Saturday, April 19, 2025
BREAKING NEWS
ਬਿਰਧ ਆਸ਼ਰਮ ਵਿਚਲੀ ਹੂਕ, ਪਾਲ ਪਲੋਸ ਕੇ ਪੈਰਾਂ ਸਿਰ ਕਰ ਦਿੱਤੇ, ਜਦ ਸਾਂਭਣ ਦੀ ਵਾਰੀ ਆਈ ਤਾਂ ਪਾਸਾ ਵਟ ਗਏਕਣਕ ਦੀ ਫਸਲ ਨੇ ਆਉਣ ਤੋ ਪਹਿਲਾ ਹੀ ਆੜਤੀਆਂ ਦੇ ਬੁੱਲਾਂ ’ਤੇ ਨੇ ਸਿੱਕਰੀ ਲਿਆਂਦੀ,ਤਪਾ ਸਿਟੀ ਵਿਖੇ ਬਲਜੀਤ ਸਿੰਘ ਢਿਲੋ ਨੇ ਇੰਚਾਰਜ ਵਜੋ ਅਹੁਦਾ ਸੰਭਾਲਿਆ, ਯੁੱਧ ਨਸ਼ਿਆਂ ਵਿਰੁੱਧ ਵਿਚ ਲੋਕਾਂ ਦੇ ਸਹਿਯੋਗ ਦੀ ਅਪੀਲਸਿਹਤ ਪਰਿਵਾਰ ਅਤੇ ਭਲਾਈ ਵਿਭਾਗ ਦੀ ਨਵੀਂ ਜਾਰੀ ਡਾਕਟਰ ਸੂਚੀ ਵਿਚੋ ਤਪਾ ਸਬ ਡਵੀਜਨਲ ਹਸਪਤਾਲ ਅੰਦਰ ਤੈਨਾਤ ਹੋਣਗੇ ਦੋ ਮਾਹਿਰ ਡਾਕਟਰਮੇਰੀਆ ਰੀਝਾਂ ਕਿਉ ਮਰੀਆ, ਮੰਡੀ ਦੇ ਨਿਆਣਿਆਂ ਦੀ ਘੋੜੀ ’ਤੇ ਲੋਹੜੀ ਪੈ ਰਹੀ ਐ ਫਿੱਕੀਵਾਰਡ ਨੰਬਰ 10 ਤੋਂ ਅਜ਼ਾਦ ਉਮੀਦਵਾਰ ਅੰਕੁਸ਼ ਗਰਗ ਰਾਈਆ ਨੇ ਜਿੱਤ ਪ੍ਰਾਪਤ ਕੀਤੀਵਾਰਡ ਨੰਬਰ 9 ਤੋਂ ਅਜ਼ਾਦ ਉਮੀਦਵਾਰ ਪੂਜਾ ਰਾਣੀ ਨੇ ਜਿੱਤ ਪ੍ਰਾਪਤ ਕੀਤੀਵਾਰਡ ਨੰਬਰ 10 ਦੇ ਵਸਨੀਕ ਪਾਰਟੀਬਾਜੀ ਤੋ ਉਪਰ ਉਠਕੇ ਅੰਕੁਸ਼ ਗਰਗ ਦੀ ਜਿੱਤ ਲਈ ਦਿਨ ਰਾਤ ਇੱਕ ਕਰ ਰਹੇ ਹਨਪ੍ਰਸ਼ਾਸਨ ਦੀ ਵੱਟੀ ਘੇਸਲ ਕਾਰਨ ਤਪਾ ਤਹਿਸੀਲ ਅੰਦਰ ਹੋਈ ਵਿਜੀਲੈਂਸ ਦੀ ਵੱਡੀ ਕਾਰਵਾਈ, ਤਹਿਸੀਲਦਾਰ ਰਿਸ਼ਵਤ ਲੈਂਦਾ ਕਾਬੂ, ਬਰਨਾਲਾ ਜਿਮਣੀ ਚੋਣ ’ਚ ਕਾਲਾ ਢਿਲੋ ਦੀ ਚੋਣ ਮੁਹਿੰਮ ਨੂੰ ਸਿਆਸੀ ਬਲ ਮਿਲਿਆ, ਸਾਬਕਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੀ ਅਗਵਾਈ ਹੇਠ ਕਈ ਸਾਬਕਾ ਅਕਾਲੀ ਕੋਸਲਰ ਕਾਂਗਰਸ ’ਚ ਸ਼ਾਮਲ

Punjab

ਨਗਰ ਕੌਂਸਲ ਦੀ ਸਿਆਸੀ ਖੇਡ ਵਿਚ ਕਿੰਗ ਮੇਕਰ ਦੀ ਭੂਮਿਕਾ ਨਿਭਾਉਣ ਵਾਲਾ ਦੀਪਕ ਗੋਇਲ ਗੱਗ

October 05, 2024 08:38 AM

ਨਗਰ ਕੌਂਸਲ ਦੀ ਸਿਆਸੀ ਖੇਡ ਵਿਚ ਕਿੰਗ ਮੇਕਰ ਦੀ ਭੂਮਿਕਾ ਨਿਭਾਉਣ ਵਾਲਾ ਦੀਪਕ ਗੋਇਲ  ਗੱਗ                           

7ਡੇਅ ਨਿਊਜ਼ ਸਰਵਿਸ,    ਨਗਰ ਕੌਂਸਲ ਤਪਾ ਵਿਖੇ ਪ੍ਰਧਾਨ ਡਾ ਸੋਨਿਕਾ ਬਾਂਸਲ ਦੀ ਅੱਜ ਨਗਰ ਕੌਂਸਲ ਦੇ ਵੇਹੜੇ ਵਿਖੇ ਹੋਣ ਜਾ ਰਹੀ ਤਾਜਪੋਸ਼ੀ ਤੱਕ ਦਾ ਰਾਹ ਬਹੁਤ ਔਕੜਾਂ ਭਰਿਆ ਰਿਹਾ ਹੈ ਕਿਉਂਕਿ ਲੰਬੀ ਚੱਲੀ ਸਿਆਸੀ ਖੇਡ ਵਿੱਚ ਕਈ ਤਰ੍ਹਾਂ ਦੇ ਉਤਰਾਅ ਚੜਾਅ ਆਏ, ਪਰ ਡਾ ਬਾਲ ਚੰਦ ਬਾਂਸਲ ਬਰਨਾਲੇ ਵਾਲੇ ਨਾਲ ਸਾਏ ਦੀ ਤਰ੍ਹਾਂ ਖੜਨ ਵਾਲਾ ਇੱਕ ਚਿਹਰਾ ਕੌਂਸਲਰ ਦੀਪਿਕਾ ਮਿੱਤਲ ਦੇ ਪਤੀ ਦੀਪਕ ਗੋਇਲ ਗੱਗ ਦਾ ਵੀ ਅੱਜ ਇਸ ਸਫਲਤਾ ਭਰਿਆ ਦਿਨ ਲਿਆਉਣ ਵਿੱਚ ਵੱਡਾ ਯੋਗਦਾਨ ਹੈ। ਜਿਸ ਤੋਂ ਬਾਅਦ ਹੀ ਇਸ ਧੜੇ ਨੂੰ ਇਹ ਮੁਕਾਮ ਹਾਸਲ ਹੋਇਆ ਹੈ ਭਾਵੇਂ ਗੱਗ਼ ਖੁਦ ਪਰਦੇ ਦੇ ਪਿੱਛੇ ਰਹਿ ਕੇ ਡਾ ਸੋਨੀਕਾ ਬਾਂਸਲ ਦੇ ਹੱਕ ਵਿੱਚ ਕੌਂਸਲਰਾਂ ਲਈ ਲਾਬਿੰਗ ਕਰਨ ਦੇ ਨਾਲੋ ਨਾਲ ਸਮੇਂ-2 ਤੇ ਲੋੜ ਪੈਣ ਵੇਲੇ ਅੱਗੇ ਆਉਂਦਾ ਰਿਹਾ ਪਰ ਡੇਢ ਸਾਲ ਦੇ ਵਕਫੇ ਤੱਕ ਕੌਂਸਲਰਾਂ ਨੂੰ ਇਕੱਠੇ ਰੱਖਣਾ ਜਾਂ ਫਿਰ ਇਹ ਕਹਿ ਲਈਏ ਕਿ ਸਮੇਂ ਸਿਰ ਬਾਜੀ ਨੂੰ ਪਲਟ ਦੇਣ ਦਾ ਸਿਹਰਾ ਵੀ ਦੀਪਕ ਗੋਇਲ ਦੇ ਸਿਰ ਬਝਦਾ ਹੈ ਜ਼ੋ ਕੋਈ ਖਾਲਾ ਜੀ ਦਾ ਵਾੜਾ ਨਹੀਂ ਸੀ, ਨਗਰ ਕੌਂਸਲ ਅੰਦਰ ਕਿਸੇ ਵੀ ਅਹੁਦੇ ਤੇ ਬਿਰਾਜਮਾਨ ਹੋਏ ਬਗੈਰ ਸਿਰਫ ਆਪਣੇ ਧੜੇ ਦੀ ਜਿੱਤ ਨੂੰ ਹਰ ਹੀਲੇ ਪਗਾਉਣ ਲਈ ਇਸਨੇ ਲੰਬਾ ਸਮਾਂ ਯਤਨ ਕੀਤੇ ਅਤੇ ਜੋੜ ਤੋੜ ਦੀ ਸਿਆਸਤ ਵਿੱਚ ਵੱਡਾ ਯੋਗਦਾਨ ਪਾਉਂਦਿਆਂ ਕੌਂਸਲਰਾਂ ਨੂੰ ਡਾ ਸੋਨੀਕਾ ਬਾਂਸਲ ਦੇ ਹੱਕ ਵਿੱਚ ਭੁਗਤਾ ਕੇ ਸਮੇਂ ਸਿਰ ਭੁਗਤਾ ਕੇ ਆਪਣੇ ਮਕਸਦ ਨੂੰ ਆਖਰੀ ਅੰਜਾਮ ਦਿੱਤਾ। ਜਿਸ ਕਾਰਨ ਕੌਂਸਲਰਾਂ ਦੇ ਇੱਕ ਵੱਡੇ ਧੜੇ ਨੇ ਡਾ ਸੋਨਿਕਾ ਬਾਂਸਲ ਨੂੰ ਬਤੌਰ ਪ੍ਰਧਾਨ ਦੀ ਕੁਰਸੀ ਤੱਕ ਪਹੁੰਚਾ ਕੇ ਵੱਡੀ ਜਿੱਤ ਤੇ ਮੋਹਰ ਲਾ ਦਿੱਤੀ। ਉਧਰ ਆਉਣ ਵਾਲੇ ਸਮੇਂ ਵਿੱਚ ਵੀ ਇਸ ਨੌਜਵਾਨ ਦੀਪਕ ਗੋਇਲ ਦਾ ਸਿਆਸੀ ਭਵਿੱਖ ਉੱਜਵਲ ਵਿਖਾਈ ਦੇ ਰਿਹਾ ਹੈ

Have something to say? Post your comment

More in Punjab

ਬਿਰਧ ਆਸ਼ਰਮ ਵਿਚਲੀ ਹੂਕ, ਪਾਲ ਪਲੋਸ ਕੇ ਪੈਰਾਂ ਸਿਰ ਕਰ ਦਿੱਤੇ, ਜਦ ਸਾਂਭਣ ਦੀ ਵਾਰੀ ਆਈ ਤਾਂ ਪਾਸਾ ਵਟ ਗਏ

ਕਣਕ ਦੀ ਫਸਲ ਨੇ ਆਉਣ ਤੋ ਪਹਿਲਾ ਹੀ ਆੜਤੀਆਂ ਦੇ ਬੁੱਲਾਂ ’ਤੇ ਨੇ ਸਿੱਕਰੀ ਲਿਆਂਦੀ,

ਤਪਾ ਸਿਟੀ ਵਿਖੇ ਬਲਜੀਤ ਸਿੰਘ ਢਿਲੋ ਨੇ ਇੰਚਾਰਜ ਵਜੋ ਅਹੁਦਾ ਸੰਭਾਲਿਆ, ਯੁੱਧ ਨਸ਼ਿਆਂ ਵਿਰੁੱਧ ਵਿਚ ਲੋਕਾਂ ਦੇ ਸਹਿਯੋਗ ਦੀ ਅਪੀਲ

ਸਿਹਤ ਪਰਿਵਾਰ ਅਤੇ ਭਲਾਈ ਵਿਭਾਗ ਦੀ ਨਵੀਂ ਜਾਰੀ ਡਾਕਟਰ ਸੂਚੀ ਵਿਚੋ ਤਪਾ ਸਬ ਡਵੀਜਨਲ ਹਸਪਤਾਲ ਅੰਦਰ ਤੈਨਾਤ ਹੋਣਗੇ ਦੋ ਮਾਹਿਰ ਡਾਕਟਰ

ਮੇਰੀਆ ਰੀਝਾਂ ਕਿਉ ਮਰੀਆ, ਮੰਡੀ ਦੇ ਨਿਆਣਿਆਂ ਦੀ ਘੋੜੀ ’ਤੇ ਲੋਹੜੀ ਪੈ ਰਹੀ ਐ ਫਿੱਕੀ

ਵਾਰਡ ਨੰਬਰ 10 ਤੋਂ ਅਜ਼ਾਦ ਉਮੀਦਵਾਰ ਅੰਕੁਸ਼ ਗਰਗ ਰਾਈਆ ਨੇ ਜਿੱਤ ਪ੍ਰਾਪਤ ਕੀਤੀ

ਵਾਰਡ ਨੰਬਰ 9 ਤੋਂ ਅਜ਼ਾਦ ਉਮੀਦਵਾਰ ਪੂਜਾ ਰਾਣੀ ਨੇ ਜਿੱਤ ਪ੍ਰਾਪਤ ਕੀਤੀ

ਵਾਰਡ ਨੰਬਰ 10 ਦੇ ਵਸਨੀਕ ਪਾਰਟੀਬਾਜੀ ਤੋ ਉਪਰ ਉਠਕੇ ਅੰਕੁਸ਼ ਗਰਗ ਦੀ ਜਿੱਤ ਲਈ ਦਿਨ ਰਾਤ ਇੱਕ ਕਰ ਰਹੇ ਹਨ

ਪ੍ਰਸ਼ਾਸਨ ਦੀ ਵੱਟੀ ਘੇਸਲ ਕਾਰਨ ਤਪਾ ਤਹਿਸੀਲ ਅੰਦਰ ਹੋਈ ਵਿਜੀਲੈਂਸ ਦੀ ਵੱਡੀ ਕਾਰਵਾਈ, ਤਹਿਸੀਲਦਾਰ ਰਿਸ਼ਵਤ ਲੈਂਦਾ ਕਾਬੂ,

ਬਰਨਾਲਾ ਜਿਮਣੀ ਚੋਣ ’ਚ ਕਾਲਾ ਢਿਲੋ ਦੀ ਚੋਣ ਮੁਹਿੰਮ ਨੂੰ ਸਿਆਸੀ ਬਲ ਮਿਲਿਆ, ਸਾਬਕਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੀ ਅਗਵਾਈ ਹੇਠ ਕਈ ਸਾਬਕਾ ਅਕਾਲੀ ਕੋਸਲਰ ਕਾਂਗਰਸ ’ਚ ਸ਼ਾਮਲ