Monday, April 29, 2024
BREAKING NEWS
ਰਾਮਪੁਰਾ ’ਚ ਅਕਾਲੀ ਦਲ ਨੂੰ ਸਿਆਸੀ ਝਟਕਾ, ਮਲੂਕਾ ਦੇ ਕਰੀਬੀ ਕਾਰੋਬਾਰੀ ਮਹਿਰਾਜ ਪਰਿਵਾਰ ਭਾਜਪਾ ’ਚ ਸ਼ਾਮਿਲਤਪਾ ਦੇ ਭੂਤ ਪਰਿਵਾਰ ਦੀ ਹੋਣਹਾਰ ਧੀ ਜੀਆ ਗਰਗ ਨੇ ਜੱਜ ਬਣ ਕੇ ਕੀਤਾ ਨਾਮ ਰੋਸ਼ਨ, ਮਿਹਨਤ ਨਾਲ ਕਿਸੇ ਵੀ ਮੰਜਿਲ ਨੂੰ ਪਾਇਆ ਜਾ ਸਕਦਾ ਹੈ-ਜੱਜ ਜੀਆ ਗਰਗਬਠਿੰਡਾ ’ਚ ਏਮਜ ਤੇ ਕੇਂਦਰੀ ਯੂਨੀਵਰਸਿਟੀ ਲਿਆਉਣ ਦਾ ਸਿਹਰਾ ਸਿਰਫ ਮੋਦੀ ਸਰਕਾਰ ਸਿਰ, ਅਕਾਲੀ ਦਲ ਝੂਠ ਦੀ ਸਿਆਸਤ ਨਾ ਕਰੇ-ਸ੍ਰੀਮਤੀ ਮਲੂਕਾਹਲਕਾ ਰਾਮਪੁਰਾ ਫੂੁਲ ਅੰਦਰ ਅਕਾਲੀ ਦਲ ਵਿਚ ਇਕ ਸਿਆਸੀ ਸੁੰਨ ਜਿਹੀ ਪਸਰੀ, ਭਗਵੇਂ ਵੱਲ ਅਕਾਲੀਆਂ ਦੇ ਵਧਣ ਦੇ ਆਸਾਰਪੰਜਾਬ ਲਈ ਹਿੱਕ ਡਾਹ ਕੇ ਲੜਣ ਵਾਲੇ ਸ੍ਰੋਮਣੀ ਅਕਾਲੀ ਦਲ ਦਾ ਚੋਣਾਂ ’ਚ ਸਾਥ ਦਿਓ - ਜਨਮੇਜਾ ਸਿੰਘ ਸੇਖੋਂ, ਜੇਕਰ ਹਲਕਾ ਮੌੜ ਤੋਂ ਪਾਰਟੀ ਦੀ ਲੀਡ 10000//15000 ਤੋਂ ਟੱਪਗੀ ਤਾਂ ਅਗਲੀ ਚੋਣ ਮੌੜ ਤੋਂ ਹੀ ਲੜਾਗਾਂਮੇਰੇ ਬਾਰੇ ਅਕਾਲੀ ਦਲ ਚ ਜਾਣ ਦੀਆਂ ਫੈਲਾਈਆਂ ਜਾ ਰਹੀਆਂ ਅਫਵਾਹਾਂ ਵਿਰੋਧੀਆਂ ਦੀਆਂ ਚਾਲਾਂ; ਕਾਂਗਰਸ ਪਾਰਟੀ ਦਾ ਹਾਂ ਵਫ਼ਾਦਾਰ ਸਿਪਾਹੀ : ਸਾਬਕਾ ਵਜ਼ੀਰ ਕਾਂਗੜਚਿੰਤਾਂ ਅਤੇ ਸਹਿਮ :- ਸ਼ਹਿਰ ਦੇ ਕਾਰੋਬਾਰੀ ਤੋ ਕਰੋੜ ਦੀ ਫਿਰੋਤੀ ਮੰਗੀ, ਪੁਲਿਸ ਜਾਂਚ ’ਚ ਜੁਟੀਸ਼ੈਲਰ ਦੇ ਮੁਨਸ਼ੀ ਨੂੰ ਪੁਲਿਸ ਨੇ ਚੁੱਕਿਆ, ਕਿਸੇ ਥੜੇ ਥੁਹ ਨੀ ਲੱਗੀ ਰਹੀ ਗੱਲ, ਮਾਪੇ ਪ੍ਰੇਸ਼ਾਨਹੁਣ ਤਪਾ ’ਚ F.C.I ਅਧਿਕਾਰੀਆਂ ਦੀ ਦੋ ਨੰਬਰੀ ਖਿੱਦਮਤ ਲਈ ਮੁਨਸ਼ੀ ਅੱਗੇ ਆਏਜਦ ਟੱਲੀ ਹੋਈ ਡਾਕਟਰਨੀ ਨੇ ਅੱਧੀ ਰਾਤ ਪੁਲਿਸ ਤੋ ਬਕਾਇਆ ਅੱਧੀ ਬੋਤਲ ਲੈ ਕੇ ਖਹਿੜਾ ਛੱਡਿਆ

Punjab

ਜਦ ਡੀ.ਐਸ.ਪੀ ’ਤੇ ਥਾਣੇਦਾਰ ਭਾਰੂ ਰਿਹਾ

March 18, 2024 07:36 PM

ਜਦ ਡੀ.ਐਸ.ਪੀ ’ਤੇ ਥਾਣੇਦਾਰ ਭਾਰੂ ਰਿਹਾ
ਬਰਨਾਲਾ, 7ਡੇਅ ਨਿੳੂਜ ਸਰਵਿਸ
ਸੇਵਾਮੁਕਤ, ਇੰਸਪੈਕਟਰ ਮਲਕੀਤ ਸਿੰਘ ਚੀਮਾ ਜੇਤੂ, ਬਣੇ ਪ੍ਰਧਾਨ
ਪੰਜਾਬ ਪੁਲਿਸ ਪੈਨਸਨਰਜ ਵੈਲਫੇਅਰ ਐਸੋਸੀਏਸਨ ਜਿਲਾ ਬਰਨਾਲਾ ਦੀ ਚੋਣ ਵੋਟਿੰਗ ਦੇ ਅਧਾਰ ’ਤੇ ਹੋਈ। ਜਿਸ ਦੇ 650 ਦੇ ਕਰੀਬ ਪੰਜਾਬ ਪੁਲਿਸ ਦੇ ਸੇਵਾਮੁਕਤ ਅਧਿਕਾਰੀ-ਕਰਮਚਾਰੀ ਹਨ। ਮਿਲੀ ਜਾਣਕਾਰੀ ਅਨੁਸਾਰ ਰਿਟਾਇਰਡ ਇੰਸਪੈਕਟਰ ਮਲਕੀਤ ਸਿੰਘ ਚੀਮਾ ਨੇ ਆਪਣੇ ਵਿਰੋਧੀ ਧਿਰ ਨੂੰ ਪਾਰਟੀ ਦੇ ਉਮੀਦਵਾਰ ਨੂੰ 145 ਵੋਟਰ ਨਾਲ ਹਰਾ ਕੇ ਜਿੱਤ ਹਾਸਿਲ ਕੀਤੀ। ਇਕੱਤਰ ਕੀਤੀ ਜਾਣਕਾਰੀ ਅਨੁਸਾਰ

ਮਲਕੀਤ ਸਿੰਘ ਚੀਮਾ ਦੇ ਤਿੰਨ ਦੀਆਂ ਤਿੰਨੇ ਸੀਟਾਂ ਹਾਸਿਲ ਕਰਦਿਆਂ ਮਲਕੀਤ ਸਿੰਘ ਚੀਮਾ ਨੂੰ 330 ਵੋਟਾਂ, ਵਿਰੋਧੀ ਧਿਰ ਰਿਟਾਇਰਡ ਡੀਐਸਪੀ ਬਲਦੇਵ ਸਿੰਘ ਨੂੰ 185, ਮੀਤ ਪ੍ਰਧਾਨ ਗਮਦੂਰ ਸਿੰਘ ਢਿੱਲੋ ਨੇ ਵਿਰੋਧੀ ਧਿਰ ਸੁਖਦੇਵ ਸਿੰਘ ਜੋਧਪੁਰੀ ਨੂੰ 151 ਵੋਟਾਂ ਨਾਲ ਹਰਾਇਆ, ਜਰਨਲ ਸਕੱਤਰ ਮਨਜੀਤ ਸਿੰਘ ਗੁਰੂ ਨੇ ਵਿਰੋਧੀ ਧਿਰ ਸਰਬਜੀਤ ਸਿੰਘ ਖੁੱਡੀ ਨੂੰ 141 ਵੋਟਾਂ ਨਾਲ ਹਰਾ ਕੇ ਜਿੱਤ ਹਾਸਿਲ ਕੀਤੀ। ਨਵ ਨਿਯੁਕਤ
ਪ੍ਰਧਾਨ ਚੀਮਾ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਕੰਮ ਸੇਵਾਮੁਕਤ ਪੰਜਾਬ ਪੁਲਿਸ ਦੇ ਅਧਿਕਾਰੀਆਂ-ਕਰਮਚਾਰੀਆਂ ਦੀ ਬਿਹਤਰੀ ਲਈ ਕੰਮ ਕਰਨਾ ਹੈ। ਜਿਸ ਵਿਚ ਪੂਰਨ ਐਸੋਸੀੲਂੇਸ਼ਨ ਨੂੰ ਨਾਲ ਲੈ ਕੇ ਚੱਲਣਗੇ। ਉਧਰ ਨਵੇਂ ਬਣੇ ਪ੍ਰਧਾਨ ਇੰਸ ਮਲਕੀਤ ਸਿੰਘ ਚੀਮਾ ਨੇ ਸਬ ਇੰਸਪੈਕਟਰ ਹਰਦੀਪ ਸਿੰਘ ਸਾਗਰ ਧਨੌਲਾ, ਰੀਡਰ ਜਗਦੀਪ ਸਿੰਘ, ਗੁਰਚਰਨ ਸਿੰਘ ਧੌਲਾ ਇੰਸਪੈਕਟਰ ਪਰਗਟ ਸਿੰਘ, ਬਲਦੇਵ ਸਿੰਘ, ਹਰਪਾਲ ਸਿੰਘ, ਦਰਬਾਰਾ ਸਿੰਘ, ਮਹਿੰਦਰ ਸਿੰਘ, ਜਸਵੰਤ ਸਿੰਘ, ਬਾਬਾ ਦਵਿੰਦਰ ਸਿੰਘ ਦਾ ਤਨੋ ਮਨੋ ਸਹਿਯੋਗ ਦੇਣ ਨਾਲ ਸਮੂਹ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।

Have something to say? Post your comment

More in Punjab

ਰਾਮਪੁਰਾ ’ਚ ਅਕਾਲੀ ਦਲ ਨੂੰ ਸਿਆਸੀ ਝਟਕਾ, ਮਲੂਕਾ ਦੇ ਕਰੀਬੀ ਕਾਰੋਬਾਰੀ ਮਹਿਰਾਜ ਪਰਿਵਾਰ ਭਾਜਪਾ ’ਚ ਸ਼ਾਮਿਲ

ਤਪਾ ਦੇ ਭੂਤ ਪਰਿਵਾਰ ਦੀ ਹੋਣਹਾਰ ਧੀ ਜੀਆ ਗਰਗ ਨੇ ਜੱਜ ਬਣ ਕੇ ਕੀਤਾ ਨਾਮ ਰੋਸ਼ਨ, ਮਿਹਨਤ ਨਾਲ ਕਿਸੇ ਵੀ ਮੰਜਿਲ ਨੂੰ ਪਾਇਆ ਜਾ ਸਕਦਾ ਹੈ-ਜੱਜ ਜੀਆ ਗਰਗ

ਬਠਿੰਡਾ ’ਚ ਏਮਜ ਤੇ ਕੇਂਦਰੀ ਯੂਨੀਵਰਸਿਟੀ ਲਿਆਉਣ ਦਾ ਸਿਹਰਾ ਸਿਰਫ ਮੋਦੀ ਸਰਕਾਰ ਸਿਰ, ਅਕਾਲੀ ਦਲ ਝੂਠ ਦੀ ਸਿਆਸਤ ਨਾ ਕਰੇ-ਸ੍ਰੀਮਤੀ ਮਲੂਕਾ

ਹਲਕਾ ਰਾਮਪੁਰਾ ਫੂੁਲ ਅੰਦਰ ਅਕਾਲੀ ਦਲ ਵਿਚ ਇਕ ਸਿਆਸੀ ਸੁੰਨ ਜਿਹੀ ਪਸਰੀ, ਭਗਵੇਂ ਵੱਲ ਅਕਾਲੀਆਂ ਦੇ ਵਧਣ ਦੇ ਆਸਾਰ

ਜਦ ਰੰਗਰਲੀਆ ਮਨਾਉਣ ਤੋ ਪਹਿਲਾ ਹੀ ਰੰਗ ਵਿਚ ਭੰਗ ਪੈ ਗਿਆ-

ਪੰਜਾਬ ਲਈ ਹਿੱਕ ਡਾਹ ਕੇ ਲੜਣ ਵਾਲੇ ਸ੍ਰੋਮਣੀ ਅਕਾਲੀ ਦਲ ਦਾ ਚੋਣਾਂ ’ਚ ਸਾਥ ਦਿਓ - ਜਨਮੇਜਾ ਸਿੰਘ ਸੇਖੋਂ, ਜੇਕਰ ਹਲਕਾ ਮੌੜ ਤੋਂ ਪਾਰਟੀ ਦੀ ਲੀਡ 10000//15000 ਤੋਂ ਟੱਪਗੀ ਤਾਂ ਅਗਲੀ ਚੋਣ ਮੌੜ ਤੋਂ ਹੀ ਲੜਾਗਾਂ

ਮੇਰੇ ਬਾਰੇ ਅਕਾਲੀ ਦਲ ਚ ਜਾਣ ਦੀਆਂ ਫੈਲਾਈਆਂ ਜਾ ਰਹੀਆਂ ਅਫਵਾਹਾਂ ਵਿਰੋਧੀਆਂ ਦੀਆਂ ਚਾਲਾਂ; ਕਾਂਗਰਸ ਪਾਰਟੀ ਦਾ ਹਾਂ ਵਫ਼ਾਦਾਰ ਸਿਪਾਹੀ : ਸਾਬਕਾ ਵਜ਼ੀਰ ਕਾਂਗੜ

ਚਿੰਤਾਂ ਅਤੇ ਸਹਿਮ :- ਸ਼ਹਿਰ ਦੇ ਕਾਰੋਬਾਰੀ ਤੋ ਕਰੋੜ ਦੀ ਫਿਰੋਤੀ ਮੰਗੀ, ਪੁਲਿਸ ਜਾਂਚ ’ਚ ਜੁਟੀ

ਸ਼ੈਲਰ ਦੇ ਮੁਨਸ਼ੀ ਨੂੰ ਪੁਲਿਸ ਨੇ ਚੁੱਕਿਆ, ਕਿਸੇ ਥੜੇ ਥੁਹ ਨੀ ਲੱਗੀ ਰਹੀ ਗੱਲ, ਮਾਪੇ ਪ੍ਰੇਸ਼ਾਨ

ਹੁਣ ਤਪਾ ’ਚ F.C.I ਅਧਿਕਾਰੀਆਂ ਦੀ ਦੋ ਨੰਬਰੀ ਖਿੱਦਮਤ ਲਈ ਮੁਨਸ਼ੀ ਅੱਗੇ ਆਏ