ਪਿਛਲੇ ਦਿਨੀਂ ਰਾਮਪੁਰਾ ਫੂਲ ਤੋਂ ਪੱਤਰਕਾਰ ਹੇਮੰਤ ਕੁਮਾਰ ਸ਼ਰਮਾ ਦੀ ਪਤਨੀ ਕਮਲ ਸ਼ਰਮਾ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋਣ ਤੇ ਉਨ੍ਹਾਂ ਦੇ ਪਰਿਵਾਰ ਨਾਲ ਅਜੀਤ ਪ੍ਰਕਾਸ਼ਕ ਸਮੂਹ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ,ਮੈਡਮ ਗੁਰਜੋਤ ਕੌਰ, ਅਮਰਜੀਤ ਸਿੰਘ ਪੀ ਏ, ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ, ਪੰਜਾਬ ਭਾਜਪਾ ਦੇ ਉਪ ਪ੍ਰਧਾਨ ਜਗਦੀਪ ਸਿੰਘ ਨਕੱਈ, ਹਲਕਾ ਵਿਧਾਇਕ ਬਲਕਾਰ ਸਿੱਧੂ, ਗੁਰਪ੍ਰੀਤ ਸਿੰਘ ਮਲੂਕਾ ਸਾਬਕਾ ਚੇਅਰਮੈਨ, ਹਲਕਾ ਇੰਚਾਰਜ ਰਾਮਪੁਰਾ