Wednesday, May 15, 2024
BREAKING NEWS
ਜਦ ਪੰਜਾਬ ਬਚਾਓ ਯਾਤਰਾ ਤੋ ਬਾਅਦ ਸੁਖਬੀਰ ਨਾਲ ਟਰੈਕਟਰ ’ਤੇ ਬੈਠਣ ਨੂੰ ਲੈ ਕੇ ਅਕਾਲੀ ਸ਼ੋਸਲ ਮੀਡੀਆ ’ਤੇ ਆਪਸ ’ਚ ਗੁੱਥਮ ਗੁੱਥੀ ਹੋਏਪੰਜਾਬ ਬਚਾਓ ਯਾਤਰਾ ’ਚ ਤਾਜੋਕੇ ਅਤੇ ਪੱਖੋ ਕਲਾਂ ਦੀ ਇਕਠ ਪੱਖੋ ਚੜਤ ਰਹੀਮਾਲ ਗੱਡੀ ਦੀਆ ਬਰੇਕਾਂ ਵੱਜਣ ਸਾਰ ਹੀ ਸੀਲ ਟੁੱਟੀ, ਚੋਲ ਚੋਰੀ, ਮਾਮਲਾ ਦਰਜ, ਕਈ ਫਰਾਰਪੰਜਾਬ ਬਚਾਓ ਯਾਤਰਾ ਦਾ ਟਕਸਾਲੀ ਅਕਾਲੀ ਗੁਪਤਾ ਪਰਿਵਾਰ ਨੇ ਕੀਤਾ ਭਰਵਾਂ ਸਵਾਗਤ, ਪੰਜਾਬ ਦਾ ਵਿਕਾਸ ਪੱਖੋ ਝਾੜੂ ਪਾਰਟੀ ਨੇ ਬੇੜਾ ਗਰਕ ਕਰ ਦਿੱਤਾ ਹੈ-ਸੁਖਬੀਰ ਸਿੰਘ ਬਾਦਲਭਗਤਾ ਭਾਈਕਾ ’ਚ ਅਨੇਕਾਂ ਰੋਕਾਂ ਵੀ ਨਾ ਰੋਕ ਸਕੀਆ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੂੰ ਪਾਰਟੀ ਆਗੂ ਡਾ ਅਮਰਜੀਤ ਸਰਮਾ ਦੇ ਗ੍ਰਹਿ ਵਿਖੇ ਰੈਲੀ ਕਰਨ ਤੋਹਲਕਾ ਮੌੜ ’ਚ ਡੇਢ ਦਹਾਕੇ ਤੋ ਜਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਕਾਂਗਰਸ ਆਗੂ ਸਿੱਪੀ ਭਾਕਰ ਨੇ ਆਪ ਪਾਰਟੀ ਦਾ ਸਿਆਸੀ ਪੱਲਾ ਫੜਿਆਬੈਂਕ ਦੇ ਬਾਹਰੋ ਕਿਸਾਨ ਦੇ ਲੱਖ ਰੁਪੈ ਪਲਾਂ ਵਿਚ ਲੈ ਕੇ ਨਿਆਣਾ ਛੂ-ਮੰਤਰਨਗਰ ਕੌਸਲ ਪ੍ਰਧਾਨਗੀ ਮਾਮਲਾ, ਪਿਆ ਖਿਲਾਰਾ, ਪ੍ਰਧਾਨਗੀ ਲਈ ਕਈ ਮੰਜੀਆਂ ਡਹੀਆਸੈਂਕੜੇ ਨਮ ਅੱਖਾਂ ਨਾਲ ਸੰਸਾਰ ਤੋ ਰੁਖਸਤ ਹੋਏ ਸ਼ਾਮ ਲਾਲ ਬਾਂਸਲ ਤਾਜੋ ਵਾਲੇਮੀਤ ਹੇਅਰ ਦੀ ਚੋਣ ਨੂੰ ਹਲਕਾ ਭਦੌੜ ’ਚ ਸਿਆਸੀ ਹੁਲਾਰਾ, ਵਿਧਾਇਕ ਉਗੋਕੇ ਦੀ ਅਗਵਾਈ ’ਚ ਕੋਟਦੁੰਨਾ ਵਿਚ ਦਰਜਣਾਂ ਅਕਾਲੀਆਂ ਕਾਂਗਰਸੀਆਂ ਨੇ ਕੀਤੀ ’ਆਪ ’ਚ ਸਮੂਲੀਅਤ

Punjab

ਰਾਮਪੁਰਾ ਫੂਲ ਰਾਇਸ ਮਿੱਲਰਜ ਐਸੋਸੀਏਸਨ ਨੇ ਕੇਂਦਰ ਸਰਕਾਰ ਅਤੇ ਐਫ.ਸੀ.ਆਈ ਦੀਆ ਉਦਯੋਗ ਮਾਰੂ ਨੀਤੀਆ ਕਾਰਨ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ

October 09, 2023 06:04 PM

ਰਾਮਪੁਰਾ ਫੂਲ ਰਾਇਸ ਮਿੱਲਰਜ ਐਸੋਸੀਏਸਨ ਨੇ ਕੇਂਦਰ ਸਰਕਾਰ ਅਤੇ ਐਫ.ਸੀ.ਆਈ ਦੀਆ ਉਦਯੋਗ ਮਾਰੂ ਨੀਤੀਆ ਕਾਰਨ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ
ਰਾਮਪੁਰਾ ਫੂਲ (ਬਠਿੰਡਾ) 9 ਅਕਤੂਬਰ (ਲੁਭਾਸ਼ ਸਿੰਗਲਾ/ਮਨਮੋਹਨ ਗਰਗ/ਗੁਰਪ੍ਰੀਤ ਸਿੰਘ):- ਰਾਮਪੁਰਾ ਫੂਲ ਰਾਇਸ ਮਿੱਲਰਜ ਐਸੋਸੀਏਸਨ ਦੀ ਇਕ ਹੰਗਾਮੀ ਮੀਟਿੰਗ ਪ੍ਰਧਾਨ ਮਨਵੀਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਹੋਈ। ਜਿਸ ਵਿਚ ਇਲਾਕੇ ਭਰ ਦੇ ਚੋਲ ਉਦਯੋਗ ਨਾਲ ਜੁੜੇ ਕਾਰੋਬਾਰੀਆਂ ਨੇ ਹਿੱਸਾ ਲਿਆ ਅਤੇ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਣ ਕੀਤਾ। ਮੀਟਿੰਗ ਵਿਚ ਮਨਵੀਰ ਸਿੰਘ ਢਿਲੋ ਨੇ ਬੋਲਦਿਆਂ ਕਿਹਾ ਕਿ ਕੇਂਦਰ ਸਰਕਾਰ ਦੀਆ ਉਦਯੋਗ ਮਾਰੂ ਨੀਤੀਆ ਕਾਰਨ ਅੱਜ ਚੋਲ ਉਦਯੋਗ ਤਬਾਹੀ ਦੇ ਕੰਢੇ ’ਤੇ ਪੁੱਜ ਗਿਆ ਹੈ ਕਿਉਕਿ ਸ਼ੈਲਰ ਉਦਯੋਗ ਨਾਲ ਜੁੜੇ ਕਾਰੋਬਾਰੀਆਂ ਦੇ ਪੱਲੇ ਉਹ ਗਲਤੀਆਂ ਪਾਈਆ ਜਾ ਰਹੀਆ ਹਨ, ਜਿਹੜੀਆਂ ਨਾਲ ਉਨਾਂ ਦਾ ਦੂਰ ਦਾ ਸਾਰੋਕਾਰ ਵੀ ਨਹੀ।

ਪ੍ਰਧਾਨ ਢਿਲੋ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਭਾਰਤੀ ਖਾਧ ਨਿਗਮ (ਐਫ.ਸੀ.ਆਈ) ਦੀਆ ਹਦਾਇਤਾਂ ਤਹਿਤ ਹੀ ਮਿੱਲ ਮਾਲਿਕ ਫੋਰਟਾਫਾਈਡ ਚੋਲ ਦੀ ਖਰੀਦ ਸਰਕਾਰ ਤੋ ਮਨਜੂਰਸ਼ੁਦਾ ਵਿਅਕਤੀਆਂ ਤੋ ਕੀਤੀ ਜਾਂਦੀ ਹੈ। ਜਿਸ ਨੂੰ ਸਰਕਾਰੀ ਹਦਾਇਤਾਂ ਅਨੁਸਾਰ ਚੋਲਾਂ ਵਿਚ ਮਿਲਾ ਕੇ ਸਰਕਾਰ ਨੂੰ ਦਿੱਤਾ ਜਾਂਦਾ ਹੈ, ਪਰ ਅਫਸੋਸ ਬੀਤੇ ਸਮੇਂ ਤੋ ਐਫ.ਸੀ.ਆਈ ਉਕਤ ਐਫ.ਆਰ.ਕੇ ਲਈ ਵੀ ਮਿੱਲਰਾਂ ਨੂੰ ਜੁੰਮੇਵਾਰ ਦਰਸਾ ਕੇ ਸੈਂਪਲ ਫੇਲ ਕਰ ਰਹੀ ਹੈ। ਜਿਸ ਨਾਲ ਚੋਲ ਉਦਯੋਗ ਤਬਾਹੀ ਦੇ ਕੰਢੇ ’ਤੇ ਪੁੱਜ ਗਿਆ ਹੈ। ਢਿਲੋ ਨੇ ਸਪੱਸਟ ਸ਼ਬਦਾਂ ਵਿਚ ਕਿਹਾ ਕਿ ਐਫ.ਸੀ.ਆਈ ਜਾਂ ਤਾ ਪਹਿਲਾ ਵਾਂਗ ਬਿਨਾਂ ਫੋਰਟੀਫਾਇਡ ਤੋ ਚੋਲ ਲਵੇ ਜਾਂ ਫੇਰ ਇਸ ਲਈ ਸਾਨੂੰ ਜੁੰਮੇਵਾਰ ਨਾ ਬਣਾਇਆ ਜਾਵੇ। ਉਨਾਂ ਇਹ ਵੀ ਕਿਹਾ ਕਿ ਸਮੁੱਚੇ ਮਿੱਲਰਾਂ ਦੀ ਰਾਇ ਨਾਲ ਕੀਤੀ ਹੜਤਾਲ ਵਿਚ ਕੋਈ ਵੀ ਮਿੱਲ ਮਾਲਿਕ ਨਾ ਹੀ ਖਰੀਦ ਕੇਂਦਰਾਂ ਵਿਚ ਝੋਨਾ ਚੁਕੇਗਾ ਅਤੇ ਨਾ ਹੀ ਆਰ.ਓ ਰਾਹੀ ਸਰਹੱਦੀ ਏਰੀਏ ਤੋ ਝੋਨੇ ਨੂੰ ਮੰਗਾਵੇਗਾ, ਪਰ ਫੇਰ ਵੀ ਜੇਕਰ ਕੋਈ ਮਿੱਲ ਮਾਲਕ ਹੜਤਾਲ ਦੀ ਉਲੰਘਣਾ ਕਰੇਗਾ ਤਦ ਉਸ ਨੂੰ ਭਾਈਚਾਰੇ ਵਿਚੋ ਬਾਹਰ ਕਰਨ ਦੇ ਨਾਲ ਉਸ ਦੇ ਦਰਾਂ ’ਤੇ ਧਰਨਾ ਵੀ ਦਿੱਤਾ ਜਾਵੇਗਾ। ਇਸ ਮੌਕੇ ਇਸ ਮੌਕੇ ਬਿਕਰਮਜੀਤ ਬਿੱਕਾ, ਸੁਨੀਲ ਕੁਮਾਰ ਸੀਲਾ, ਮੋਂਟੀ ਗੋਇਲ, ਯੋਗੇਸ ਸਿੰਗਲਾ, ਪਰਸੋਤਮ ਲਾਲ, ਗੁਰਤੇਜ ਸਰਮਾ, ਲੱਕੀ, ਭਾਰਤ ਭੂਸਨ ਬਿੱਟੂ, ਬਿੱਟੂ ਲਹਿਰੇ ਵਾਲਾ, ਕੇਵਲ ਬਾਂਸਲ, ਭੂਸਨ ਮਿੱਤਲ, ਅਮਿਤ ਗਰਗ ਆਦਿ ਵੱਡੀ ਗਿਣਤੀ ਵਿਚ ਮਿੱਲ ਮਾਲਿਕ ਹਾਜਰ ਸਨ।

Have something to say? Post your comment

More in Punjab

ਜਦ ਪੰਜਾਬ ਬਚਾਓ ਯਾਤਰਾ ਤੋ ਬਾਅਦ ਸੁਖਬੀਰ ਨਾਲ ਟਰੈਕਟਰ ’ਤੇ ਬੈਠਣ ਨੂੰ ਲੈ ਕੇ ਅਕਾਲੀ ਸ਼ੋਸਲ ਮੀਡੀਆ ’ਤੇ ਆਪਸ ’ਚ ਗੁੱਥਮ ਗੁੱਥੀ ਹੋਏ

ਪੰਜਾਬ ਬਚਾਓ ਯਾਤਰਾ ’ਚ ਤਾਜੋਕੇ ਅਤੇ ਪੱਖੋ ਕਲਾਂ ਦੀ ਇਕਠ ਪੱਖੋ ਚੜਤ ਰਹੀ

ਮਾਲ ਗੱਡੀ ਦੀਆ ਬਰੇਕਾਂ ਵੱਜਣ ਸਾਰ ਹੀ ਸੀਲ ਟੁੱਟੀ, ਚੋਲ ਚੋਰੀ, ਮਾਮਲਾ ਦਰਜ, ਕਈ ਫਰਾਰ

ਪੰਜਾਬ ਬਚਾਓ ਯਾਤਰਾ ਦਾ ਟਕਸਾਲੀ ਅਕਾਲੀ ਗੁਪਤਾ ਪਰਿਵਾਰ ਨੇ ਕੀਤਾ ਭਰਵਾਂ ਸਵਾਗਤ, ਪੰਜਾਬ ਦਾ ਵਿਕਾਸ ਪੱਖੋ ਝਾੜੂ ਪਾਰਟੀ ਨੇ ਬੇੜਾ ਗਰਕ ਕਰ ਦਿੱਤਾ ਹੈ-ਸੁਖਬੀਰ ਸਿੰਘ ਬਾਦਲ

ਭਗਤਾ ਭਾਈਕਾ ’ਚ ਅਨੇਕਾਂ ਰੋਕਾਂ ਵੀ ਨਾ ਰੋਕ ਸਕੀਆ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੂੰ ਪਾਰਟੀ ਆਗੂ ਡਾ ਅਮਰਜੀਤ ਸਰਮਾ ਦੇ ਗ੍ਰਹਿ ਵਿਖੇ ਰੈਲੀ ਕਰਨ ਤੋ

ਹਲਕਾ ਮੌੜ ’ਚ ਡੇਢ ਦਹਾਕੇ ਤੋ ਜਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਕਾਂਗਰਸ ਆਗੂ ਸਿੱਪੀ ਭਾਕਰ ਨੇ ਆਪ ਪਾਰਟੀ ਦਾ ਸਿਆਸੀ ਪੱਲਾ ਫੜਿਆ

ਬੈਂਕ ਦੇ ਬਾਹਰੋ ਕਿਸਾਨ ਦੇ ਲੱਖ ਰੁਪੈ ਪਲਾਂ ਵਿਚ ਲੈ ਕੇ ਨਿਆਣਾ ਛੂ-ਮੰਤਰ

ਨਗਰ ਕੌਸਲ ਪ੍ਰਧਾਨਗੀ ਮਾਮਲਾ, ਪਿਆ ਖਿਲਾਰਾ, ਪ੍ਰਧਾਨਗੀ ਲਈ ਕਈ ਮੰਜੀਆਂ ਡਹੀਆ

ਸੈਂਕੜੇ ਨਮ ਅੱਖਾਂ ਨਾਲ ਸੰਸਾਰ ਤੋ ਰੁਖਸਤ ਹੋਏ ਸ਼ਾਮ ਲਾਲ ਬਾਂਸਲ ਤਾਜੋ ਵਾਲੇ

ਮੀਤ ਹੇਅਰ ਦੀ ਚੋਣ ਨੂੰ ਹਲਕਾ ਭਦੌੜ ’ਚ ਸਿਆਸੀ ਹੁਲਾਰਾ, ਵਿਧਾਇਕ ਉਗੋਕੇ ਦੀ ਅਗਵਾਈ ’ਚ ਕੋਟਦੁੰਨਾ ਵਿਚ ਦਰਜਣਾਂ ਅਕਾਲੀਆਂ ਕਾਂਗਰਸੀਆਂ ਨੇ ਕੀਤੀ ’ਆਪ ’ਚ ਸਮੂਲੀਅਤ