Thursday, May 16, 2024
BREAKING NEWS
ਪੰਜਾਬ ਦੇ ਪਾਣੀਆਂ ’ਤੇ ਪੈਣ ਜਾ ਰਿਹਾ ਇੱਕ ਹੋਰ ਡਾਕਾ? ਨਹਿਰੀ ਪਟਵਾਰੀਆਂ ਨੇ ਕੀਤੇ ਹੈਰਾਨੀਜਨਕ ਖੁਲਾਸੇ :-ਸਤਿੰਦਰ ਪਾਲ ਸਿੰਘਲੋੜਵੰਦ ਵਿਦਿਆਰਥੀ ਦੀ ਉੱਚ ਪੜਾਈ ’ਚ ਆਰਥਿਥ ਸਹਾਇਤਾ ਲਈ ਸਹਾਰਾ ਕਲੱਬ ਦੀ ਪ੍ਰੇਰਨਾ ਸਦਕਾ ਭੂਤ ਪਰਿਵਾਰ ਅੱਗੇ ਆਇਆਸਾਦਗੀ ਭਰਿਆ ਜੀਵਨ ਅਤੇ ਪ੍ਰਮਾਤਮਾ ਵਿਚ ਵਿਸ਼ਵਾਸ਼ ਰੱਖਣ ਵਾਲੇ ਸਨ- ਸ਼ਾਮ ਲਾਲ ਬਾਂਸਲ ਤਾਜੋਕੇ ਵਾਲੇਤਪਾ ’ਚ ਆਮ ਆਦਮੀ ਪਾਰਟੀ ਨੂੰ ਜਬਰਦਸਤ ਹੁੰਗਾਰਾਂ, ਮੋਹਿਤ ਭੂਤ ਆਮ ਆਦਮੀ ਪਾਰਟੀ ’ਚ ਸ਼ਾਮਿਲਜਦ ਪੰਜਾਬ ਬਚਾਓ ਯਾਤਰਾ ਤੋ ਬਾਅਦ ਸੁਖਬੀਰ ਨਾਲ ਟਰੈਕਟਰ ’ਤੇ ਬੈਠਣ ਨੂੰ ਲੈ ਕੇ ਅਕਾਲੀ ਸ਼ੋਸਲ ਮੀਡੀਆ ’ਤੇ ਆਪਸ ’ਚ ਗੁੱਥਮ ਗੁੱਥੀ ਹੋਏਪੰਜਾਬ ਬਚਾਓ ਯਾਤਰਾ ’ਚ ਤਾਜੋਕੇ ਅਤੇ ਪੱਖੋ ਕਲਾਂ ਦੀ ਇਕਠ ਪੱਖੋ ਚੜਤ ਰਹੀਮਾਲ ਗੱਡੀ ਦੀਆ ਬਰੇਕਾਂ ਵੱਜਣ ਸਾਰ ਹੀ ਸੀਲ ਟੁੱਟੀ, ਚੋਲ ਚੋਰੀ, ਮਾਮਲਾ ਦਰਜ, ਕਈ ਫਰਾਰਪੰਜਾਬ ਬਚਾਓ ਯਾਤਰਾ ਦਾ ਟਕਸਾਲੀ ਅਕਾਲੀ ਗੁਪਤਾ ਪਰਿਵਾਰ ਨੇ ਕੀਤਾ ਭਰਵਾਂ ਸਵਾਗਤ, ਪੰਜਾਬ ਦਾ ਵਿਕਾਸ ਪੱਖੋ ਝਾੜੂ ਪਾਰਟੀ ਨੇ ਬੇੜਾ ਗਰਕ ਕਰ ਦਿੱਤਾ ਹੈ-ਸੁਖਬੀਰ ਸਿੰਘ ਬਾਦਲਭਗਤਾ ਭਾਈਕਾ ’ਚ ਅਨੇਕਾਂ ਰੋਕਾਂ ਵੀ ਨਾ ਰੋਕ ਸਕੀਆ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੂੰ ਪਾਰਟੀ ਆਗੂ ਡਾ ਅਮਰਜੀਤ ਸਰਮਾ ਦੇ ਗ੍ਰਹਿ ਵਿਖੇ ਰੈਲੀ ਕਰਨ ਤੋਹਲਕਾ ਮੌੜ ’ਚ ਡੇਢ ਦਹਾਕੇ ਤੋ ਜਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਕਾਂਗਰਸ ਆਗੂ ਸਿੱਪੀ ਭਾਕਰ ਨੇ ਆਪ ਪਾਰਟੀ ਦਾ ਸਿਆਸੀ ਪੱਲਾ ਫੜਿਆ

Punjab

ਚਮੜੀ ਰੋਗਾਂ ਦੇ ਮਾਹਰ ਵਜੋਂ ਡਾ. ਰਵਨੀਤ ਕੌਰ ਬੁੱਟਰ ਨੇ ਸੰਭਾਲਿਆ ਅਹੁਦਾ, ਹੁਣ ਸਬ ਡਵੀਜ਼ਨਲ ਹਸਪਤਾਲ ਤਪਾ ਵਿਖੇ ਚਮੜੀ ਦੀ ਬਿਮਾਰੀਆਂ ਦਾ ਵੀ ਹੋਵੇਗਾ ਇਲਾਜ,

July 28, 2023 07:03 PM

ਹੁਣ ਸਬ ਡਵੀਜ਼ਨਲ ਹਸਪਤਾਲ ਤਪਾ ਵਿਖੇ ਚਮੜੀ ਦੀ ਬਿਮਾਰੀਆਂ ਦਾ ਵੀ ਹੋਵੇਗਾ ਇਲਾਜ,
ਚਮੜੀ ਰੋਗਾਂ ਦੇ ਮਾਹਰ ਵਜੋਂ ਡਾ. ਰਵਨੀਤ ਬੁੱਟਰ ਕੌਰ ਨੇ ਸੰਭਾਲਿਆ ਅਹੁਦਾ

ਤਪਾ ਮੰਡੀ, ਲੁਭਾਸ਼ ਸਿੰਗਲਾ,
ਸਬ-ਡਵੀਜ਼ਨਲ ਹਸਪਤਾਲ ਤਪਾ ਵਿਖੇ ਹੋਰ ਬਿਮਾਰੀਆਂ ਦੇ ਨਾਲ ਨਾਲ ਚਮੜੀ ਦੀਆਂ ਹਰ ਤਰ੍ਹਾਂ ਦੀਆਂ ਬਿਮਾਰੀਆਂ ਦਾ ਇਲਾਜ ਵੀ ਉਪਲੱਬਧ ਹੋਵੇਗਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਨਵਜੋਤਪਾਲ ਸਿੰਘ ਭੁੱਲਰ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਕੋਸ਼ਿਸ਼ਾਂ ਸਦਕਾ ਇੱਥੇ ਹਸਪਤਾਲ ਵਿਖੇ ਡਾ. ਰਵਨੀਤ ਕੌਰ ਬੁੱਟਰ ਨੇ ਚਮੜੀ ਰੋਗਾਂ ਦੇ ਮਾਹਰ ਵਜੋਂ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਕਿਹਾ ਡਾ. ਰਵਨੀਤ ਕੌਰ ਬੁੱਟਰ ਇਸ ਤੋਂ ਪਹਿਲਾਂ ਬਤੌਰ ਮੈਡੀਕਲ ਅਫਸਰ ਬਲਾਕ ਤਪਾ ਅਧੀਨ ਪੀ.ਐਚ.ਸੀ. ਸਹਿਣਾ ਵਿਖੇ ਵੀ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਡਾ. ਰਵਨੀਤ ਕੌਰ ਬੁੱਟਰ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਤੋਂ ਆਪਣੀ ਐਮ. ਡੀ. ਮੁਕੰਮਲ ਕਰਨ ਤੋਂ ਬਾਅਦ ਪਹਿਲੀ ਤੈਨਾਤੀ ‘ਤੇ ਸਬ ਡਵੀਜਨਲ ਹਸਪਤਾਲ ਤਪਾ ਆਏ ਹਨ। ਚਮੜੀ ਰੋਗਾਂ ਦੇ ਮਾਹਰ ਡਾ. ਰਵਨੀਤ ਕੌਰ ਬੁੱਟਰ ਨੇ ਕਿਹਾ ਕਿ ਹੁਣ ਤਪਾ ਵਿਖੇ ਛੋਟੇ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਫੰਗਲ ਇਨਫੈਕਸਨ, ਸਕੇਬੀਜ਼, ਕੁਸ਼ਟ ਰੋਗ, ਵਾਲਾਂ ਤੇ ਚਮੜੀ ਸਬੰਧੀ ਹਰ ਤਰ੍ਹਾਂ ਦੀ ਬਿਮਾਰੀਆਂ ਦਾ ਇਲਾਜ ਮਿਲੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਚਮੜੀ ਸਬੰਧੀ ਕੋਈ ਦਿੱਕਤ ਹੈ ਤਾਂ ਉਹ ਸਬ ਡਵੀਜ਼ਨਲ ਹਸਪਤਾਲ ਤਪਾ ਆ ਸਕਦਾ ਹੈ। ਜਿਕਰਯੋਗ ਹੈ ਕਿ ਡਾ. ਰਵਨੀਤ ਕੌਰ ਬੁੱਟਰ ਸਬ-ਡਵੀਜ਼ਨਲ ਹਸਪਤਾਲ ਤਪਾ ਵਿਖੇ ਲੰਬਾ ਸਮਾ ਬਤੌਰ ਐਮ.ਡੀ.ਮੈਡੀਸਨ ਦੀਆਂ ਸੇਵਾਵਾਂ ਦੇ ਕੇ ਗਏ ਡਾ. ਸਤਿੰਦਰਪਾਲ ਸਿੰਘ ਬੁੱਟਰ ਦੀ ਧਰਮਪਤਨੀ ਹਨ। ਉਧਰ ਇਸ ਨਿਯੁਕਤੀ ਤੇ ਸਮਾਜਸੇਵੀ ਅਤੇ ਸਟੇਟ ਐਵਾਰਡੀ ਪਵਨ ਕੁਮਾਰ ਬਤਾਰਾ ਨੇ ਖੁੁਸ਼ੀ ਜਾਹਿਰ ਕਰਦਿਆਂ ਕਿਹਾ ਕਿ ਹਲਕੇ ਦੇੇ ਵਿਧਾਇਕ ਲਾਭ ਸਿੰਘ ਉੱਗੋਕੇ ਦੇ ਯਤਨਾਂ ਸਦਕਾ ਹਸਪਤਾਲ ਅੰਦਰ ਲਗਾਤਾਰ ਡਾਕਟਰਾਂ ਦੀ ਨਿਯੁਕਤੀ ਹੋ ਰਹੀ ਹੈ।‌

Have something to say? Post your comment

More in Punjab

ਪੰਜਾਬ ਦੇ ਪਾਣੀਆਂ ’ਤੇ ਪੈਣ ਜਾ ਰਿਹਾ ਇੱਕ ਹੋਰ ਡਾਕਾ? ਨਹਿਰੀ ਪਟਵਾਰੀਆਂ ਨੇ ਕੀਤੇ ਹੈਰਾਨੀਜਨਕ ਖੁਲਾਸੇ :-ਸਤਿੰਦਰ ਪਾਲ ਸਿੰਘ

ਲੋੜਵੰਦ ਵਿਦਿਆਰਥੀ ਦੀ ਉੱਚ ਪੜਾਈ ’ਚ ਆਰਥਿਥ ਸਹਾਇਤਾ ਲਈ ਸਹਾਰਾ ਕਲੱਬ ਦੀ ਪ੍ਰੇਰਨਾ ਸਦਕਾ ਭੂਤ ਪਰਿਵਾਰ ਅੱਗੇ ਆਇਆ

ਸਾਦਗੀ ਭਰਿਆ ਜੀਵਨ ਅਤੇ ਪ੍ਰਮਾਤਮਾ ਵਿਚ ਵਿਸ਼ਵਾਸ਼ ਰੱਖਣ ਵਾਲੇ ਸਨ- ਸ਼ਾਮ ਲਾਲ ਬਾਂਸਲ ਤਾਜੋਕੇ ਵਾਲੇ

ਤਪਾ ’ਚ ਆਮ ਆਦਮੀ ਪਾਰਟੀ ਨੂੰ ਜਬਰਦਸਤ ਹੁੰਗਾਰਾਂ, ਮੋਹਿਤ ਭੂਤ ਆਮ ਆਦਮੀ ਪਾਰਟੀ ’ਚ ਸ਼ਾਮਿਲ

ਜਦ ਪੰਜਾਬ ਬਚਾਓ ਯਾਤਰਾ ਤੋ ਬਾਅਦ ਸੁਖਬੀਰ ਨਾਲ ਟਰੈਕਟਰ ’ਤੇ ਬੈਠਣ ਨੂੰ ਲੈ ਕੇ ਅਕਾਲੀ ਸ਼ੋਸਲ ਮੀਡੀਆ ’ਤੇ ਆਪਸ ’ਚ ਗੁੱਥਮ ਗੁੱਥੀ ਹੋਏ

ਪੰਜਾਬ ਬਚਾਓ ਯਾਤਰਾ ’ਚ ਤਾਜੋਕੇ ਅਤੇ ਪੱਖੋ ਕਲਾਂ ਦੀ ਇਕਠ ਪੱਖੋ ਚੜਤ ਰਹੀ

ਮਾਲ ਗੱਡੀ ਦੀਆ ਬਰੇਕਾਂ ਵੱਜਣ ਸਾਰ ਹੀ ਸੀਲ ਟੁੱਟੀ, ਚੋਲ ਚੋਰੀ, ਮਾਮਲਾ ਦਰਜ, ਕਈ ਫਰਾਰ

ਪੰਜਾਬ ਬਚਾਓ ਯਾਤਰਾ ਦਾ ਟਕਸਾਲੀ ਅਕਾਲੀ ਗੁਪਤਾ ਪਰਿਵਾਰ ਨੇ ਕੀਤਾ ਭਰਵਾਂ ਸਵਾਗਤ, ਪੰਜਾਬ ਦਾ ਵਿਕਾਸ ਪੱਖੋ ਝਾੜੂ ਪਾਰਟੀ ਨੇ ਬੇੜਾ ਗਰਕ ਕਰ ਦਿੱਤਾ ਹੈ-ਸੁਖਬੀਰ ਸਿੰਘ ਬਾਦਲ

ਭਗਤਾ ਭਾਈਕਾ ’ਚ ਅਨੇਕਾਂ ਰੋਕਾਂ ਵੀ ਨਾ ਰੋਕ ਸਕੀਆ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੂੰ ਪਾਰਟੀ ਆਗੂ ਡਾ ਅਮਰਜੀਤ ਸਰਮਾ ਦੇ ਗ੍ਰਹਿ ਵਿਖੇ ਰੈਲੀ ਕਰਨ ਤੋ

ਹਲਕਾ ਮੌੜ ’ਚ ਡੇਢ ਦਹਾਕੇ ਤੋ ਜਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਕਾਂਗਰਸ ਆਗੂ ਸਿੱਪੀ ਭਾਕਰ ਨੇ ਆਪ ਪਾਰਟੀ ਦਾ ਸਿਆਸੀ ਪੱਲਾ ਫੜਿਆ