Wednesday, May 15, 2024
BREAKING NEWS
ਜਦ ਪੰਜਾਬ ਬਚਾਓ ਯਾਤਰਾ ਤੋ ਬਾਅਦ ਸੁਖਬੀਰ ਨਾਲ ਟਰੈਕਟਰ ’ਤੇ ਬੈਠਣ ਨੂੰ ਲੈ ਕੇ ਅਕਾਲੀ ਸ਼ੋਸਲ ਮੀਡੀਆ ’ਤੇ ਆਪਸ ’ਚ ਗੁੱਥਮ ਗੁੱਥੀ ਹੋਏਪੰਜਾਬ ਬਚਾਓ ਯਾਤਰਾ ’ਚ ਤਾਜੋਕੇ ਅਤੇ ਪੱਖੋ ਕਲਾਂ ਦੀ ਇਕਠ ਪੱਖੋ ਚੜਤ ਰਹੀਮਾਲ ਗੱਡੀ ਦੀਆ ਬਰੇਕਾਂ ਵੱਜਣ ਸਾਰ ਹੀ ਸੀਲ ਟੁੱਟੀ, ਚੋਲ ਚੋਰੀ, ਮਾਮਲਾ ਦਰਜ, ਕਈ ਫਰਾਰਪੰਜਾਬ ਬਚਾਓ ਯਾਤਰਾ ਦਾ ਟਕਸਾਲੀ ਅਕਾਲੀ ਗੁਪਤਾ ਪਰਿਵਾਰ ਨੇ ਕੀਤਾ ਭਰਵਾਂ ਸਵਾਗਤ, ਪੰਜਾਬ ਦਾ ਵਿਕਾਸ ਪੱਖੋ ਝਾੜੂ ਪਾਰਟੀ ਨੇ ਬੇੜਾ ਗਰਕ ਕਰ ਦਿੱਤਾ ਹੈ-ਸੁਖਬੀਰ ਸਿੰਘ ਬਾਦਲਭਗਤਾ ਭਾਈਕਾ ’ਚ ਅਨੇਕਾਂ ਰੋਕਾਂ ਵੀ ਨਾ ਰੋਕ ਸਕੀਆ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੂੰ ਪਾਰਟੀ ਆਗੂ ਡਾ ਅਮਰਜੀਤ ਸਰਮਾ ਦੇ ਗ੍ਰਹਿ ਵਿਖੇ ਰੈਲੀ ਕਰਨ ਤੋਹਲਕਾ ਮੌੜ ’ਚ ਡੇਢ ਦਹਾਕੇ ਤੋ ਜਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਕਾਂਗਰਸ ਆਗੂ ਸਿੱਪੀ ਭਾਕਰ ਨੇ ਆਪ ਪਾਰਟੀ ਦਾ ਸਿਆਸੀ ਪੱਲਾ ਫੜਿਆਬੈਂਕ ਦੇ ਬਾਹਰੋ ਕਿਸਾਨ ਦੇ ਲੱਖ ਰੁਪੈ ਪਲਾਂ ਵਿਚ ਲੈ ਕੇ ਨਿਆਣਾ ਛੂ-ਮੰਤਰਨਗਰ ਕੌਸਲ ਪ੍ਰਧਾਨਗੀ ਮਾਮਲਾ, ਪਿਆ ਖਿਲਾਰਾ, ਪ੍ਰਧਾਨਗੀ ਲਈ ਕਈ ਮੰਜੀਆਂ ਡਹੀਆਸੈਂਕੜੇ ਨਮ ਅੱਖਾਂ ਨਾਲ ਸੰਸਾਰ ਤੋ ਰੁਖਸਤ ਹੋਏ ਸ਼ਾਮ ਲਾਲ ਬਾਂਸਲ ਤਾਜੋ ਵਾਲੇਮੀਤ ਹੇਅਰ ਦੀ ਚੋਣ ਨੂੰ ਹਲਕਾ ਭਦੌੜ ’ਚ ਸਿਆਸੀ ਹੁਲਾਰਾ, ਵਿਧਾਇਕ ਉਗੋਕੇ ਦੀ ਅਗਵਾਈ ’ਚ ਕੋਟਦੁੰਨਾ ਵਿਚ ਦਰਜਣਾਂ ਅਕਾਲੀਆਂ ਕਾਂਗਰਸੀਆਂ ਨੇ ਕੀਤੀ ’ਆਪ ’ਚ ਸਮੂਲੀਅਤ

Punjab

ਡੀ.ਐਸ.ਪੀ ਪ੍ਰਿਤਪਾਲ ਸਿੰਘ ਨੇ ਰਾਮਪੁਰਾ ਫੂਲ ਵਿਖੇ ਅਹੁਦਾ ਸੰਭਾਲਿਆ

February 03, 2024 08:09 AM
ਡੀ.ਐਸ.ਪੀ ਪ੍ਰਿਤਪਾਲ ਸਿੰਘ ਨੇ ਰਾਮਪੁਰਾ ਫੂਲ ਵਿਖੇ ਅਹੁਦਾ ਸੰਭਾਲਿਆ
ਰਾਮਪੁਰਾ ਫੂਲ,3 ਫਰਵਰੀ (ਮਨਮੋਹਨ ਗਰਗ):- ਸਬ ਡਵੀਜ਼ਨ ਰਾਮਪੁਰਾ ਫੂਲ ਵਿਖੇ ਡੀ.ਐਸ.ਪੀ ਪ੍ਰਿਤਪਾਲ ਸਿੰਘ ਨੇ ਅਹੁਦਾ ਸੰਭਾਲ ਲਿਆ ਹੈ।ਇਸ ਮੌਕੇ ਡੀ.ਐਸ.ਪੀ ਪ੍ਰਿਤਪਾਲ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਬ ਡਵੀਜ਼ਨ ਫੂਲ ਦੇ ਸਾਰੇ ਪਿੰਡਾਂ ਤੇ ਰਾਮਪੁਰਾ ਸ਼ਹਿਰ ਵਿਚ ਅਮਨ ਸ਼ਾਂਤੀ ਨੂੰ ਬਹਾਲ ਰੱਖਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਨਸ਼ਾ ਸਮੱਗਲਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਨਸ਼ਿਆਂ ਦੇ ਖਾਤਮੇ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ ਅਤੇ  ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਮਾਜ ਵਿਰੋਧੀ ਅਨਸਰਾਂ ਤੇ ਪੂਰੀ ਤਰ੍ਹਾਂ ਨਾਲ ਸ਼ਿਕੰਜਾ ਕੱਸਿਆ ਹੋਇਆ ਹੈ ਅਤੇ  ਜਨਤਾ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਪਬਲਿਕ ਦੇ ਸਹਿਯੋਗ ਨਾਲ ਹੀ ਸਮਾਜ ਵਿਚੋਂ ਜੁਰਮ ਦਾ ਖਾਤਮਾ ਹੋ ਸਕਦਾ ਹੈ ਤੇ ਲੋਕਾਂ ਨੂੰ ਅਪੀਲ ਕੀਤੀ ਕਿ ਪੁਲਿਸ ਨੂੰ ਸੱਚੀ ਇਤਲਾਹ ਦਿਉ ਤਾਂ ਜੋ ਇਨਸਾਫ਼ ਦੀ ਉਮੀਦ ਲੈਕੇ ਆਏ ਲੋਕਾਂ ਨੂੰ ਇਨਸਾਫ਼ ਮਿਲ ਸਕੇ। ਡੀ.ਐਸ.ਪੀ ਪ੍ਰਿਤਪਾਲ ਸਿੰਘ ਨੇ ਟ੍ਰੈਫਿਕ ਦੀ ਸਮੱਸਿਆਂ ਨੂੰ ਲੈਕੇ ਕਿਹਾ ਕਿ ਟ੍ਰੈਫਿਕ ਦੀ ਸਮੱਸਿਆਂ ਨਾਲ ਨਜਿੱਠਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਤੇ ਇਸ ਲਈ ਦੁਕਾਨਦਾਰਾਂ ਨੂੰ ਵੀ ਜਾਗਰੂਕ ਕੀਤਾ ਜਾਵੇਗਾ ਅਤੇ ਪੀਸੀਆਰ ਮੁਲਾਜ਼ਮਾਂ ਵਲੋਂ ਵੀ ਦਿਨ ਰਾਤ ਗਸ਼ਤ ਦੌਰਾਨ ਟ੍ਰੈਫਿਕ ਤੇ ਕਾਫੀ ਹੱਦ ਤੱਕ ਕਾਬੂ ਪਾ ਲਿਆ ਗਿਆ ਹੈ ਤੇ ਲੁੱਟਾਂ ਖੋਹਾਂ ਦੀ ਵਾਰਦਾਤਾਂ ਵਿਚ ਵੀ ਕਮੀ ਆਈ ਹੈ। ਉਨ੍ਹਾਂ ਨੇ ਕਿਹਾ ਕਿ ਸ਼ਹਿਰ ਦੀ ਅਮਨ ਸ਼ਾਂਤੀ ਲਈ ਆਮ ਨਾਗਰਿਕ ਜਦ ਮਰਜੀ ਆ ਕੇ ਮਿਲ ਸਕਦਾ ਹੈ ਅਤੇ ਉਸ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ ।ਇਸ ਮੌਕੇ ਥਾਣਾ ਸਿਟੀ ਦੇ ਮੁਖੀ ਜੋਗਿੰਦਰ ਸਿੰਘ, ਥਾਣਾ ਫੂਲ ਦੇ ਮੁਖੀ ਜਸਵੀਰ ਸਿੰਘ ਚਹਿਲ ਤੇ ਸਮੂਹ ਸਟਾਫ ਵਲੋਂ ਡੀ.ਐਸ.ਪੀ ਪ੍ਰਿਤਪਾਲ ਸਿੰਘ ਦਾ ਨਿੱਘਾ ਸਵਾਗਤ ਕੀਤਾ ਗਿਆ।

Have something to say? Post your comment

More in Punjab

ਜਦ ਪੰਜਾਬ ਬਚਾਓ ਯਾਤਰਾ ਤੋ ਬਾਅਦ ਸੁਖਬੀਰ ਨਾਲ ਟਰੈਕਟਰ ’ਤੇ ਬੈਠਣ ਨੂੰ ਲੈ ਕੇ ਅਕਾਲੀ ਸ਼ੋਸਲ ਮੀਡੀਆ ’ਤੇ ਆਪਸ ’ਚ ਗੁੱਥਮ ਗੁੱਥੀ ਹੋਏ

ਪੰਜਾਬ ਬਚਾਓ ਯਾਤਰਾ ’ਚ ਤਾਜੋਕੇ ਅਤੇ ਪੱਖੋ ਕਲਾਂ ਦੀ ਇਕਠ ਪੱਖੋ ਚੜਤ ਰਹੀ

ਮਾਲ ਗੱਡੀ ਦੀਆ ਬਰੇਕਾਂ ਵੱਜਣ ਸਾਰ ਹੀ ਸੀਲ ਟੁੱਟੀ, ਚੋਲ ਚੋਰੀ, ਮਾਮਲਾ ਦਰਜ, ਕਈ ਫਰਾਰ

ਪੰਜਾਬ ਬਚਾਓ ਯਾਤਰਾ ਦਾ ਟਕਸਾਲੀ ਅਕਾਲੀ ਗੁਪਤਾ ਪਰਿਵਾਰ ਨੇ ਕੀਤਾ ਭਰਵਾਂ ਸਵਾਗਤ, ਪੰਜਾਬ ਦਾ ਵਿਕਾਸ ਪੱਖੋ ਝਾੜੂ ਪਾਰਟੀ ਨੇ ਬੇੜਾ ਗਰਕ ਕਰ ਦਿੱਤਾ ਹੈ-ਸੁਖਬੀਰ ਸਿੰਘ ਬਾਦਲ

ਭਗਤਾ ਭਾਈਕਾ ’ਚ ਅਨੇਕਾਂ ਰੋਕਾਂ ਵੀ ਨਾ ਰੋਕ ਸਕੀਆ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੂੰ ਪਾਰਟੀ ਆਗੂ ਡਾ ਅਮਰਜੀਤ ਸਰਮਾ ਦੇ ਗ੍ਰਹਿ ਵਿਖੇ ਰੈਲੀ ਕਰਨ ਤੋ

ਹਲਕਾ ਮੌੜ ’ਚ ਡੇਢ ਦਹਾਕੇ ਤੋ ਜਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਕਾਂਗਰਸ ਆਗੂ ਸਿੱਪੀ ਭਾਕਰ ਨੇ ਆਪ ਪਾਰਟੀ ਦਾ ਸਿਆਸੀ ਪੱਲਾ ਫੜਿਆ

ਬੈਂਕ ਦੇ ਬਾਹਰੋ ਕਿਸਾਨ ਦੇ ਲੱਖ ਰੁਪੈ ਪਲਾਂ ਵਿਚ ਲੈ ਕੇ ਨਿਆਣਾ ਛੂ-ਮੰਤਰ

ਨਗਰ ਕੌਸਲ ਪ੍ਰਧਾਨਗੀ ਮਾਮਲਾ, ਪਿਆ ਖਿਲਾਰਾ, ਪ੍ਰਧਾਨਗੀ ਲਈ ਕਈ ਮੰਜੀਆਂ ਡਹੀਆ

ਸੈਂਕੜੇ ਨਮ ਅੱਖਾਂ ਨਾਲ ਸੰਸਾਰ ਤੋ ਰੁਖਸਤ ਹੋਏ ਸ਼ਾਮ ਲਾਲ ਬਾਂਸਲ ਤਾਜੋ ਵਾਲੇ

ਮੀਤ ਹੇਅਰ ਦੀ ਚੋਣ ਨੂੰ ਹਲਕਾ ਭਦੌੜ ’ਚ ਸਿਆਸੀ ਹੁਲਾਰਾ, ਵਿਧਾਇਕ ਉਗੋਕੇ ਦੀ ਅਗਵਾਈ ’ਚ ਕੋਟਦੁੰਨਾ ਵਿਚ ਦਰਜਣਾਂ ਅਕਾਲੀਆਂ ਕਾਂਗਰਸੀਆਂ ਨੇ ਕੀਤੀ ’ਆਪ ’ਚ ਸਮੂਲੀਅਤ