੍ਰੰਸ ਨੰਦਾ

ਰਾਮਪੁਰਾ ਫੂਲ (ਬਠਿੰਡਾ) 21 ਜੂਨ (ਲੁਭਾਸ ਸਿੰਗਲਾ/ਮਨਮੋਹਨ ਗਰਗ)-

ਰਾਮਪੁਰਾ ਫੂਲ ਨਗਰ ਕੌਂਸਲ ਦੇ ਵਾਰਡ ਨੰਬਰ 16 ਤੋਂ ਕੌਂਸਲਰ ਬਨਣ ਲਈ ਕਈ ਉਮੀਦਵਾਰਾਂ ਵੱਲੋਂ ਦਾਅਵੇਦਾਰੀਆਂ ਜਤਾਈਆ ਜਾ ਰਹੀਆਂ ਹਨ, ਪਰ ਇੱਕ ਵਾਰ ਮੁੜ ਲੋਕਾਂ ਦੀ ਕਚਹਿਰੀ ਵਿਚ ਸਾਬਕਾ ਕੌਂਸਲਰ ਪਿ੍ਰੰਸ ਨੰਦਾ ਵਲੋ ਆਪਣੀ ਚੋਣ ਮੁਹਿੰਮ ਦਾ ਆਗਾਜ ਕਰ ਦਿੱਤਾ ਹੈ। ਜਿਕਰਯੋਗ ਹੈ ਕਿ ਵਾਰਡ ਨੰਬਰ 16 ਪਹਿਲਾ ਔਰਤਾਂ ਲਈ ਰਾਖਵਾਂ ਸੀ ਤੇ ਹੁਣ ਇਹ ਵਾਰਡ ਜਰਨਲ ਕਰ ਦਿੱਤਾ ਗਿਆ ਹੈ। ਇਸ ਵਾਰ ਪਿ੍ਰੰਸ ਨੰਦਾ ਵੱਲੋਂ ਖੁਦ ਵਾਰਡ ਵਾਸੀਆ ਦੀ ਸੇਵਾ ਲਈ ਨਿਤਰਨ ਨੂੰ ਪਹਿਲ ਦਿੰਦਿਆਂ ਲੋਕਾ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਉਨਾਂ ਨੇ ਦੱਸਿਆ ਕਿ ਨੰਦਾ ਪਰਿਵਾਰ ਵੱਲੋਂ ਪਿਛਲੇ ਡੇਢ ਦਹਾਕੇ ਤੋਂ ਵਾਰਡ ਦੇ ਲੋਕਾਂ ਦੀ ਨਿਰੰਤਰ ਸੇਵਾ ਕੀਤੀ ਜਾ ਰਹੀ ਹੈ ਜੋ ਅੱਗੇ ਤੋ ਵੀ ਜਾਰੀ ਰਹੇਗੀ ਜਦਕਿ ਉਨਾ ਦੇ ਪਰਿਵਾਰਿਕ ਮੈਂਬਰ ਦੇ ਕੌਂਸਲਰ ਹੁੰਦਿਆਂ ਵਾਰਡ ਅੰਦਰ ਪੱਕੀਆਂ ਗਲੀਆਂ, ਸਟਰੀਟ ਲਾਈਟਾਂ, ਨਾਲੀਆਂ ਤੇ ਸੀਵਰੇਜ ਸਿਸਟਮ ਦੀ ਸਮੇਂ ਸਮੇਂ ਤੇ ਸਫਾਈ ਕੋਲ ਖੜ ਕੇ ਕਰਵਾਉਂਦੇ ਹਨ। ਦਸਣਯੋਗ ਇਹ ਵੀ ਹੈ ਕਿ ਪਿ੍ਰੰਸ ਨੰਦਾ  ਨੂੰ ਵਾਰਡ ਦੇ ਲੋਕਾਂ ਤੋਂ ਮਿਲ ਰਹੇ ਭਰਵੇਂ ਹੁੰਗਾਰੇ ਕਰਕੇ ਅੱਜ ਉਹ ਹਰ ਰਾਜਨੀਤਕ ਪਾਰਟੀ ਦੀ ਪਹਿਲੀ ਪਸੰਦ ਬਣ ਚੁੱਕੇ ਹਨ ਤੇ ਰਾਜਸੀ ਆਗੂਆਂ ਵੱਲੋਂ ਵੀ ਆਪਣੀ ਪਾਰਟੀ ਦੀ ਟਿਕਟ ਦੇਣ ਲਈ ਪਿ੍ਰੰਸ ਨੰਦਾ ਦੇ ਨਾਲ ਸੰਪਰਕ ਕੀਤਾ ਜਾ ਰਿਹਾ ਹੈ।   

Have something to say? Post your comment

More in Punjab

ਪੰਜਾਬ ਦੇ ਪਾਣੀਆਂ ’ਤੇ ਪੈਣ ਜਾ ਰਿਹਾ ਇੱਕ ਹੋਰ ਡਾਕਾ? ਨਹਿਰੀ ਪਟਵਾਰੀਆਂ ਨੇ ਕੀਤੇ ਹੈਰਾਨੀਜਨਕ ਖੁਲਾਸੇ :-ਸਤਿੰਦਰ ਪਾਲ ਸਿੰਘ

ਲੋੜਵੰਦ ਵਿਦਿਆਰਥੀ ਦੀ ਉੱਚ ਪੜਾਈ ’ਚ ਆਰਥਿਥ ਸਹਾਇਤਾ ਲਈ ਸਹਾਰਾ ਕਲੱਬ ਦੀ ਪ੍ਰੇਰਨਾ ਸਦਕਾ ਭੂਤ ਪਰਿਵਾਰ ਅੱਗੇ ਆਇਆ

ਸਾਦਗੀ ਭਰਿਆ ਜੀਵਨ ਅਤੇ ਪ੍ਰਮਾਤਮਾ ਵਿਚ ਵਿਸ਼ਵਾਸ਼ ਰੱਖਣ ਵਾਲੇ ਸਨ- ਸ਼ਾਮ ਲਾਲ ਬਾਂਸਲ ਤਾਜੋਕੇ ਵਾਲੇ

ਤਪਾ ’ਚ ਆਮ ਆਦਮੀ ਪਾਰਟੀ ਨੂੰ ਜਬਰਦਸਤ ਹੁੰਗਾਰਾਂ, ਮੋਹਿਤ ਭੂਤ ਆਮ ਆਦਮੀ ਪਾਰਟੀ ’ਚ ਸ਼ਾਮਿਲ

ਜਦ ਪੰਜਾਬ ਬਚਾਓ ਯਾਤਰਾ ਤੋ ਬਾਅਦ ਸੁਖਬੀਰ ਨਾਲ ਟਰੈਕਟਰ ’ਤੇ ਬੈਠਣ ਨੂੰ ਲੈ ਕੇ ਅਕਾਲੀ ਸ਼ੋਸਲ ਮੀਡੀਆ ’ਤੇ ਆਪਸ ’ਚ ਗੁੱਥਮ ਗੁੱਥੀ ਹੋਏ

ਪੰਜਾਬ ਬਚਾਓ ਯਾਤਰਾ ’ਚ ਤਾਜੋਕੇ ਅਤੇ ਪੱਖੋ ਕਲਾਂ ਦੀ ਇਕਠ ਪੱਖੋ ਚੜਤ ਰਹੀ

ਮਾਲ ਗੱਡੀ ਦੀਆ ਬਰੇਕਾਂ ਵੱਜਣ ਸਾਰ ਹੀ ਸੀਲ ਟੁੱਟੀ, ਚੋਲ ਚੋਰੀ, ਮਾਮਲਾ ਦਰਜ, ਕਈ ਫਰਾਰ

ਪੰਜਾਬ ਬਚਾਓ ਯਾਤਰਾ ਦਾ ਟਕਸਾਲੀ ਅਕਾਲੀ ਗੁਪਤਾ ਪਰਿਵਾਰ ਨੇ ਕੀਤਾ ਭਰਵਾਂ ਸਵਾਗਤ, ਪੰਜਾਬ ਦਾ ਵਿਕਾਸ ਪੱਖੋ ਝਾੜੂ ਪਾਰਟੀ ਨੇ ਬੇੜਾ ਗਰਕ ਕਰ ਦਿੱਤਾ ਹੈ-ਸੁਖਬੀਰ ਸਿੰਘ ਬਾਦਲ

ਭਗਤਾ ਭਾਈਕਾ ’ਚ ਅਨੇਕਾਂ ਰੋਕਾਂ ਵੀ ਨਾ ਰੋਕ ਸਕੀਆ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੂੰ ਪਾਰਟੀ ਆਗੂ ਡਾ ਅਮਰਜੀਤ ਸਰਮਾ ਦੇ ਗ੍ਰਹਿ ਵਿਖੇ ਰੈਲੀ ਕਰਨ ਤੋ

ਹਲਕਾ ਮੌੜ ’ਚ ਡੇਢ ਦਹਾਕੇ ਤੋ ਜਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਕਾਂਗਰਸ ਆਗੂ ਸਿੱਪੀ ਭਾਕਰ ਨੇ ਆਪ ਪਾਰਟੀ ਦਾ ਸਿਆਸੀ ਪੱਲਾ ਫੜਿਆ