Sunday, January 12, 2025
BREAKING NEWS
ਵਾਰਡ ਨੰਬਰ 10 ਤੋਂ ਅਜ਼ਾਦ ਉਮੀਦਵਾਰ ਅੰਕੁਸ਼ ਗਰਗ ਰਾਈਆ ਨੇ ਜਿੱਤ ਪ੍ਰਾਪਤ ਕੀਤੀਵਾਰਡ ਨੰਬਰ 9 ਤੋਂ ਅਜ਼ਾਦ ਉਮੀਦਵਾਰ ਪੂਜਾ ਰਾਣੀ ਨੇ ਜਿੱਤ ਪ੍ਰਾਪਤ ਕੀਤੀਵਾਰਡ ਨੰਬਰ 10 ਦੇ ਵਸਨੀਕ ਪਾਰਟੀਬਾਜੀ ਤੋ ਉਪਰ ਉਠਕੇ ਅੰਕੁਸ਼ ਗਰਗ ਦੀ ਜਿੱਤ ਲਈ ਦਿਨ ਰਾਤ ਇੱਕ ਕਰ ਰਹੇ ਹਨਪ੍ਰਸ਼ਾਸਨ ਦੀ ਵੱਟੀ ਘੇਸਲ ਕਾਰਨ ਤਪਾ ਤਹਿਸੀਲ ਅੰਦਰ ਹੋਈ ਵਿਜੀਲੈਂਸ ਦੀ ਵੱਡੀ ਕਾਰਵਾਈ, ਤਹਿਸੀਲਦਾਰ ਰਿਸ਼ਵਤ ਲੈਂਦਾ ਕਾਬੂ, ਬਰਨਾਲਾ ਜਿਮਣੀ ਚੋਣ ’ਚ ਕਾਲਾ ਢਿਲੋ ਦੀ ਚੋਣ ਮੁਹਿੰਮ ਨੂੰ ਸਿਆਸੀ ਬਲ ਮਿਲਿਆ, ਸਾਬਕਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੀ ਅਗਵਾਈ ਹੇਠ ਕਈ ਸਾਬਕਾ ਅਕਾਲੀ ਕੋਸਲਰ ਕਾਂਗਰਸ ’ਚ ਸ਼ਾਮਲਆਮ ਲੋਕਾਂ ਦੀ ਆਵਾਜ ਮੇਰੇ ਪਿਤਾ ਹਮੇਸ਼ਾ ਬੁਲੰਦ ਕਰਦੇ ਰਹੇ ਹਨ, ਹੁਣ ਲੋਕਾਂ ਤੋ ਵੀ ਅਜਿਹੀ ਆਸ ਹੀ ਹੈ- : ਗੁਰਵੀਨ ਢਿੱਲੋਂਮੁੱਖ ਮੰਤਰੀ ਮਾਨ ਨੇ ਰੋਡ ਸ਼ੋਅ ਦੌਰਾਨ ਖੁੱਲ ਕੇ ਸਰਕਾਰੀ ਤੰਤਰ ਦੀ ਵਰਤੋ ਕੀਤੀ-ਕਾਲਾ ਢਿਲੋਨਗਰ ਕੋਂਸਲ ਰਾਮਪੁਰਾ ਦੀ ਚੋਣ ’ਚ ਹਾਕਮ ਧਿਰ ’ ਆਪ ’ ਨੂੰ ਟੱਕਰ ਦੇਣ ਲਈ ਬਣੀ ਵਿਉਤ , ਚੋਣਾਂ ਦਾ ਐਲਾਣ ਜਲਦ ਕਾਂਗਰਸ ਹਾਈਕਮਾਂਡ ਨੇ ਬਰਨਾਲਾ ਹਲਕੇ ਦੀ ਚੋਣ ਮੁਹਿੰਮ ਸਾਬਕਾ ਸਿਹਤ ਮੰਤਰੀ ਬਲਬੀਰ ਸਿੱਧੂ ਨੂੰ ਸੌਂਪੀਨੈਣੇਵਾਲ ਅੰਦਰ ਅਕਾਲੀ ਦਲ ਦੀ ਸਿਆਸੀ ਚੜ੍ਹਤ, ਦਰਬਾਰਾ ਸਿੰਘ ਗੁੂਰੂ ਦੇ ਸਿਆਸੀ ਸ਼ਗਿਰਦ ਗਗਨਦੀਪ ਸਿੰਘ ਨੈਣੇਵਾਲ ਬਣੇ ਸਰਪੰਚ, ਸਾਬਕਾ ਪ੍ਰਮੁੱਖ ਸਕੱਤਰ ਗੁਰੂ ਦੇ ਲੋਕਾਂ ਪੱਖੀ ਕੰਮ ਕਰਨ ਦੀ ਕਾਰਜਸ਼ੈਲੀ ਤੋ ਪ੍ਰਭਾਵਿਤ ਹੋਏ ਨਵ ਨਿਯੁਕਤ ਸਰਪੰਚ ਗਗਨਦੀਪ ਸਿੰਘ

Punjab

ਲੋਕ ਸਭਾ ਚੋਣਾਂ ਲਈ ਅਕਾਲੀ ਦਲ ਨੇ ਵੀ ਮੱਲਿਆ ਮੈਦਾਨ, 7 ਉਮੀਦਵਾਰ ਐਲਾਣੇ

April 13, 2024 02:39 PM

ਲੋਕ ਸਭਾ ਚੋਣਾਂ ਲਈ ਅਕਾਲੀ ਦਲ ਨੇ ਵੀ ਮੱਲਿਆ ਮੈਦਾਨ, 7 ਉਮੀਦਵਾਰ ਐਲਾਣੇ
ਚੰਡੀਗੜ੍ਹ, 13 ਅਪ੍ਰੈਲ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2024 ਦੀਆਂ ਸੰਸਦੀ ਚੋਣਾਂ ਲਈ ਉਮੀਦਵਾਰਾਂ ਵਜੋਂ ਪਾਰਟੀ ਦੇ 7 ਸੀਨੀਅਰ ਆਗੂਆਂ ਦੀ ਸੂਚੀ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਡਾ. ਦਲਜੀਤ ਸਿੰਘ ਚੀਮਾ ਵਲੋਂ ਸਾਂਝੀ ਕੀਤੀ ਗਈ। ਉਨ੍ਹਾਂ ਕਿਹਾ ਕਿ ‘ਖਾਲਸਾ ਸਿਰਜਣਾ ਦਿਵਸ’ ਦੇ ਇਤਿਹਾਸਕ ਅਤੇ ਪਵਿੱਤਰ ਦਿਹਾੜੇ ਨੂੰ ਚੋਣ ਬਿਗਲ ਵਜਾਉਣ ਲਈ ਸਭ ਤੋਂ ਢੁਕਵੇਂ ਦਿਨ ਵਜੋਂ ਚੁਣਦੇ ਹੋਏ ਉਨ੍ਹਾਂ ਨੇ ਪਹਿਲੀ ਸੂਚੀ ਜਾਰੀ ਕੀਤੀ ਹੈ। ਇਸ ਅਨੁਸਾਰ ਡਾ. ਦਲਜੀਤ ਸਿੰਘ ਚੀਮਾ ਨੂੰ ਗੁਰਦਾਸਪੁਰ ਤੋਂ, ਸ੍ਰੀ ਆਨੰਦਪੁਰ ਸਾਹਿਬ ਤੋਂ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਪਟਿਆਲਾ ਤੋਂ ਐਨ ਕੇ ਸ਼ਰਮਾ, ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਅਨਿਲ ਜੋਸ਼ੀ, ਸ੍ਰੀ ਫਤਹਿਗੜ੍ਹ ਸਾਹਿਬ ਤੋਂ ਬਿਕਰਮਜੀਤ ਸਿੰਘ ਖਾਲਸਾ, ਫਰੀਦਕੋਟ ਤੋਂ ਐਸ. ਰਾਜਵਿੰਦਰ ਸਿੰਘ (ਸਵਰਗੀ ਸ. ਗੁਰਦੇਵ ਸਿੰਘ ਬਾਦਲ ਦਾ ਪੋਤਾ) ਅਤੇ ਸੰਗਰੂਰ ਤੋਂ ਇਕਬਾਲ ਸਿੰਘ ਝੂੰਦਾਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ।

Have something to say? Post your comment

More in Punjab

ਵਾਰਡ ਨੰਬਰ 10 ਤੋਂ ਅਜ਼ਾਦ ਉਮੀਦਵਾਰ ਅੰਕੁਸ਼ ਗਰਗ ਰਾਈਆ ਨੇ ਜਿੱਤ ਪ੍ਰਾਪਤ ਕੀਤੀ

ਵਾਰਡ ਨੰਬਰ 9 ਤੋਂ ਅਜ਼ਾਦ ਉਮੀਦਵਾਰ ਪੂਜਾ ਰਾਣੀ ਨੇ ਜਿੱਤ ਪ੍ਰਾਪਤ ਕੀਤੀ

ਵਾਰਡ ਨੰਬਰ 10 ਦੇ ਵਸਨੀਕ ਪਾਰਟੀਬਾਜੀ ਤੋ ਉਪਰ ਉਠਕੇ ਅੰਕੁਸ਼ ਗਰਗ ਦੀ ਜਿੱਤ ਲਈ ਦਿਨ ਰਾਤ ਇੱਕ ਕਰ ਰਹੇ ਹਨ

ਪ੍ਰਸ਼ਾਸਨ ਦੀ ਵੱਟੀ ਘੇਸਲ ਕਾਰਨ ਤਪਾ ਤਹਿਸੀਲ ਅੰਦਰ ਹੋਈ ਵਿਜੀਲੈਂਸ ਦੀ ਵੱਡੀ ਕਾਰਵਾਈ, ਤਹਿਸੀਲਦਾਰ ਰਿਸ਼ਵਤ ਲੈਂਦਾ ਕਾਬੂ,

ਬਰਨਾਲਾ ਜਿਮਣੀ ਚੋਣ ’ਚ ਕਾਲਾ ਢਿਲੋ ਦੀ ਚੋਣ ਮੁਹਿੰਮ ਨੂੰ ਸਿਆਸੀ ਬਲ ਮਿਲਿਆ, ਸਾਬਕਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੀ ਅਗਵਾਈ ਹੇਠ ਕਈ ਸਾਬਕਾ ਅਕਾਲੀ ਕੋਸਲਰ ਕਾਂਗਰਸ ’ਚ ਸ਼ਾਮਲ

ਆਮ ਲੋਕਾਂ ਦੀ ਆਵਾਜ ਮੇਰੇ ਪਿਤਾ ਹਮੇਸ਼ਾ ਬੁਲੰਦ ਕਰਦੇ ਰਹੇ ਹਨ, ਹੁਣ ਲੋਕਾਂ ਤੋ ਵੀ ਅਜਿਹੀ ਆਸ ਹੀ ਹੈ- : ਗੁਰਵੀਨ ਢਿੱਲੋਂ

ਮੁੱਖ ਮੰਤਰੀ ਮਾਨ ਨੇ ਰੋਡ ਸ਼ੋਅ ਦੌਰਾਨ ਖੁੱਲ ਕੇ ਸਰਕਾਰੀ ਤੰਤਰ ਦੀ ਵਰਤੋ ਕੀਤੀ-ਕਾਲਾ ਢਿਲੋ

ਨਗਰ ਕੋਂਸਲ ਰਾਮਪੁਰਾ ਦੀ ਚੋਣ ’ਚ ਹਾਕਮ ਧਿਰ ’ ਆਪ ’ ਨੂੰ ਟੱਕਰ ਦੇਣ ਲਈ ਬਣੀ ਵਿਉਤ , ਚੋਣਾਂ ਦਾ ਐਲਾਣ ਜਲਦ

ਕਾਂਗਰਸ ਹਾਈਕਮਾਂਡ ਨੇ ਬਰਨਾਲਾ ਹਲਕੇ ਦੀ ਚੋਣ ਮੁਹਿੰਮ ਸਾਬਕਾ ਸਿਹਤ ਮੰਤਰੀ ਬਲਬੀਰ ਸਿੱਧੂ ਨੂੰ ਸੌਂਪੀ

ਨੈਣੇਵਾਲ ਅੰਦਰ ਅਕਾਲੀ ਦਲ ਦੀ ਸਿਆਸੀ ਚੜ੍ਹਤ, ਦਰਬਾਰਾ ਸਿੰਘ ਗੁੂਰੂ ਦੇ ਸਿਆਸੀ ਸ਼ਗਿਰਦ ਗਗਨਦੀਪ ਸਿੰਘ ਨੈਣੇਵਾਲ ਬਣੇ ਸਰਪੰਚ, ਸਾਬਕਾ ਪ੍ਰਮੁੱਖ ਸਕੱਤਰ ਗੁਰੂ ਦੇ ਲੋਕਾਂ ਪੱਖੀ ਕੰਮ ਕਰਨ ਦੀ ਕਾਰਜਸ਼ੈਲੀ ਤੋ ਪ੍ਰਭਾਵਿਤ ਹੋਏ ਨਵ ਨਿਯੁਕਤ ਸਰਪੰਚ ਗਗਨਦੀਪ ਸਿੰਘ